• Latest
  • Trending
Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

3 hours ago
USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ ‘ਤੇ ਸਸਪੈਂਸ ਬਰਕਾਰ

USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ ‘ਤੇ ਸਸਪੈਂਸ ਬਰਕਾਰ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2026 MI vs GT : ਤਿਲਕ ਵਰਮਾ ਦਾ ਸ਼ਾਨਦਾਰ ਸੈਂਕੜਾ, ਮੁੰਬਈ ਇੰਡੀਅਨਜ਼ ਨੇ ਗੁਜਰਾਤ  ਲਈ ਸੈੱਟ ਕੀਤਾ Target

IPL 2026 MI vs GT : ਤਿਲਕ ਵਰਮਾ ਦਾ ਸ਼ਾਨਦਾਰ ਸੈਂਕੜਾ, ਮੁੰਬਈ ਇੰਡੀਅਨਜ਼ ਨੇ ਗੁਜਰਾਤ ਲਈ ਸੈੱਟ ਕੀਤਾ Target

2 hours ago
ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

3 hours ago
JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ

JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

4 hours ago
IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
Australia ਇਮੀਗ੍ਰੇਸ਼ਨ ਏਜੰਟ ਵਨੀਤ ਕੌਰ ਚੱਢਾ ‘ਤੇ 5 ਸਾਲਾਂ ਲਈ ਲੱਗਿਆ ਬੈਨ

Australia ਇਮੀਗ੍ਰੇਸ਼ਨ ਏਜੰਟ ਵਨੀਤ ਕੌਰ ਚੱਢਾ ‘ਤੇ 5 ਸਾਲਾਂ ਲਈ ਲੱਗਿਆ ਬੈਨ

5 hours ago
Amritsar :ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ; ਲਏ ਗਏ ਅਹਿਮ ਫ਼ੈਸਲੇ

Amritsar :ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ; ਲਏ ਗਏ ਅਹਿਮ ਫ਼ੈਸਲੇ

6 hours ago
Patiala : ਸਾਬਕਾ ਸਾਂਸਦ ਪ੍ਰਨੀਤ ਕੌਰ ਨੇ ਪੀੜਤ ਦੁਕਾਨਦਾਰਾਂ ਨਾਲ ਕੀਤੀ ਮੁਲਾਕਾਤ  ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

Patiala : ਸਾਬਕਾ ਸਾਂਸਦ ਪ੍ਰਨੀਤ ਕੌਰ ਨੇ ਪੀੜਤ ਦੁਕਾਨਦਾਰਾਂ ਨਾਲ ਕੀਤੀ ਮੁਲਾਕਾਤ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

6 hours ago
T-Series ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਛੋਟੇ ਭਰਾ ਦਰਸ਼ਨ ਕੁਮਾਰ ਦਾ ਦਿਹਾਂਤ

T-Series ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਛੋਟੇ ਭਰਾ ਦਰਸ਼ਨ ਕੁਮਾਰ ਦਾ ਦਿਹਾਂਤ

6 hours ago
Hindi News
English News
Monday, April 20, 2026
No Result
View All Result
28 °c
Chandigarh
32 ° Tue
33 ° Wed
34 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

April 20, 2026
in ਖਬਰਾਂ, ਰਾਸ਼ਟਰੀ
Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ ਵਾਰਤਾ): ਆਬਕਾਰੀ ਨੀਤੀ ਮਾਮਲੇ ਵਿੱਚ ਅੱਜ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਰਿਕਿਊਜ਼ਲ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ। ਦਿੱਲੀ ਹਾਈ ਕੋਰਟ ਨੇ ਆਬਕਾਰੀ ਮਾਮਲੇ ਵਿੱਚ ਸਾਬਕਾ ਸੀਐਮ ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਵੱਲੋਂ ਦਾਇਰ ਕੀਤੀ ਗਈ ਰਿਕਿਊਜ਼ਲ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਅਤੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਲੀ ਹਾਈ ਕੋਰਟ ਵਿੱਚ ਪੇਸ਼ ਹੋਏ।

ਦੱਸ ਦਈਏ ਕਿ ਦਿੱਲੀ ਹਾਈ ਕੋਰਟ ਨੇ ਸ਼ਰਾਬ ਨੀਤੀ ਕੇਸ ਨਾਲ ਜੁੜੇ ਸਾਬਕਾ CM ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਜੱਜ ਨੂੰ ਖ਼ੁਦ ਨੂੰ ਕੇਸ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ। ਜਸਟਿਸ ਸਵਰਨਕਾਂਤਾ ਸ਼ਰਮਾ ਨੇ ਆਬਕਾਰੀ ਨੀਤੀ ਮਾਮਲੇ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਸਵਰਨ ਕਾਂਤਾ ਨੇ ਕਿਹਾ, ‘ਨਿਆਂ ਉਹੀ ਹੈ ਜੋ ਦਬਾਅ ਅੱਗੇ ਨਹੀਂ ਝੁਕਦਾ। ਮੈਂ ਇਸ ਮਾਮਲੇ ਤੋਂ ਖ਼ੁਦ ਨੂੰ ਵੱਖ ਨਹੀਂ ਕਰਾਂਗੀ। ਮੈਂ ਸੁਣਵਾਈ ਕਰਾਂਗੀ। ਮੈਂ ਇਸ ਕੇਸ ਦਾ ਫੈਸਲਾ ਬਿਨਾਂ ਕਿਸੇ ਪ੍ਰਭਾਵ ਦੇ ਕਰਾਂਗੀ, ਜਿਵੇਂ ਕਿ ਇਹ ਪਟੀਸ਼ਨਾਂ ਕਦੇ ਦਾਇਰ ਹੀ ਨਹੀਂ ਹੋਈਆਂ ਸਨ।’

ਜਸਟਿਸ ਸਵਰਨ ਕਾਂਤਾ ਨੇ ਕਿਹਾ— ਬਿਨਾਂ ਠੋਸ ਸਬੂਤਾਂ ਦੇ ਕੋਈ ਕਿਸੇ ਜੱਜ ਨੂੰ ਜੱਜ ਨਹੀਂ ਕਰ ਸਕਦਾ। ਜੇਕਰ ਕੋਈ ਜੱਜ ਅਹੁਦੇ ਦੀ ਸਹੁੰ ਚੁੱਕਦਾ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਹੈ ਕਿ ਉਸ ਦਾ ਪਰਿਵਾਰ ਵੀ ਇਸ ਪੇਸ਼ੇ ਵਿੱਚ ਨਾ ਆਉਣ ਦੀ ਸਹੁੰ ਚੁੱਕੇ। ਜੱਜ ਦੇ ਬੱਚੇ ਜਾਂ ਪਰਿਵਾਰ ਆਪਣੀ ਜ਼ਿੰਦਗੀ ਕਿਵੇਂ ਜਿਉਣਗੇ, ਇਹ ਕੋਈ ਵੀ ਤੈਅ ਨਹੀਂ ਕਰ ਸਕਦਾ।

ਦਰਅਸਲ, ਕੇਜਰੀਵਾਲ ਨੇ ਜਸਟਿਸ ਸਵਰਨ ਕਾਂਤਾ ‘ਤੇ ਪੱਖਪਾਤ ਅਤੇ ਹਿੱਤਾਂ ਦੇ ਟਕਰਾਅ ਦਾ ਦੋਸ਼ ਲਗਾਇਆ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਜੱਜ RSS ਨਾਲ ਜੁੜੇ ਸੰਗਠਨ ਦੇ ਪ੍ਰੋਗਰਾਮਾਂ ਵਿੱਚ ਕਈ ਵਾਰ ਗਏ ਹਨ। ਉਨ੍ਹਾਂ ਦੇ ਬੱਚੇ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰਨ ਵਾਲੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨਾਲ ਕੰਮ ਕਰਦੇ ਹਨ।

ਕੇਜਰੀਵਾਲ ਦੇ ਦੋਸ਼ਾਂ ‘ਤੇ ਜਸਟਿਸ ਕਾਂਤਾ ਨੇ ਕਿਹਾ ਕਿ “ਇੱਕ ਜੱਜ ਵਜੋਂ ਇਹ ਮੇਰੀ ਖ਼ਾਮੋਸ਼ੀ ਦੀ ਪ੍ਰੀਖਿਆ ਹੈ। ਹੁਣ ਸਵਾਲ ਸਿਰਫ਼ ਇੱਕ ਜੱਜ ਦਾ ਨਹੀਂ, ਸਗੋਂ ਜੱਜ ਅਤੇ ਪੂਰੀ ਨਿਆਂਪਾਲਿਕਾ ਦੀ ਨਿਰਪੱਖਤਾ ਦਾ ਹੈ। ਮੇਰੀ ਨਿਰਪੱਖਤਾ ਅਤੇ ਮਰਿਆਦਾ ਨੂੰ ਚੁਣੌਤੀ ਦਿੱਤੀ ਗਈ। ਬਿਨਾਂ ਸੁਣਵਾਈ ਕੀਤੇ ਖ਼ੁਦ ਨੂੰ ਵੱਖ ਕਰ ਲੈਣਾ ਇੱਕ ਸੌਖਾ ਰਸਤਾ ਹੁੰਦਾ, ਪਰ ਮੈਂ ਅਜਿਹਾ ਨਹੀਂ ਕੀਤਾ। ਇੱਕ ਵਾਰ ਜਦੋਂ ਕਿਸੇ ਜੱਜ ਦੀ ਪ੍ਰਤਿਸ਼ਠਾ ਗੁਆਚ ਜਾਵੇ, ਤਾਂ ਉਸ ਨੂੰ ਵਾਪਸ ਪਾਉਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ ‘ਤੇ ਸਸਪੈਂਸ ਬਰਕਾਰ

USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ ‘ਤੇ ਸਸਪੈਂਸ ਬਰਕਾਰ

by Jaspreet Kaur
April 20, 2026
0

USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ 'ਤੇ ਸਸਪੈਂਸ ਬਰਕਾਰ ਵਾਸ਼ਿੰਗਟਨ ਡੀ.ਸੀ , 20 ਅਪ੍ਰੈਲ (ਵਿਸ਼ਵ ਵਾਰਤਾ) – ਹੋਰਮੁਜ਼ ਵਿੱਚ ਵਧਦੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IPL 2026 MI vs GT : ਤਿਲਕ ਵਰਮਾ ਦਾ ਸ਼ਾਨਦਾਰ ਸੈਂਕੜਾ, ਮੁੰਬਈ ਇੰਡੀਅਨਜ਼ ਨੇ ਗੁਜਰਾਤ  ਲਈ ਸੈੱਟ ਕੀਤਾ Target

IPL 2026 MI vs GT : ਤਿਲਕ ਵਰਮਾ ਦਾ ਸ਼ਾਨਦਾਰ ਸੈਂਕੜਾ, ਮੁੰਬਈ ਇੰਡੀਅਨਜ਼ ਨੇ ਗੁਜਰਾਤ ਲਈ ਸੈੱਟ ਕੀਤਾ Target

by Jaspreet Kaur
April 20, 2026
0

IPL 2026 MI vs GT : ਤਿਲਕ ਵਰਮਾ ਦਾ ਸ਼ਾਨਦਾਰ ਸੈਂਕੜਾ, ਮੁੰਬਈ ਇੰਡੀਅਨਜ਼ ਨੇ ਗੁਜਰਾਤ ਲਈ ਸੈੱਟ ਕੀਤਾ Target ਨਵੀ...

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

by Ankit
April 20, 2026
0

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ ‘ਤੇ ਸਸਪੈਂਸ ਬਰਕਾਰ

USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ ‘ਤੇ ਸਸਪੈਂਸ ਬਰਕਾਰ

by Jaspreet Kaur
April 20, 2026
0

USA-Iran ਵਿਚਾਲੇ ਦੂਜੇ ਦੌਰ ਦੀ ਗੱਲਬਾਤ 'ਤੇ ਸਸਪੈਂਸ ਬਰਕਾਰ ਵਾਸ਼ਿੰਗਟਨ ਡੀ.ਸੀ , 20 ਅਪ੍ਰੈਲ (ਵਿਸ਼ਵ ਵਾਰਤਾ) – ਹੋਰਮੁਜ਼ ਵਿੱਚ ਵਧਦੇ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 month ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 