Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ 21 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Apple ਨੂੰ ਮਿਲਿਆ ਨਵਾਂ CEO
Pakistan ਨੇ ਭਾਰਤ ਲਈ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ ਵਧਾਈ
ਕਬਾੜ ਦੀ ਦੁਕਾਨ ‘ਚ ਜ਼ਬਰਦਸਤ ਧਮਾਕਾ!
Chandigarh Panjab University : ਹੋਸਟਲ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ
Lawrence of Punjab ਦਾ ਬਲਕੌਰ ਸਿੰਘ ਨੇ ਕੀਤਾ ਵਿਰੋਧ! ਰੋਕ ਲਗਾਉਣ ਦੀ ਕੀਤੀ ਮੰਗ
DSP ਯੋਗੇਸ਼ ਕੁਮਾਰ ਦੀ ਗੋਲੀ ਲੱਗਣ ਨਾਲ ਮੌਤ
Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ
MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ
Punjab ‘ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























