• Latest
  • Trending
ਜਗਮੀਤ ਬਰਾੜ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

ਜਗਮੀਤ ਬਰਾੜ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

56 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

2 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

2 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

3 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

5 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

6 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

6 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

6 hours ago
Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਗਮੀਤ ਬਰਾੜ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

April 19, 2019
in ਪੰਜਾਬ
ਜਗਮੀਤ ਬਰਾੜ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

ਚੰਡੀਗੜ੍ਹ 19 ਅਪ੍ਰੈਲ -ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਜਗਮੀਤ ਸਿੰਘ ਬਰਾੜ ਦੇ ਮੁਕਤਸਰ ਵਿੱਖੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਸਖ਼ਤ ਆਲੋਚਨਾ ਕੀਤੀ ਹੈ।

ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਹੋਣਾ ਬਹੁਤ ਮੰਦਭਾਗਾ ਅਤੇ ਨਿਰਾਸ਼ਾਜਨਕ ਫੈਸਲਾ ਲਿਆ ਹੈ ਕਿਉਂਕਿ ਬਹਿਬਲ ਕਲਾਂ ਅਤੇ ਬਰਗਾੜੀ ਮੁੱਦੇ ਦੇ ਪਿੱਛੇ ਕਥਿਤ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੌਰਾਨ ਸ਼ਾਂਤੀਪੂਰਨ ਢੰਗ ਨਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸੰਬੰਧ ਵਿਚ ਪ੍ਰਦਰਸ਼ਨ ਕਰ ਰਹੇ ਦੋ ਨਿਹਥੇ ਸਿੰਘਾਂ ਉੱਤੇ ਗੋਲੀਆਂ ਚਲਾ ਕੇ ਹੱਤਿਆ ਕਰਨ ਕੀਤੀ ਹੈ। ਇਸਦੇ ਬਾਵਜੂਦ ਹੁਣ ਜੇ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ ਤਾਂ ਇਹ ਬਹੁਤ ਹੈਰਾਨੀਜਨਕ ਅਤੇ ਮੰਦਭਾਗਾ ਫ਼ੈਸਲਾ ਹੈ ਅਤੇ ਇਹ ਜਗਮੀਤ ਬਰਾੜ ਦੁਆਰਾ ਸਵੈ ਵਿਨਾਸ਼ਕਾਰੀ ਕਦਮ ਹੈ। ਦੋ ਵਾਰ ਸੰਸਦ ਮੈਂਬਰ ਅਤੇ ਕਾਂਗਰਸੀ ਵਰਕਿੰਗ ਕਮੇਟੀ ਦੇ ਮੈਂਬਰ ਰਹੇ ਜਗਮੀਤ ਬਰਾੜ , ਜਿਸ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਲਈ ਕਾਂਗਰਸ ਪਾਰਟੀ ਨੇ 2016 ਵਿਚ ਬਾਹਰ ਕੱਢਿਆ ਸੀ, ਅੱਜ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁਕਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ ਜਿਸ ਤੋਂ ਸਾਬਿਤ ਹੁੰਦਾ ਹੈ ਕਿ ਜਗਮੀਤ ਬਰਾੜ ਨੇ ਖ਼ੁਦ ਆਪਣੇ ਪੈਰਾਂ ਤੇ ਕੁਹਾੜੀ ਮਾਰੀ ਹੈ।

ਉਨ੍ਹਾਂ ਕਿਹਾ ਕਿ ਜਗਮੀਤ ਸਿੰਘ ਬਰਾੜ ਇੱਕ ਬਹੁਤ ਚੰਗੇ ਸਿਆਸਤਦਾਨ ਰਹੇ ਹਨ ਅਤੇ ਉਹ 90 ਦੇ ਦਹਾਕੇ ਦੌਰਾਨ ਸੰਸਦ ਮੈਂਬਰ ਵਜੋਂ ਪਾਰਲੀਮੈਂਟ ‘ਚ ਮੁੱਦੇ ਪੰਜਾਬ ਦੇ ਮੁੱਦੇ ਉਠਾਏ ਹਨ। ਉਨ੍ਹਾਂ ਨੇ ਸਫਲਤਾਪੂਰਵਕ ਢੰਗ ਨਾਲ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਲੜਾਈ ਲੜੀ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਇੱਕ ਮਜ਼ਬੂਤ ​​ਆਲੋਚਕ ਵੀ ਰਹੇ ਹਨ ਪਰ ਹੁਣ ਅਸੀਂ ਇਹ ਸਮਝਣ ਵਿੱਚ ਬਿਲਕੁਲ ਅਸਫਲ ਰਹੇ ਹਾਂ ਕਿ ਜਗਮੀਤ ਬਰਾੜ ਨੂੰ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਕਿਹੜੀ ਗੱਲ ਚੰਗੀ ਲੱਗੀ ਹੈ ਜਦ ਕਿ ਅਕਾਲੀ ਦਲ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਸ੍ਰ. ਕਰਨੈਲ ਸਿਘ ਪੀਰ ਮੁਹੰਮਦ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਗਮੀਤ ਬਰਾੜ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੋਂ ਬਾਅਦ ਆਪਣੀ ਇਮਾਨਦਾਰੀ ਅਤੇ ਨੇਕ ਨੀਤੀਵਾਨ ਦੀ ਜਨਤਕ ਤਸਵੀਰ ਨੂੰ ਖਾਰਜ ਕਰ ਬੈਠੇ ਹਨ, ਹੁਣ ਇਹ ਜਗਮੀਤ ਸਿੰਘ ਬਰਾੜ ਇਕ ਮੌਕਾਪ੍ਰਸਤੀ ਵਿਅਕਤੀ ਹਨ ਜਿਵੇਂ ਕਿ ਉਹ ਪਹਿਲਾਂ ਮਮਤਾ ਬੈਨਰਜੀ ਦੀ ਅਗਵਾਈ ਹੇਠ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਨੂੰ ਪਾਰਟੀ ਦਾ ਪੰਜਾਬ ਮੁੱਖੀ ਨਿਯੁਕਤ ਕੀਤਾ ਗਿਆ ਸੀ ਪਰ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਉਹ ਅਕਾਲੀ ਦਲ ਤੇ ਬਾਦਲਾਂ ਖ਼ਿਲਾਫ ਦਹਾਕਿਆਂ ਤੋਂ ਬੋਲਦੇ ਆ ਰਹੇ ਹਨ ਅਤੇ ਹੁਣ ਇਹ ਸਭ ਸਾਡੀ ਸਮਝ ਤੋਂ ਬਾਹਰ ਹੈ। ਜਗਮੀਤ ਬਰਾੜ ਨੇ ਆਪਣੇ ਆਪ ਨੂੰ ਸਿਰਫ਼ ਰਾਜਨੀਤੀ ਵਿਚ ਰਹਿਣ ਲਈ ਹੀ ਸਮਝੌਤਾ ਕੀਤਾ ਹੈ।

ਸ੍ਰ ਪੀਰ ਮੁਹੰਮਦ ਨੇ ਕਿਹਾ ਕਿ ਇਹ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਹੀ ਸੀ ਜਿਸ ਨੇ ਪਿਛਲੇ ਸਮੇਂ ਦੌਰਾਨ ਰੇਤ, ਸ਼ਰਾਬ, ਨਸ਼ਾ, ਕੇਬਲ ਅਤੇ ਟਰਾਂਸਪੋਰਟ ਮਾਫੀਆ ਦੁਆਰਾ ਸੂਬੇ ਨੂੰ ਲੁੱਟਿਆ ਹੈ। ਇਹ ਆਪਣੇ ਸ਼ਾਸਨ ਦੌਰਾਨ ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਹੱਲ ਕਰਨ ਵਿਚ ਅਸਫਲ ਰਹੇ ਹਨ। ਮੈਂ ਨਹੀਂ ਸਮਝਦਾ ਕਿ ਜਗਮੀਤ ਸਿੰਘ ਬਰਾੜ ਅਜਿਹੀ ਪਾਰਟੀ ਵਿਚ ਕਿਸ ਤਰ੍ਹਾਂ ਗੁਜ਼ਾਰਾ ਕਰਨ ਗਏ ਜੋ ਸਿਰਫ਼ ਬਾਦਲਾਂ ਦੇ ਹੱਥ ਦੀ ਕਠਪੁਤਲੀ ਹੈ।

ਇੱਥੇ ਇਹ ਜ਼ਿਕਰਯੋਗ ਹੈ ਕਿ ਜਗਮੀਤ ਸਿੰਘ ਬਰਾੜ ਨੇ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਦੋ ਵਾਰ, ਸੁਖਬੀਰ ਖਿਲਾਫ ਤਿੰਨ ਵਾਰ ਚੋਣ ਲੜੀ ਸੀ ਅਤੇ ਫਰੀਦਕੋਟ ਤੋਂ ਇੱਕ ਵਾਰ ਹਰਾਇਆ ਸੀ। ਉਹ ਦੋ ਵਾਰ ਸੰਸਦ ਮੈਂਬਰ ਰਹੇ ਹਨI

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 