Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 23 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 23 April 2026 | Ang 612 I ਅੱਜ ਦਾ ਹੁਕਮਨਾਮਾ
– Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ
– ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ
– ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼
– National: ਪਹਿਲੇ ਪੜਾਅ ਵਿੱਚ ਬੰਗਾਲ ਦੀਆਂ 152 ਸੀਟਾਂ ‘ਤੇ ਵੋਟਿੰਗ ਸ਼ੁਰੂ
– IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ
– International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























