• Latest
  • Trending
Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

4 hours ago
Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

15 minutes ago
Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

48 minutes ago
Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

1 hour ago
Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

2 hours ago
National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

3 hours ago
IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

4 hours ago
IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

4 hours ago
International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ

International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ

4 hours ago
National: ਪਹਿਲੇ ਪੜਾਅ ਵਿੱਚ ਬੰਗਾਲ ਦੀਆਂ 152 ਸੀਟਾਂ ‘ਤੇ ਵੋਟਿੰਗ ਸ਼ੁਰੂ

National: ਪਹਿਲੇ ਪੜਾਅ ਵਿੱਚ ਬੰਗਾਲ ਦੀਆਂ 152 ਸੀਟਾਂ ‘ਤੇ ਵੋਟਿੰਗ ਸ਼ੁਰੂ

5 hours ago
Hukamnama Sri Darbar Sahib Today – 23 April 2026 | Ang 612 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 April 2026 | Ang 612 I ਅੱਜ ਦਾ ਹੁਕਮਨਾਮਾ

7 hours ago
Hindi News
English News
Thursday, April 23, 2026
No Result
View All Result
36 °c
Chandigarh
35 ° Fri
36 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

April 23, 2026
in ਸਿਆਸੀ, ਖਬਰਾਂ, ਪੰਜਾਬ
Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

Punjab

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

ਚੰਡੀਗੜ੍ਹ, 23 ਅਪ੍ਰੈਲ 2026 – ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲੱਗੀ ਹੋਈ ਐਨਐਸਏ ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਗਈ ਹੈ। ਜਿਸ ਤੋਂ ਬਾਅਦ ਅੱਜ 23 ਅਪ੍ਰੈਲ ਨੂੰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਮਿਲ ਰਹੀ ਹੈ ਕਿ ਅੰਮ੍ਰਿਤਪਾਲ ਦੀ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਹੋ ਸਕਦੀ ਹੈ। ਪਰ ਇਸ ਬਾਰੇ ਅਜੇ ਤੱਕ ਕਿਸੇ ਵੀ ਅਧਿਕਾਰੀ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਅਤੇ ਅਜਨਾਲਾ ਥਾਣੇ ‘ਤੇ ਹੋਏ ਹੰਗਾਮੇ ਨਾਲ ਸੰਬੰਧਿਤ ਕੇਸ ਵਿੱਚ ਪੰਜਾਬ ਪੁਲਿਸ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਮੁਕੱਦਮੇ ਦੀ ਕਾਰਵਾਈ ਸ਼ੁਰੂ ਕਰ ਸਕਦੀ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲੱਗੀ ਹੋਈ ਐਨਐਸਏ ਦੀ ਮਿਆਦ ਖਤਮ ਹੋਣ ਪਹਿਲਾਂ ਹੀ ਪੰਜਾਬ ਪੁਲਿਸ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਸੀ ਅਤੇ ਹੁਣ ਪੁਲਿਸ ਹਾਈ ਕੋਰਟ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨੀ ਕਾਰਵਾਈ ਪੂਰੀ ਕਰਕੇ ਟੀਮ ਡਿਬਰੂਗੜ੍ਹ ਜੇਲ੍ਹ ‘ਚ ਉਸ ਦੀ ਰਸਮੀ ਗ੍ਰਿਫ਼ਤਾਰੀ ਕਰੇਗੀ। ਦੱਸ ਦਈਏ ਕਿ ਸਰਕਾਰ ਨੇ ਸੋਧੇ ਹੋਏ ਪੰਜਾਬ ਜੇਲ੍ਹ ਕਾਨੂੰਨ ਤਹਿਤ ਉਸ ਨੂੰ ਅਸਾਮ ਦੀ ਜੇਲ੍ਹ ਵਿੱਚ ਹੀ ਰੱਖਣ ਦੀ ਮੰਗ ਵੀ ਕੀਤੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਖ਼ਿਲਾਫ਼ ਮੁਕੱਦਮੇ ਦੀ ਸੁਣਵਾਈ ਵੀ ਸ਼ੁਰੂ ਕੀਤੀ ਜਾਵੇਗੀ, ਜਿਸ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਦੀ ਵਿਵਸਥਾ ਕੀਤੀ ਜਾ ਸਕਦੀ ਹੈ। ਜਿਸ ਤਹਿਤ ਅਜੇ ਵੀ ਅੰਮ੍ਰਿਤਪਾਲ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹਿਣਗੇ ਅਤੇ ਮੁਕੱਦਮੇ ਦੀ ਸਾਰੀ ਕਾਰਵਾਈ ਵੀ ਉੱਥੋਂ ਹੀ ਕੀਤੀ ਜਾਵੇਗੀ।

ਇਹ ਮਾਮਲਾ ਫਰਵਰੀ 2023 ਵਿੱਚ ਅਜਨਾਲਾ ਵਿੱਚ ਪੁਲਿਸ ਥਾਣੇ ‘ਤੇ ਹਮਲੇ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਉੱਤੇ ਗੰਭੀਰ ਦੋਸ਼ ਲੱਗੇ ਸਨ। ਦੋਸ਼ ਸਨ ਕਿ ਉਨ੍ਹਾਂ ਨੇ ਬੈਰੀਕੇਡ ਤੋੜ ਕੇ ਪੁਲੀਸ ਨਾਲ ਝੜਪ ਕੀਤੀ, ਜਿਸ ਵਿੱਚ ਕਈ ਪੁਲੀਸ ਮੁਲਾਜ਼ਮਾਂ, ਸਮੇਤ ਉਸ ਵੇਲੇ ਦੇ ਐਸਪੀ ਜੁਗਰਾਜ ਸਿੰਘ ਜ਼ਖ਼ਮੀ ਹੋਏ। ਪ੍ਰਦਰਸ਼ਨਕਾਰੀਆਂ ਵੱਲੋਂ ਬੱਸ ਵਿੱਚ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਾਲ ਲਿਜਾਣ ਕਾਰਨ ਪੁਲਿਸ ਨੇ ਸਾਵਧਾਨੀ ਵਰਤੀ ਅਤੇ ਉਸ ਵੇਲੇ ਕੋਈ ਸਖਤ ਕਾਰਵਾਈ ਨਹੀਂ ਕੀਤੀ ਸੀ। ਜਿਸ ਤੋਂ ਬਾਅਦ ਪੁਲੀਸ ਨੇ 24 ਫਰਵਰੀ 2023 ਨੂੰ ਮਾਮਲਾ ਦਰਜ ਕੀਤਾ ਸੀ, ਪਰ ਮੁੱਖ ਦੋਸ਼ੀ ਖ਼ਿਲਾਫ਼ ਤੁਰੰਤ ਕਾਰਵਾਈ ਨਹੀਂ ਹੋਈ। ਬਾਅਦ ਵਿੱਚ ਤਲਾਸ਼ ਮੁਹਿੰਮ ਚਲਾਈ ਗਈ ਅਤੇ ਲਗਪਗ ਦੋ ਮਹੀਨੇ ਬਾਅਦ ਅੰਮ੍ਰਿਤਪਾਲ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਉਸ ’ਤੇ ਐਨਐਸਏ ਲਾਗੂ ਕਰਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ, ਜਿਸ ਦੀ ਮਿਆਦ 2024 ਅਤੇ 2025 ਵਿੱਚ ਵਧਾਈ ਗਈ ਸੀ।

ਇੱਥੇ ਇਹ ਦੱਸ ਦਈਏ ਕਿ ਅੰਮ੍ਰਿਤਪਾਲ ਦੇ 9 ਕਰੀਬੀ ਸਾਥੀਆਂ ਦੀ ਐਨਐਸਏ ਹਿਰਾਸਤ ਪਿਛਲੇ ਸਾਲ ਨਹੀਂ ਵਧਾਈ ਗਈ ਸੀ ਤੇ ਇਨ੍ਹਾਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਚੁੱਕਾ ਹੈ ਅਤੇ ਉਹ ਪੁਲਿਸ ਹਿਰਾਸਤ ਵਿੱਚ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

by Ranjit Singh
April 23, 2026
0

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਅੰਮ੍ਰਿਤਸਰ, 23 ਅਪ੍ਰੈਲ 2026 – ਵੇਅਰ ਹਾਊਸ...

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

by Ranjit Singh
April 23, 2026
0

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ - ਚੀਫ਼ ਜਸਟਿਸ ਨੇ ਹਰਿਆਣਾ ਤਬਦੀਲ ਕਰਨ ਦੇ ਹੁਕਮ ਕੀਤੇ ਜਾਰੀ - ਚੰਡੀਗੜ੍ਹ ਪੁਲਿਸ...

Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

by Ranjit Singh
April 23, 2026
0

Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ 'ਚੋਂ ਮਿਲੀ ਲਾਸ਼ - ਮੋਹਾਲੀ ਵਿੱਚ ਆਪਣੇ ਘਰ ਵਿੱਚ ਖੂਨ ਨਾਲ...

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

by Ranjit Singh
April 23, 2026
0

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 23 ਅਪ੍ਰੈਲ 2026 – ਪੰਜਾਬ ਅਤੇ ਚੰਡੀਗੜ੍ਹ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

by Ranjit Singh
April 23, 2026
0

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਅੰਮ੍ਰਿਤਸਰ, 23 ਅਪ੍ਰੈਲ 2026 – ਵੇਅਰ ਹਾਊਸ...

Most Popular

ਪੰਜਾਬ ਵਿੱਚ ਬਦਲਿਆ ਮੌਸਮ ; ਕਈ ਜ਼ਿਲ੍ਹਿਆਂ ਵਿੱਚ ਪਿਆ ਮੀਂਹ ; ਤਾਪਮਾਨ ‘ਚ ਆਈ ਗਿਰਾਵਟ

ਪੰਜਾਬ ਵਿੱਚ ਬਦਲਿਆ ਮੌਸਮ ; ਕਈ ਜ਼ਿਲ੍ਹਿਆਂ ਵਿੱਚ ਪਿਆ ਮੀਂਹ ; ਤਾਪਮਾਨ ‘ਚ ਆਈ ਗਿਰਾਵਟ

by Navjot
3 weeks ago
0

ਪੰਜਾਬ ਵਿੱਚ ਬਦਲਿਆ ਮੌਸਮ ; ਕਈ ਜ਼ਿਲ੍ਹਿਆਂ ਵਿੱਚ ਪਿਆ ਮੀਂਹ ; ਤਾਪਮਾਨ ‘ਚ ਆਈ ਗਿਰਾਵਟ ਚੰਡੀਗੜ੍ਹ, 3ਅਪ੍ਰੈਲ(ਵਿਸ਼ਵ ਵਾਰਤਾ) ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 