• Latest
  • Trending
National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

4 hours ago
ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

14 minutes ago
Big News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

49 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

2 hours ago
Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

3 hours ago
Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

5 hours ago
Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

Hindi News
English News
Thursday, April 23, 2026
No Result
View All Result
38 °c
Chandigarh
35 ° Fri
35 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

April 23, 2026
in ਖਬਰਾਂ, ਰਾਸ਼ਟਰੀ
National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

– 8 ਜਣਿਆ ਦੀ ਜ਼ਿੰਦਾ ਸੜ ਕੇ ਹੋਈ ਮੌਤ
– ਕਾਰ,ਟਰੱਕ-ਟ੍ਰੇਲਰ ਨਾਲ ਟਕਰਾਉਣ ਤੋਂ ਬਾਅਦ ਬੋਲੈਰੋ ਨੂੰ ਲੱਗੀ ਅੱਗ

ਮਿਰਜ਼ਾਪੁਰ, 23 ਅਪ੍ਰੈਲ 2026 – ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਬੁੱਧਵਾਰ ਰਾਤ ਨੂੰ ਇੱਕ ਸੜਕ ਹਾਦਸੇ ਵਿੱਚ ਗਿਆਰਾਂ ਲੋਕਾਂ ਦੀ ਮੌਤ ਹੋ ਗਈ। ਮੱਧ ਪ੍ਰਦੇਸ਼ ਤੋਂ ਛੋਲਿਆਂ ਨਾਲ ਲੱਦੇ ਇੱਕ ਟਰੱਕ ਦੇ ਬ੍ਰੇਕ ਫੇਲ੍ਹ ਹੋ ਗਏ ਅਤੇ ਟਰੱਕ ਡਰਾਈਵਰ ਨੇ ਕਾਰਨ ਕੰਟਰੋਲ ਗੁਆ ਦਿੱਤਾ। ਟਰੱਕ ਨੇ ਪਹਿਲਾਂ ਇੱਕ ਸਵਿਫਟ ਕਾਰ ਨੂੰ ਟੱਕਰ ਮਾਰ ਦਿੱਤੀ, ਫਿਰ ਇੱਕ ਹੋਰ ਟ੍ਰੇਲਰ ਨਾਲ ਜਾ ਟਕਰਾਇਆ। ਕਾਰ ਦੋਵਾਂ ਟਰੱਕਾਂ ਵਿਚਕਾਰ ਫਸ ਗਈ। ਇਸ ਦੌਰਾਨ, ਪਿੱਛੇ ਤੋਂ ਆ ਰਹੀ ਬੋਲੈਰੋ ਟਰੱਕ ਵਿੱਚ ਆ ਲੱਗੀ। ਇਸ ਹਾਦਸੇ ਵਿੱਚ ਬੋਲੈਰੋ ਨੂੰ ਅੱਗ ਲੱਗ ਗਈ, ਜਿਸ ਕਾਰਨ ਅੱਠ ਲੋਕ ਜ਼ਿੰਦਾ ਸੜ ਗਏ। ਇਨ੍ਹਾਂ ਤੋਂ ਬਿਨਾ ਇਸ ਹਾਦਸੇ ‘ਚ ਸਵਿਫਟ ਕਾਰ ਚਾਲਕ, ਟਰੱਕ ਚਾਲਕ ਅਤੇ ਕਲੀਨਰ ਦੀ ਵੀ ਮੌਤ ਹੋ ਗਈ। ਇਹ ਹਾਦਸਾ ਡਰੰਮਡਗੰਜ ਥਾਣਾ ਖੇਤਰ ਵਿੱਚ ਹੋਇਆ।

ਐਸਪੀ ਅਪਰਣਾ ਰਜਤ ਕੌਸ਼ਿਕ ਨੇ ਦੱਸਿਆ ਕਿ ਬੋਲੈਰੋ ਵਿੱਚ ਸਵਾਰ ਪ੍ਰਯਾਗਰਾਜ ਦੇ ਮੰਡਾ ਖੇਤਰ ਦੇ ਹਾਟਾ ਦੇ ਰਹਿਣ ਵਾਲੇ ਸਨ। ਉਹ ਮਾਈਹਰ ਧਾਮ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਆ ਰਹੇ ਸਨ। ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਟਰੱਕ ਡਰਾਈਵਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ। ਪੁਲਿਸ ਫਿਲਹਾਲ ਲਾਸ਼ਾਂ ਦੀ ਪਛਾਣ ਕਰਨ ਦਾ ਕੰਮ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

by Ankit
April 23, 2026
0

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ...

Big News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

Big News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

by Ranjit Singh
April 23, 2026
0

Big News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ - ਅਜਨਾਲਾ ਮਾਮਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਅਪ੍ਰੈਲ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

by Ranjit Singh
April 23, 2026
0

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਅੰਮ੍ਰਿਤਸਰ, 23 ਅਪ੍ਰੈਲ 2026 – ਵੇਅਰ ਹਾਊਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

by Ankit
April 23, 2026
0

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
2 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 