• Latest
  • Trending
Canada :  ਧੋਖਾਧੜੀ ਦੇ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Canada : ਧੋਖਾਧੜੀ ਦੇ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

3 hours ago
IPL 2026 MI vs CSK :ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs CSK :ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

20 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

34 minutes ago
Punjab Transfer :   ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

Punjab Transfer : ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

58 minutes ago
Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!

Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!

2 hours ago
ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

3 hours ago
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

3 hours ago
Punjab ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

Punjab ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

3 hours ago
Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ

Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ

5 hours ago
CBSE Class 10th Session 2  ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

CBSE Class 10th Session 2 ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

5 hours ago
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

5 hours ago
Hindi News
English News
Thursday, April 23, 2026
No Result
View All Result
36 °c
Chandigarh
35 ° Fri
35 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada : ਧੋਖਾਧੜੀ ਦੇ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

April 23, 2026
in ਅੰਤਰਰਾਸ਼ਟਰੀ, ਖਬਰਾਂ
Canada :  ਧੋਖਾਧੜੀ ਦੇ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Canada : ਧੋਖਾਧੜੀ ਦੇ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

– ਬਜ਼ੁਰਗਾਂ ਤੋਂ ਠੱਗਦਾ ਸੀ ਲੱਖਾਂ ਰੁਪਏ!

ਕੈਨੇਡਾ, 23 ਅਪ੍ਰੈਲ 2026 (ਵਿਸ਼ਵ ਵਾਰਤਾ) – ਟੋਰਾਂਟੋ ਤੋਂ ਧੋਖਾਧੜੀ ਦਾ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਬਜ਼ੁਰਗਾਂ ਨੂੰ ਡਰਾ-ਧਮਕਾ ਕੇ ਕੰਸਟ੍ਰਕਸ਼ਨ ਦੇ ਨਾਂ ‘ਤੇ ਪੈਸੇ ਠੱਗਣ ਦੇ ਦੋਸ਼ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਅਰਸ਼ਦੀਪ ਆਪਣੇ ਸਾਥੀਆਂ ਨਾਲ ਮਿਲ ਕੇ ਬਜ਼ੁਰਗਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਲੁੱਟਦਾ ਸੀ। ਪੁਲਿਸ ਜਾਂਚ ਅਨੁਸਾਰ ਸਾਹਮਣੇ ਆਇਆ ਹੈ ਕਿ ਮੁਲਜ਼ਮ ਖਾਸ ਕਰਕੇ ਉਨ੍ਹਾਂ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਜਿਨ੍ਹਾਂ ਵਿੱਚ ਬਜ਼ੁਰਗ ਰਹਿੰਦੇ ਹਨ।

ਉਹ ‘ਸਿਟੀ ਆਫ਼ ਟੋਰਾਂਟੋ’ ਦੇ ਅਧਿਕਾਰੀ ਬਣ ਕੇ ਘਰਾਂ ਵਿੱਚ ਜਾਂਦੇ ਅਤੇ ਇਮਾਰਤ ਦਾ ਸਰਵੇਖਣ ਕਰਦੇ ਸਨ। ਇਸ ਤੋਂ ਬਾਅਦ ਉਹ ਬਜ਼ੁਰਗਾਂ ਨੂੰ ਘਰਾਂ ਦੀ ਤੁਰੰਤ ਮੁਰੰਮਤ ਕਰਵਾਉਣ ਲਈ ਕਹਿੰਦੇ। ਜਿਹੜੇ ਮੁਰੰਮਤ ਕਰਵਾਉਣ ਤੋਂ ਨਾਂਹ-ਨੁੱਕਰ ਕਰਦੇ, ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦੇ ਨਾਂ ‘ਤੇ ਧਮਕਾਇਆ ਜਾਂਦਾ ਸੀ। ਮੁਲਜ਼ਮ ਕੈਨੇਡਾ ਵਿੱਚ 2024 ਤੋਂ ਲਗਾਤਾਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਮੁਲਜ਼ਮ ਅਰਸ਼ਦੀਪ ਸਿੰਘ ਦੇ ਗੈਂਗ ਦੀਆਂ ਕਰਤੂਤਾਂ ਦਾ ਪਤਾ ਉਦੋਂ ਲੱਗਿਆ ਜਦੋਂ ਇੱਕ ਬਜ਼ੁਰਗ ਨੇ ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ।

ਟੋਰਾਂਟੋ ਪੁਲਿਸ ਅਨੁਸਾਰ, ਮੁਲਜ਼ਮ ਅਰਸ਼ਦੀਪ ਸਿੰਘ 2024 ਵਿੱਚ ਆਪਣੇ ਗੈਂਗ ਦੇ ਨਾਲ ਇੱਕ ਘਰ ਵਿੱਚ ਦਾਖਲ ਹੋਇਆ। ਉਸ ਘਰ ਵਿੱਚ ਦੋ ਬਜ਼ੁਰਗ ਰਹਿੰਦੇ ਸਨ। ਅਰਸ਼ਦੀਪ ਦੇ ਨਾਲ ਉਸ ਦੇ ਸਾਥੀ ਵੀ ਸਨ। ਖੁਦ ਨੂੰ ‘ਸਿਟੀ ਆਫ਼ ਟੋਰਾਂਟੋ’ ਦੇ ਅਧਿਕਾਰੀ ਅਤੇ ਆਪਣੇ ਸਾਥੀਆਂ ਨੂੰ ਠੇਕੇਦਾਰ ਦੱਸ ਕੇ ਅਧਿਕਾਰੀ (ਅਰਸ਼ਦੀਪ) ਨੇ ਕਾਰਵਾਈ ਦਾ ਡਰ ਦਿਖਾਇਆ ਅਤੇ ਕਿਹਾ ਕਿ ਜਲਦੀ ਮੁਰੰਮਤ ਕਰਵਾਓ, ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ।

ਜਿਹੜੇ ਲੋਕ ਅਰਸ਼ਦੀਪ ਸਿੰਘ ਦੇ ਨਾਲ ਸਨ, ਉਨ੍ਹਾਂ ਨੂੰ ਕੰਟਰੈਕਟਰ ਦੱਸਿਆ ਗਿਆ ਅਤੇ ਉਨ੍ਹਾਂ ਨੂੰ ਮੁਰੰਮਤ ਦਾ ਠੇਕਾ ਦੇਣ ਦੀ ਗੱਲ ਕਹੀ ਗਈ। ਕਾਰਵਾਈ ਦਾ ਇੰਨਾ ਡਰ ਦਿਖਾਇਆ ਗਿਆ ਕਿ ਬਜ਼ੁਰਗਾਂ ਤੋਂ ਉਸਾਰੀ ਦੇ ਨਾਂ ‘ਤੇ ਐਡਵਾਂਸ ਪੈਸੇ ਲੈ ਲਏ ਗਏ। ਬਾਅਦ ਵਿੱਚ ਪਤਾ ਲੱਗਿਆ ਕਿ ਜਿਹੜੇ ਲੋਕ ਆਏ ਸਨ ਉਹ ਫਰਜ਼ੀ ਸਨ ਅਤੇ ਮਕਾਨ ਨੂੰ ਅਜੇ ਮੁਰੰਮਤ ਦੀ ਕੋਈ ਲੋੜ ਨਹੀਂ ਸੀ।

ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਹੁਣ ਖੁਲਾਸਾ ਹੋਇਆ ਹੈ ਕਿ ਅਰਸ਼ਦੀਪ ਸਿੰਘ ਅਤੇ ਉਸ ਦੇ ਗੈਂਗ ਨੇ ਕਈ ਬਜ਼ੁਰਗਾਂ ਨੂੰ ਲੁੱਟਿਆ ਹੈ। ਮੰਗਲਵਾਰ, 21 ਅਪ੍ਰੈਲ 2026 ਨੂੰ ਪੁਲਿਸ ਨੇ 23 ਸਾਲਾ ਅਰਸ਼ਦੀਪ ਸਿੰਘ ਨੂੰ ਬਰੈਂਪਟਨ ਤੋਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ਖ਼ਿਲਾਫ਼ ਧੋਖਾਧੜੀ ਅਤੇ ਵਿੱਤੀ ਅਪਰਾਧਾਂ ਦੀ ਇੱਕ ਲੰਬੀ ਸੂਚੀ ਤਿਆਰ ਕੀਤੀ ਗਈ ਹੈ। ਪੁਲਿਸ ਰਿਲੀਜ਼ ਅਨੁਸਾਰ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸ਼ਿਕਾਇਤ ਦੇਣ ਲਈ ਕਿਹਾ ਹੈ ਜਿਨ੍ਹਾਂ ਨਾਲ ਅਜਿਹੀ ਧੋਖਾਧੜੀ ਹੋਈ ਹੈ। ਪੁਲਿਸ ਨੇ ਇਸ ਦੇ ਲਈ ਵਿਸ਼ੇਸ਼ ਤੌਰ ‘ਤੇ ਨੰਬਰ ਵੀ ਜਾਰੀ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 MI vs CSK :ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs CSK :ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
April 23, 2026
0

IPL 2026 MI vs CSK : ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਰੋਹਿਤ - ਧੋਨੀ ਦੇ ਪ੍ਰਸ਼ੰਸਕਾਂ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 23, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 23 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Punjab Transfer :   ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

Punjab Transfer : ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

by Jaspreet Kaur
April 23, 2026
0

Punjab Transfer : ਪੰਜਾਬ 'ਚ ਵੱਡੇ ਪੱਧਰ 'ਤੇ ਜੱਜਾਂ ਦੇ ਤਬਾਦਲੇ - ਨਵਾਂਸ਼ਹਿਰ, ਪਠਾਨਕੋਟ, ਜਲੰਧਰ - ਮਾਲੇਰਕੋਟਲਾ ਨੂੰ ਮਿਲੇ ਨਵੇਂ...

Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!

Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!

by Jaspreet Kaur
April 23, 2026
0

Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ! ਚੰਡੀਗੜ੍ਹ, 23 ਅਪ੍ਰੈਲ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 MI vs CSK :ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs CSK :ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
April 23, 2026
0

IPL 2026 MI vs CSK : ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਰੋਹਿਤ - ਧੋਨੀ ਦੇ ਪ੍ਰਸ਼ੰਸਕਾਂ...

Most Popular

IPL 2026 : ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ‘ਚ ਉਤਰੇ ਖਿਡਾਰੀ

IPL 2026 : ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ‘ਚ ਉਤਰੇ ਖਿਡਾਰੀ

by Jaspreet Kaur
4 weeks ago
0

IPL 2026 : ਬਾਹਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ 'ਚ ਉਤਰੇ ਖਿਡਾਰੀ - ਸਟੇਡੀਅਮ 'ਚ 11 ਸੀਟਾਂ ਵੀ ਰੱਖੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 