• Latest
  • Trending
IPL 2026 MI vs CSK :ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs CSK :ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

18 minutes ago
IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ

IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ

40 minutes ago
Honda ਦਾ ਵੱਡਾ ਫੈਸਲਾ! ਕੰਪਨੀ ਇਸ ਦੇਸ਼ ‘ਚ ਬੰਦ ਕਰੇਗੀ ਕਾਰਾਂ ਦੀ ਵਿਕਰੀ

Honda ਦਾ ਵੱਡਾ ਫੈਸਲਾ! ਕੰਪਨੀ ਇਸ ਦੇਸ਼ ‘ਚ ਬੰਦ ਕਰੇਗੀ ਕਾਰਾਂ ਦੀ ਵਿਕਰੀ

2 hours ago
ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

2 hours ago
ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

2 hours ago
Election 2026 : ਬੰਗਾਲ ਤੇ ਤਾਮਿਲਨਾਡੂ ‘ਚ ਰਿਕਾਰਡ ਤੋੜ ਵੋਟਿੰਗ

Election 2026 : ਬੰਗਾਲ ਤੇ ਤਾਮਿਲਨਾਡੂ ‘ਚ ਰਿਕਾਰਡ ਤੋੜ ਵੋਟਿੰਗ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Punjab Transfer :   ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

Punjab Transfer : ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

4 hours ago
Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!

Punjab: 2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!

5 hours ago
ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

6 hours ago
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

6 hours ago
Hindi News
English News
Thursday, April 23, 2026
No Result
View All Result
30 °c
Chandigarh
35 ° Fri
35 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 MI vs CSK :ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

April 23, 2026
in ਖਬਰਾਂ, ਖੇਡਾਂ
IPL 2026 MI vs CSK :ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs CSK : ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

– ਰੋਹਿਤ – ਧੋਨੀ ਦੇ ਪ੍ਰਸ਼ੰਸਕਾਂ ਨੂੰ ਲੱਗਿਆ ਵੱਡਾ ਝਟਕਾ! ਦੇਖੋ ਪਲੇਇੰਗ 11

ਨਵੀ ਦਿੱਲੀ, 23 ਅਪ੍ਰੈਲ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 33ਵਾਂ ਲੀਗ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਦੀਆਂ ਟੀਮਾਂ ਵਿਚਾਲੇ ਮੁੰਬਈ ਦੇ ਹੋਮ ਗਰਾਊਂਡ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਮੁੰਬਈ ਇੰਡੀਅਨਜ਼ ਟੀਮ ਦੇ ਕਪਤਾਨ ਹਾਰਦਿਕ ਪਾਂਡਿਆ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।

ਇਸ ਮੈਚ ਵਿੱਚ ਸਾਰਿਆਂ ਦੀਆਂ ਨਜ਼ਰਾਂ ਰੋਹਿਤ ਸ਼ਰਮਾ ਅਤੇ ਐੱਮ.ਐੱਸ. ਧੋਨੀ ਦੀ ਵਾਪਸੀ ‘ਤੇ ਟਿਕੀਆਂ ਹੋਈਆਂ ਸਨ, ਇਹ ਦੋਵੇਂ ਹੀ ਇਹ ਮੁਕਾਬਲਾ ਨਹੀਂ ਖੇਡ ਰਹੇ ਹਨ। ਮੁੰਬਈ ਇੰਡੀਅਨਜ਼ ਨੇ ਆਪਣੀ ਪਲੇਇੰਗ 11 ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਦੱਸ ਦਈਏ ਕਿ ਇਸ ਸੀਜ਼ਨ ਵਿੱਚ ਦੋਵਾਂ ਟੀਮਾਂ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ। ਦੋਵਾਂ ਨੇ 6 ਵਿੱਚੋਂ 2 ਮੈਚ ਜਿੱਤੇ ਹਨ ਅਤੇ 4 ਵਿੱਚ ਹਾਰ ਦਾ ਸਾਹਮਣਾ ਕੀਤਾ ਹੈ। ਬਿਹਤਰ ਨੈੱਟ ਰਨ-ਰੇਟ ਕਾਰਨ ਮੁੰਬਈ ਇੰਡੀਅਨਜ਼ 7ਵੇਂ ਸਥਾਨ ‘ਤੇ ਹੈ, ਜਦਕਿ ਚੇਨਈ ਸੁਪਰ ਕਿੰਗਜ਼ 8ਵੇਂ ਨੰਬਰ ‘ਤੇ ਹੈ।

ਦੋਵੇ ਟੀਮਾਂ

ਮੁੰਬਈ ਇੰਡੀਅਨਜ਼: ਕਵਿੰਟਨ ਡੀ ਕੌਕ, ਨਮਨ ਧੀਰ, ਸੂਰਿਆਕੁਮਾਰ ਯਾਦਵ, ਹਾਰਦਿਕ ਪਾਂਡਿਆ (ਕਪਤਾਨ), ਤਿਲਕ ਵਰਮਾ, ਸ਼ੇਰਫਨ ਰਦਰਫੋਰਡ, ਮਿਚੇਲ ਸੈਂਟਨਰ, ਕ੍ਰਿਸ਼ ਭਗਤ, ਜਸਪ੍ਰੀਤ ਬੁਮਰਾਹ, ਅੱਲ੍ਹਾ ਗਜ਼ਨਫਰ ਅਤੇ ਅਸ਼ਵਨੀ ਕੁਮਾਰ।
ਇਮਪੈਕਟ ਪਲੇਅਰਜ਼: ਵਿਲ ਜੈਕਸ, ਰਾਜ ਬਾਵਾ, ਸ਼ਾਰਦੁਲ ਠਾਕੁਰ, ਦਾਨਿਸ਼ ਮਲੇਵਰ, ਮਯੰਕ ਮਾਰਕੰਡੇ।

ਚੇਨਈ ਸੁਪਰ ਕਿੰਗਜ਼: ਸੰਜੂ ਸੈਮਸਨ (ਵਿਕਟਕੀਪਰ), ਰਿਤੂਰਾਜ ਗਾਇਕਵਾੜ (ਕਪਤਾਨ), ਸਰਫਰਾਜ਼ ਖਾਨ, ਸ਼ਿਵਮ ਦੂਬੇ, ਕਾਰਤਿਕ ਸ਼ਰਮਾ, ਡੇਵਾਲਡ ਬ੍ਰੇਵਿਸ, ਜੇਮੀ ਓਵਰਟਨ, ਅੰਸ਼ੁਲ ਕੰਬੋਜ, ਨੂਰ ਅਹਿਮਦ, ਮੁਕੇਸ਼ ਚੌਧਰੀ ਅਤੇ ਗੁਰਜਪਨੀਤ ਸਿੰਘ।
ਇਮਪੈਕਟ ਪਲੇਅਰਜ਼: ਪ੍ਰਸ਼ਾਂਤ ਵੀਰ, ਮੈਥਿਊ ਸ਼ਾਰਟ, ਮੈਟ ਹੈਨਰੀ, ਅਕੀਲ ਹੁਸੈਨ, ਉਰਵਿਲ ਪਟੇਲ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ

IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ

by Jaspreet Kaur
April 23, 2026
0

IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ ਨਵੀ ਦਿੱਲੀ, 23 ਅਪ੍ਰੈਲ 2026 (ਵਿਸ਼ਵ...

Honda ਦਾ ਵੱਡਾ ਫੈਸਲਾ! ਕੰਪਨੀ ਇਸ ਦੇਸ਼ ‘ਚ ਬੰਦ ਕਰੇਗੀ ਕਾਰਾਂ ਦੀ ਵਿਕਰੀ

Honda ਦਾ ਵੱਡਾ ਫੈਸਲਾ! ਕੰਪਨੀ ਇਸ ਦੇਸ਼ ‘ਚ ਬੰਦ ਕਰੇਗੀ ਕਾਰਾਂ ਦੀ ਵਿਕਰੀ

by Jaspreet Kaur
April 23, 2026
0

Honda ਦਾ ਵੱਡਾ ਫੈਸਲਾ! ਕੰਪਨੀ ਇਸ ਦੇਸ਼ 'ਚ ਬੰਦ ਕਰੇਗੀ ਕਾਰਾਂ ਦੀ ਵਿਕਰੀ ਨਵੀ ਦਿੱਲੀ, 23 ਅਪ੍ਰੈਲ 2026 (ਵਿਸ਼ਵ ਵਾਰਤਾ):...

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

by Ankit
April 23, 2026
0

  ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Hukamnama Sri Darbar Sahib Today – 13 April 2026 | Ang 809 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 April 2026 | Ang 809 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 13-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 