• Latest
  • Trending
ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

7 months ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

19 minutes ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

57 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

13 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

14 hours ago
Hindi News
English News
Tuesday, November 10, 2026
No Result
View All Result
25 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀਃ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

April 23, 2026
in ਖਬਰਾਂ, ਪੰਜਾਬ
ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀਃ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਚੰਡੀਗੜ੍ਹ/ਹੁਸ਼ਿਆਰਪੁਰ/ਗੜਸ਼ੰਕਰ, 23 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦਾਣਾ ਮੰਡੀ ਮੰਹਿਗਰੋਵਾਲ, ਦਾਣਾ ਮੰਡੀ ਮਾਹਿਲਪੁਰ ਅਤੇ ਦਾਣਾ ਮੰਡੀ ਮੋਰਾਂਵਾਲੀ ਵਿਖੇ ਮੌਕੇ ਦੀ ਸਥਿਤੀ ਦਾ ਅਨੁਮਾਨ ਲਗਾਇਆ ਅਤੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਲਈ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਹੋਣੇ ਯਕੀਨੀ ਬਣਾਏ ਗਏ ਹਨ।

ਡਿਪਟੀ ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਸਲ ਦੀ ਤੋਲ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮੇਂ-ਸਿਰ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਫਸਲ ਦੀ ਸਮੇਂ-ਸਿਰ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੰਡੀ ਬੋਰਡ ਦੇ ਕਰਮਚਾਰੀ ਅਤੇ ਇਲਾਕੇ ਦੇ ਆਗੂ ਵੀ ਮੌਜੂਦ ਸਨ।

Tags: Breaking news in PunjabiLatest Punjab newsPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Most Popular

ਭਾਰਤ ਅਤੇ ਜਾਪਾਨ ਨੇ ਸੜਕ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਨੇੜਲੇ ਸਬੰਧਾਂ ‘ਤੇ ਕੀਤੀ ਚਰਚਾ

by Navjot
4 weeks ago
0

ਭਾਰਤ ਅਤੇ ਜਾਪਾਨ ਨੇ ਸੜਕ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਨੇੜਲੇ ਸਬੰਧਾਂ 'ਤੇ ਕੀਤੀ ਚਰਚਾ ਨਵੀਂ ਦਿੱਲੀ, 16ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 