<img class="alignnone size-full wp-image-14451" src="https://wishavwarta.in/wp-content/uploads/2018/01/JAGMEET_SINGH_BRAR_.jpg" alt="" width="636" height="467" /> <div dir="ltr">ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਸ. ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।</div>