Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026: ਸੰਜੂ ਸੈਮਸਨ ਦਾ ਧਮਾਕੇਦਾਰ ਸੈਂਕੜਾ! ਚੇਨਈ ਨੇ ਮੁੰਬਈ ਨੂੰ ਦਿੱਤਾ ਵੱਡਾ ਟੀਚਾ
Honda ਦਾ ਵੱਡਾ ਫੈਸਲਾ! ਕੰਪਨੀ ਇਸ ਦੇਸ਼ ‘ਚ ਬੰਦ ਕਰੇਗੀ ਕਾਰਾਂ ਦੀ ਵਿਕਰੀ
ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ
ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ
Election 2026 : ਬੰਗਾਲ ਤੇ ਤਾਮਿਲਨਾਡੂ ‘ਚ ਰਿਕਾਰਡ ਤੋੜ ਵੋਟਿੰਗ
ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ
ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ
2027 ਦੀਆਂ ਚੋਣਾਂ ਨੂੰ ਲੈ ਕੇ ਨਿਤਿਨ ਨਿਬਿਨ ਦਾ ਵੱਡਾ ਬਿਆਨ; ਵਧਾਇਆ ਸਿਆਸੀ ਪਾਰਾ!
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ
CBSE Class 10th Session 2 ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ
ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























