• Latest
  • Trending
Big Breaking: ਵੱਡਾ ਸਿਆਸੀ ਧਮਾਕਾ! ਰਾਘਵ ਚੱਢਾ ਵਲੋਂ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ

Big Breaking: ਵੱਡਾ ਸਿਆਸੀ ਧਮਾਕਾ! ਰਾਘਵ ਚੱਢਾ ਵਲੋਂ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ

4 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

1 hour ago
ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

2 hours ago
ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

3 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

3 hours ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

4 hours ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

5 hours ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

6 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

6 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

7 hours ago
Hindi News
English News
Sunday, August 23, 2026
No Result
View All Result
28 °c
Chandigarh
30 ° Mon
31 ° Tue
31 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking: ਵੱਡਾ ਸਿਆਸੀ ਧਮਾਕਾ! ਰਾਘਵ ਚੱਢਾ ਵਲੋਂ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ

April 24, 2026
in ਖਬਰਾਂ, ਰਾਸ਼ਟਰੀ
Big Breaking: ਵੱਡਾ ਸਿਆਸੀ ਧਮਾਕਾ! ਰਾਘਵ ਚੱਢਾ ਵਲੋਂ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ

Big Breaking: ਵੱਡਾ ਸਿਆਸੀ ਧਮਾਕਾ! ਰਾਘਵ ਚੱਢਾ ਵਲੋਂ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ

– ਭਾਜਪਾ ‘ਚ ਹੋਣਗੇ ਸ਼ਾਮਲ

ਨਵੀ ਦਿੱਲੀ , 24 ਅਪ੍ਰੈਲ 2026 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਂਸਦ ਰਾਘਵ ਚੱਢਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ (BJP) ਵਿੱਚ ਸ਼ਾਮਲ ਹੋਣ ਦੀ ਵੀ ਘੋਸ਼ਣਾ ਕੀਤੀ ਹੈ।ਉਨ੍ਹਾਂ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਪਾਰਟੀ ਦੇ ਦੋ-ਤਿਹਾਈ ਸੰਸਦ ਮੈਂਬਰਾਂ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

ਇਸ ਮੌਕੇ ਉਨ੍ਹਾਂ ‘ਆਪ’ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ “ਜਿਸ ‘ਆਪ’ ਨੂੰ ਮੈਂ ਆਪਣੇ ਖੂਨ-ਪਸੀਨੇ ਨਾਲ ਸਿੰਜਿਆ ਅਤੇ ਆਪਣੀ ਜਵਾਨੀ ਦੇ 15 ਸਾਲ ਦਿੱਤੇ, ਉਹ ਹੁਣ ਆਪਣੇ ਸਿਧਾਂਤਾਂ, ਕਦਰਾਂ-ਕੀਮਤਾਂ ਅਤੇ ਮੂਲ ਨੈਤਿਕਤਾ ਤੋਂ ਭਟਕ ਗਈ ਹੈ। ਹੁਣ ਇਹ ਪਾਰਟੀ ਦੇਸ਼ ਦੇ ਹਿੱਤ ਵਿੱਚ ਨਹੀਂ, ਸਗੋਂ ਆਪਣੇ ਨਿੱਜੀ ਫਾਇਦੇ ਲਈ ਕੰਮ ਕਰਦੀ ਹੈ, ਪਿਛਲੇ ਕੁਝ ਸਾਲਾਂ ਤੋਂ, ਮੈਨੂੰ ਇਹ ਮਹਿਸੂਸ ਹੋ ਰਿਹਾ ਸੀ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਆਦਮੀ ਹਾਂ। ਇਸ ਲਈ, ਅੱਜ ਅਸੀਂ ਇਹ ਐਲਾਨ ਕਰਦੇ ਹਾਂ ਕਿ ਮੈਂ ‘ਆਪ’ ਤੋਂ ਖੁਦ ਨੂੰ ਵੱਖ ਕਰ ਰਿਹਾ ਹਾਂ ਅਤੇ ਜਨਤਾ ਦੇ ਨੇੜੇ ਜਾ ਰਿਹਾ ਹਾਂ।”

ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਦੋ-ਤਿਹਾਈ ਤੋਂ ਵੱਧ ਸਾਂਸਦ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਹਰਭਜਨ ਸਿੰਘ, ਰਾਜੇਂਦਰ ਗੁਪਤਾ, ਵਿਕਰਮਜੀਤ ਸਿੰਘ ਸਾਹਨੀ ਅਤੇ ਸਵਾਤੀ ਮਾਲੀਵਾਲ ਵੀ ਉਨ੍ਹਾਂ ਦੇ ਨਾਲ ਹਨ। ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਦੇ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਸਦ ਰਾਘਵ ਚੱਢਾ ਨੇ ਕਿਹਾ, ‘ਅਸੀਂ ਫੈਸਲਾ ਕੀਤਾ ਹੈ ਕਿ ਅਸੀਂ, ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਦੋ-ਤਿਹਾਈ ਮੈਂਬਰ, ਭਾਰਤ ਦੇ ਸੰਵਿਧਾਨ ਦੀਆਂ ਧਾਰਾਵਾਂ ਦੀ ਵਰਤੋਂ ਕਰਦੇ ਹੋਏ ਭਾਜਪਾ ਵਿੱਚ ਰਲੇਵਾਂ ਕਰ ਲਵਾਂਗੇ।’

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Aam Aadmi PartyBreaking news in PunjabiLatest News In Punjabipunjab newsPunjab news in PunjabiRaghav Chadhatop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

by Jaspreet Kaur
August 23, 2026
0

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED ਪੁਲਿਸ ਨੇ ਵਧਾਈ ਸੁਰੱਖਿਆ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ...

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

by Jaspreet Kaur
August 23, 2026
0

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ - ਜਾਣੋ ਸੂਤਕ ਕਾਲ, ਗ੍ਰਹਿਣ ਲੱਗਣ ਦਾ ਸਮਾਂ ਅਤੇ ਧਿਆਨ ਰੱਖਣ ਯੋਗ ਗੱਲਾਂ ਨਵੀ...

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

by Jaspreet Kaur
August 23, 2026
0

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ - ਵਾਲ-ਵਾਲ ਬਚੀ ਜਾਨ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

by Jaspreet Kaur
3 weeks ago
0

ਅੱਜ ਚੰਡੀਗੜ੍ਹ 'ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ ਚੰਡੀਗੜ੍ਹ, 2 ਅਗਸਤ 2026 (ਵਿਸ਼ਵ ਵਾਰਤਾ) – ਅੱਜ ਸ਼ਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 