• Latest
  • Trending
ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

1 hour ago
IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

2 hours ago
Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

2 hours ago
Paytm Payments Bank ਦਾ ਲਾਇਸੈਂਸ ਰੱਦ

Paytm Payments Bank ਦਾ ਲਾਇਸੈਂਸ ਰੱਦ

3 hours ago
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

3 hours ago
ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

4 hours ago
ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

4 hours ago
ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

4 hours ago
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

4 hours ago
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

4 hours ago
IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲੌਰ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲੌਰ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

4 hours ago
Hindi News
English News
Friday, April 24, 2026
No Result
View All Result
29 °c
Chandigarh
35 ° Sat
35 ° Sun
36 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

ਦਸਤਾਵੇਜ਼ੀ ਸੀਰੀਜ਼ ਵਿੱਚ ਸੰਗਠਿਤ ਅਪਰਾਧ ਨੂੰ ਪ੍ਰਫੁੱਲਤ ਕਰਨ ਦੀ ਸੰਭਾਵੀ ਸਮਰੱਥਾ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾ ਸਕਦੀ ਸੀ: ਡੀਜੀਪੀ ਗੌਰਵ ਯਾਦਵ

April 24, 2026
in ਖਬਰਾਂ, ਪੰਜਾਬ

The Cyber Crime Division of Punjab Police took up the matter with Ministry of Information and Broadcasting (MoIB ), seeking restraint on the screening of “Lawrence of Punjab” under Section 69 of the IT Act.

MoIB has issued an Advisory to ZEE5, advising it not to release the… pic.twitter.com/u7ebIDfvwT

— DGP Punjab Police (@DGPPunjabPolice) April 24, 2026

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

— ਦਸਤਾਵੇਜ਼ੀ ਸੀਰੀਜ਼ ਵਿੱਚ ਸੰਗਠਿਤ ਅਪਰਾਧ ਨੂੰ ਪ੍ਰਫੁੱਲਤ ਕਰਨ ਦੀ ਸੰਭਾਵੀ ਸਮਰੱਥਾ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾ ਸਕਦੀ ਸੀ: ਡੀਜੀਪੀ ਗੌਰਵ ਯਾਦਵ

— ਡੀਜੀਪੀ ਪੰਜਾਬ ਵੱਲੋਂ ਸ਼ਾਂਤੀ ਅਤੇ ਜਨਤਕ ਵਿਵਸਥਾ ਦੀ ਰਾਖੀ ਲਈ ਤੁਰੰਤ ਕਾਰਵਾਈ ਲਈ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ

ਚੰਡੀਗੜ੍ਹ, 24 ਅਪ੍ਰੈਲ (ਵਿਸ਼ਵ ਵਾਰਤਾ);- ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਬਣਾਈ ਰੱਖਣ ਅਤੇ ਸਹੀ ਤੇ ਜ਼ਿੰਮੇਵਾਰ ਕੰਟੈਂਟ ਪ੍ਰਸਾਰਿਤ ਕਰਨ ਨੂੰ ਯਕੀਨੀ ਬਣਾਉਣ ਵੱਲ ਸਰਗਰਮ ਕਦਮ ਚੁੱਕਦਿਆਂ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਜੀ5 ਓਟੀਟੀ ਪਲੇਟਫਾਰਮ ਨੂੰ ਇੱਕ ਐਡਵਾਈਜ਼ਰੀ ਜਾਰੀ ਕਰਕੇ “ਲਾਰੈਂਸ ਆਫ਼ ਪੰਜਾਬ” ਸਿਰਲੇਖ ਵਾਲੀ ਡਾਕੂਮੈਂਟਰੀ (ਦਸਤਾਵੇਜ਼ੀ ਸੀਰੀਜ਼) ਰਿਲੀਜ਼ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਵਿਸ਼ੇਸ਼ ਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਵੱਲੋਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਕੋਲ ਸੂਚਨਾ ਤਕਨਾਲੋਜੀ (ਆਈ.ਟੀ.) ਐਕਟ ਦੀ ਧਾਰਾ 69ਏ(1) ਤਹਿਤ ਕੰਟੈਂਟ (ਸਮੱਗਰੀ) ਦੀ ਸਕ੍ਰੀਨਿੰਗ ‘ਤੇ ਰੋਕ ਲਗਾਉਣ ਦੀ ਮੰਗ ਉਠਾਉਣ ਤੋਂ ਬਾਅਦ ਸਾਹਮਣੇ ਆਈ ਹੈ, ਜਿਸ ਵਿੱਚ ਜਨਤਕ ਵਿਵਸਥਾ ‘ਤੇ ਇਸਦੇ ਪ੍ਰਭਾਵ ਬਾਰੇ ਗੰਭੀਰ ਚਿੰਤਾਵਾਂ ਦਾ ਹਵਾਲਾ ਦਿੱਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵੱਖ-ਵੱਖ ਅੰਦਰੂਨੀ ਜਾਣਕਾਰੀ ਅਨੁਸਾਰ ਇਸ ਡਾਕੂਮੈਂਟਰੀ ਵਿੱਚ ਸ਼ਾਮਲ ਨਾਟਕੀ ਚਿੱਤਰਣ, ਰੀਅਲ-ਲਾਈਫ਼ ਫੁਟੇਜ ਅਤੇ ਖਾਸ ਬਿਰਤਾਂਤ ਸੰਗਠਿਤ ਅਪਰਾਧ ਅਤੇ ਖ਼ਤਰਨਾਕ ਅਪਰਾਧੀਆਂ ਨੂੰ ਪ੍ਰਫੁੱਲਤ ਕਰਨ ਵਰਗਾ ਵੱਡਾ ਜੋਖਮ ਪੈਦਾ ਕਰ ਸਕਦੇ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਚਿੱਤਰਣ ਨੌਜਵਾਨਾਂ ਨੂੰ ਗੁੰਮਰਾਹ ਅਤੇ ਸੂਬੇ ਦੀ ਸਖ਼ਤ ਘਾਲਣਾ ਨਾਲ ਕਾਇਮ ਕੀਤੀ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰ ਸਕਦੇ ਹਨ।

ਇਨ੍ਹਾਂ ਰਿਪੋਰਟਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨਾਲ ਸੰਪਰਕ ਕੀਤਾ, ਜੋ ਕਿ ਭਾਰਤ ਵਿੱਚ ਓਟੀਟੀ ਸਮੱਗਰੀ ਲਈ ਮਨੋਨੀਤ ਨੋਡਲ ਏਜੰਸੀ ਹੈ।

ਡੀਜੀਪੀ ਨੇ ਕਿਹਾ ਕਿ ਪੂਰੀ ਸਮੱਗਰੀ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਮੰਤਰਾਲੇ ਨੇ ਮਾਮਲੇ ਨਾਲ ਸਹਿਮਤੀ ਪ੍ਰਗਟਾਉਂਦਿਆਂ ਜੀ5 ਨੂੰ ਇੱਕ ਐਡਵਾਇਜ਼ਰੀ ਜਾਰੀ ਕਰਕੇ ਆਪਣੇ ਓਟੀਟੀ ਪਲੇਟਫਾਰਮ ‘ਤੇ ਇਹ ਕੰਟੈਂਟ ਨਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਜ਼ਿੰਮੇਵਾਰ ਸਮੱਗਰੀ ਦੇ ਪ੍ਰਸਾਰ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਕਾਇਮ ਰੱਖਣ ਤੁਰੰਤ ਦਖ਼ਲ ਦੇਣ ਵਾਸਤੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕਰਦੇ ਹਾਂ।

ਪੰਜਾਬ ਪੁਲਿਸ ਦੇ ਰੁਖ਼ ਦੀ ਪੁਸ਼ਟੀ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਹਰ ਕੀਮਤ ‘ਤੇ ਸ਼ਾਂਤੀ, ਜਨਤਕ ਤੇ ਕਾਨੂੰਨ ਵਿਵਸਥਾ ਅਤੇ ਸਮਾਜਿਕ ਸਦਭਾਵਨਾ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਪਰਾਧਿਕ ਗਤੀਵਿਧੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਵਾਲੀ ਕਿਸੇ ਵੀ ਸਮੱਗਰੀ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Tags: BREAKING NEWSBreaking news in PunjabiDGP punjabLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

by Jaspreet Kaur
April 24, 2026
0

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ ਨਵੀ ਦਿੱਲੀ, 24 ਅਪ੍ਰੈਲ 2026 (ਵਿਸ਼ਵ ਵਾਰਤਾ) –...

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

by Navjot
April 24, 2026
0

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ ਸਾਈ ਸੁਦਰਸ਼ਨ ਨੇ...

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

by Jaspreet Kaur
April 24, 2026
0

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ ਨਵੀ ਦਿੱਲੀ, 24 ਅਪ੍ਰੈਲ 2026 (ਵਿਸ਼ਵ ਵਾਰਤਾ) – ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big News: MLA ਹਰਮੀਤ ਪਠਾਣਮਾਜਰਾ ਗ੍ਰਿਫਤਾਰ

Big News: MLA ਹਰਮੀਤ ਪਠਾਣਮਾਜਰਾ ਗ੍ਰਿਫਤਾਰ

by Ranjit Singh
1 month ago
0

Big News: MLA ਹਰਮੀਤ ਪਠਾਣਮਾਜਰਾ ਗ੍ਰਿਫਤਾਰ ਚੰਡੀਗੜ੍ਹ, 25 ਮਾਰਚ 2026 (ਵਿਸ਼ਵ ਵਾਰਤਾ) – ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 