• Latest
  • Trending
Paytm Payments Bank ਦਾ ਲਾਇਸੈਂਸ ਰੱਦ

Paytm Payments Bank ਦਾ ਲਾਇਸੈਂਸ ਰੱਦ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

1 hour ago
IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

2 hours ago
Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

2 hours ago
ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

3 hours ago
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

3 hours ago
ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

4 hours ago
ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

4 hours ago
ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

4 hours ago
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

4 hours ago
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

4 hours ago
IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲੌਰ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲੌਰ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

4 hours ago
Hindi News
English News
Friday, April 24, 2026
No Result
View All Result
29 °c
Chandigarh
35 ° Sat
35 ° Sun
36 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Paytm Payments Bank ਦਾ ਲਾਇਸੈਂਸ ਰੱਦ

April 24, 2026
in ਖਬਰਾਂ, ਰਾਸ਼ਟਰੀ
Paytm Payments Bank ਦਾ ਲਾਇਸੈਂਸ ਰੱਦ

Paytm Payments Bank ਦਾ ਲਾਇਸੈਂਸ ਰੱਦ

ਨਵੀ ਦਿੱਲੀ, 24 ਅਪ੍ਰੈਲ 2026 (ਵਿਸ਼ਵ ਵਾਰਤਾ) – ਭਾਰਤੀ ਰਿਜ਼ਰਵ ਬੈਂਕ (RBI) ਨੇ ਇੱਕ ਵੱਡਾ ਕਦਮ ਚੁੱਕਦੇ ਹੋਏ ਪੇਟੀਐਮ ਪੇਮੈਂਟਸ ਬੈਂਕ ਲਿਮਟਿਡ (PPBL) ਦਾ ਬੈਂਕਿੰਗ ਲਾਇਸੰਸ ਰੱਦ ਕਰ ਦਿੱਤਾ ਹੈ। ਭਾਰਤੀ ਰਿਜ਼ਰਵ ਬੈਂਕ ਨੇ 24 ਅਪ੍ਰੈਲ 2026 ਦੇ ਹੁਕਮਾਂ ਤਹਿਤ ‘Paytm Payments Bank Limited’ ਦਾ ਬੈਂਕਿੰਗ ਲਾਇਸੰਸ ਰੱਦ ਕੀਤਾ ਹੈ। ਇਹ ਫੈਸਲਾ 24 ਅਪ੍ਰੈਲ 2026 ਤੋਂ ਲਾਗੂ ਹੋ ਗਿਆ ਹੈ।

ਹੁਣ Paytm Payments Bank ਕੋਈ ਵੀ ਬੈਂਕਿੰਗ ਕੰਮ (ਜਿਵੇਂ ਪੈਸੇ ਜਮ੍ਹਾਂ ਕਰਨਾ, ਟ੍ਰਾਂਸਫਰ ਕਰਨਾ ਆਦਿ) ਤੁਰੰਤ ਪ੍ਰਭਾਵ ਨਾਲ ਨਹੀਂ ਕਰ ਸਕੇਗਾ। ਇਹ ਕਾਰਵਾਈ ਨਿਯਮਕ ਮਿਆਰਾਂ ਦੀ ਉਲੰਘਣਾ ਅਤੇ ਪਾਲਣਾ ਨਾਲ ਜੁੜੀਆਂ ਚਿੰਤਾਵਾਂ ਕਾਰਨ ਕੀਤੀ ਗਈ ਹੈ। ਕੇਂਦਰੀ ਬੈਂਕ ਨੇ ਕਿਹਾ ਕਿ ਗਾਹਕਾਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਗਲੀ ਪ੍ਰਕਿਰਿਆ ਤੈਅ ਕੀਤੀ ਜਾਵੇਗੀ, ਤਾਂ ਜੋ ਜਮ੍ਹਾਂ ਪੂੰਜੀ ਅਤੇ ਹੋਰ ਸੇਵਾਵਾਂ ‘ਤੇ ਕੋਈ ਮਾੜਾ ਪ੍ਰਭਾਵ ਨਾ ਪਵੇ।

ਮਿਲੀ ਜਾਣਕਾਰੀ ਅਨੁਸਾਰ ਬੈਂਕ ਉਨ੍ਹਾਂ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ ਜਿਨ੍ਹਾਂ ਦੇ ਆਧਾਰ ‘ਤੇ ਉਸ ਨੂੰ ‘ਪੇਮੈਂਟਸ ਬੈਂਕ’ ਦਾ ਲਾਇਸੰਸ ਮਿਲਿਆ ਸੀ। ਆਰਬੀਆਈ ਨੇ ਸਾਫ਼ ਤੌਰ ‘ਤੇ ਕਿਹਾ ਹੈ ਕਿ ਪੇਟੀਐਮ ਪੇਮੈਂਟਸ ਬੈਂਕ ਕੋਲ ਇੰਨੀ ਨਕਦੀ ਹੈ ਕਿ ਉਹ ਆਪਣੇ ਹਰ ਇੱਕ ਜਮ੍ਹਾਂ ਕਰਤਾ ਦਾ ਪੂਰਾ ਪੈਸਾ ਵਾਪਸ ਕਰ ਸਕੇ। ਬੈਂਕ ਨੂੰ ਹੁਣ ਸਿਰਫ਼ ‘ਵਾਈਂਡਿੰਗ ਅੱਪ’ ਯਾਨੀ ਕਾਰੋਬਾਰ ਸਮੇਟਣ ਦੀ ਪ੍ਰਕਿਰਿਆ ਵਿੱਚੋਂ ਗੁਜ਼ਰਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

by Jaspreet Kaur
April 24, 2026
0

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ ਨਵੀ ਦਿੱਲੀ, 24 ਅਪ੍ਰੈਲ 2026 (ਵਿਸ਼ਵ ਵਾਰਤਾ) –...

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

by Navjot
April 24, 2026
0

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ ਸਾਈ ਸੁਦਰਸ਼ਨ ਨੇ...

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

by Jaspreet Kaur
April 24, 2026
0

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ ਨਵੀ ਦਿੱਲੀ, 24 ਅਪ੍ਰੈਲ 2026 (ਵਿਸ਼ਵ ਵਾਰਤਾ) – ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਬਿਜਲੀ ਅਤੇ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ ਲੋਕਾਂ ਨੇ ਜ਼ੀਰਕਪੁਰ ਦੇ ਸੁਸ਼ਮਾ ਯੋਏਨੈਸਟ ‘ਚ ਹਾਈਵੇ ਜਾਮ ਕਰਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ 

ਬਿਜਲੀ ਅਤੇ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ ਲੋਕਾਂ ਨੇ ਜ਼ੀਰਕਪੁਰ ਦੇ ਸੁਸ਼ਮਾ ਯੋਏਨੈਸਟ ‘ਚ ਹਾਈਵੇ ਜਾਮ ਕਰਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ 

by Navjot
2 weeks ago
0

ਬਿਜਲੀ ਅਤੇ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ ਲੋਕਾਂ ਨੇ ਜ਼ੀਰਕਪੁਰ ਦੇ ਸੁਸ਼ਮਾ ਯੋਏਨੈਸਟ ‘ਚ ਹਾਈਵੇ ਜਾਮ ਕਰਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 