• Latest
  • Trending
Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

4 hours ago
Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

4 hours ago
Paytm Payments Bank ਦਾ ਲਾਇਸੈਂਸ ਰੱਦ

Paytm Payments Bank ਦਾ ਲਾਇਸੈਂਸ ਰੱਦ

5 hours ago
ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

5 hours ago
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

5 hours ago
ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

5 hours ago
ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

5 hours ago
ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

5 hours ago
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

6 hours ago
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

6 hours ago
IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲੌਰ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲੌਰ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

6 hours ago
Hindi News
English News
Saturday, April 25, 2026
No Result
View All Result
30 °c
Chandigarh
35 ° Sat
35 ° Sun
37 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

April 24, 2026
in ਅੰਤਰਰਾਸ਼ਟਰੀ, ਖਬਰਾਂ
Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

ਨਵੀ ਦਿੱਲੀ, 24 ਅਪ੍ਰੈਲ 2026 (ਵਿਸ਼ਵ ਵਾਰਤਾ) – ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਾਲ ਹੀ ਵਿੱਚ ਆਪਣਾ ਹੈਲਥ ਅਪਡੇਟ ਸਾਂਝਾ ਕੀਤਾ ਹੈ। ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰੋਸਟੇਟ ਕੈਂਸਰ ਹੋਇਆ ਸੀ। ਉਨ੍ਹਾਂ ਨੇ ਰੇਡੀਏਸ਼ਨ ਥੈਰੇਪੀ ਰਾਹੀਂ ਚੁੱਪ-ਚਾਪ ਇਸ ਦਾ ਇਲਾਜ ਕਰਵਾਇਆ। ਕਰੀਬ ਦੋ ਮਹੀਨਿਆਂ ਤੱਕ ਇਸ ਬਿਮਾਰੀ ਨੂੰ ਜਨਤਕ ਨਹੀਂ ਕੀਤਾ ਗਿਆ ਅਤੇ ਹੁਣ ਇਲਾਜ ਪੂਰਾ ਹੋਣ ਤੋਂ ਬਾਅਦ ਇਹ ਜਾਣਕਾਰੀ ਦਿੱਤੀ ਗਈ ਹੈ।

76 ਸਾਲਾ ਨੇਤਨਯਾਹੂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਵਿੱਚ ਕੈਂਸਰ ਦੀ ਪਛਾਣ ਹੋਈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਪਣੀ ਮੈਡੀਕਲ ਰਿਪੋਰਟ ਜਾਰੀ ਕਰਨ ਵਿੱਚ ਇਸ ਸਾਲ ਜਾਣਬੁੱਝ ਕੇ ਦੇਰੀ ਕੀਤੀ, ਤਾਂ ਜੋ ਈਰਾਨ ਜੰਗ ਦੇ ਦੌਰਾਨ ਇਸ ਨੂੰ ਇਜ਼ਰਾਈਲ ਦੇ ਖਿਲਾਫ ਪ੍ਰਚਾਰ ਵਜੋਂ ਵਰਤ ਨਾ ਸਕੇ। ਇਹ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ।

ਨੇਤਨਯਾਹੂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਲਿਖਿਆ, ‘ਅੱਜ ਮੇਰੀ ਸਾਲਾਨਾ ਮੈਡੀਕਲ ਰਿਪੋਰਟ ਪ੍ਰਕਾਸ਼ਿਤ ਹੋਈ ਹੈ। ਮੈਂ ਇਸਨੂੰ 2 ਮਹੀਨਿਆਂ ਲਈ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ ਤਾਂ ਜੋ ਈਰਾਨੀ ਅੱਤਵਾਦੀ ਸ਼ਾਸਨ ਨੂੰ ਇਜ਼ਰਾਈਲ ਵਿਰੁੱਧ ਝੂਠਾ ਪ੍ਰਚਾਰ ਫੈਲਾਉਣ ਦਾ ਮੌਕਾ ਨਾ ਮਿਲੇ। ਮੈਂ ਤੁਹਾਡੇ ਨਾਲ 3 ਗੱਲਾਂ ਸਾਂਝੀਆਂ ਕਰਨਾ ਚਾਹੁੰਦਾ ਹਾਂ। ਪ੍ਰਮਾਤਮਾ ਦਾ ਸ਼ੁਕਰ ਹੈ, ਮੈਂ ਤੰਦਰੁਸਤ ਹਾਂ, ਮੇਰੀ ਸਰੀਰਕ ਹਾਲਤ ਬਿਹਤਰ ਹੈ। ਮੈਨੂੰ ਪ੍ਰੋਸਟੇਟ ਨਾਲ ਸਬੰਧਤ ਇੱਕ ਮਾਮੂਲੀ ਸਮੱਸਿਆ ਸੀ, ਜਿਸਦਾ ਪੂਰੀ ਤਰ੍ਹਾਂ ਇਲਾਜ ਹੋ ਚੁੱਕਾ ਹੈ। ਪ੍ਰਮਾਤਮਾ ਦੀ ਕਿਰਪਾ ਨਾਲ ਹੁਣ ਉਹ ਸਮੱਸਿਆ ਮੇਰੇ ਲਈ ਨਹੀਂ ਰਹੀ। ਡੇਢ ਸਾਲ ਪਹਿਲਾਂ, ਮੇਰੀ ਵਧੀ ਹੋਈ ‘ਬੇਨਾਇਨ ਪ੍ਰੋਸਟੇਟ ਗਲੈਂਡ’ ਦੀ ਸਫਲ ਸਰਜਰੀ ਹੋਈ ਸੀ ਅਤੇ ਉਦੋਂ ਤੋਂ ਮੈਂ ਨਿਯਮਤ ਡਾਕਟਰੀ ਨਿਗਰਾਨੀ ਹੇਠ ਹਾਂ।’

ਨੇਤਨਯਾਹੂ ਨੇ ਅੱਗੇ ਲਿਖਿਆ, ‘ਪਿਛਲੀ ਨਿਗਰਾਨੀ ਦੌਰਾਨ ਪ੍ਰੋਸਟੇਟ ਵਿੱਚ ਇੱਕ ਸੈਂਟੀਮੀਟਰ ਤੋਂ ਵੀ ਛੋਟਾ ਇੱਕ ਨਿੱਕਾ ਜਿਹਾ ਧੱਬਾ ਪਾਇਆ ਗਿਆ ਸੀ। ਜਾਂਚ ਕਰਨ ‘ਤੇ ਪਤਾ ਲੱਗਿਆ ਕਿ ਇਹ ਇੱਕ ਘਾਤਕ ਟਿਊਮਰ ਦਾ ਬਹੁਤ ਸ਼ੁਰੂਆਤੀ ਪੜਾਅ ਹੈ, ਜਿਸ ਵਿੱਚ ਕੋਈ ਫੈਲਾਅ ਜਾਂ ਮੈਟਾਸਟੇਸਿਸ ਨਹੀਂ ਹੈ। ਡਾਕਟਰਾਂ ਨੇ ਮੈਨੂੰ ਦੱਸਿਆ ਕਿ ਇਹ ਮੇਰੀ ਉਮਰ ਦੇ ਮਰਦਾਂ ਵਿੱਚ ਬਹੁਤ ਆਮ ਹੈ, ਅਤੇ ਮੇਰੇ ਕੋਲ ਦੋ ਵਿਕਲਪ ਸਨ – ਜਾਂ ਤਾਂ ਇਲਾਜ ਕਰਵਾਏ ਬਿਨਾਂ ਨਿਗਰਾਨੀ ਹੇਠ ਰਹਿਣਾ ਜਾਂ ਫਿਰ ਇਸ ਦਾ ਇਲਾਜ ਕਰਵਾ ਕੇ ਸਮੱਸਿਆ ਤੋਂ ਛੁਟਕਾਰਾ ਪਾਉਣਾ। ਤੁਸੀਂ ਮੈਨੂੰ ਪਹਿਲਾਂ ਹੀ ਜਾਣਦੇ ਹੋ ਕਿ ਜਦੋਂ ਮੈਨੂੰ ਕਿਸੇ ਸੰਭਾਵੀ ਖ਼ਤਰੇ ਬਾਰੇ ਸਮੇਂ ਸਿਰ ਜਾਣਕਾਰੀ ਮਿਲਦੀ ਹੈ, ਤਾਂ ਮੈਂ ਤੁਰੰਤ ਉਸਦਾ ਹੱਲ ਕਰਨਾ ਚਾਹੁੰਦਾ ਹਾਂ। ਇਹ ਰਾਸ਼ਟਰੀ ਪੱਧਰ ‘ਤੇ ਵੀ ਸੱਚ ਹੈ ਅਤੇ ਨਿੱਜੀ ਪੱਧਰ ‘ਤੇ ਵੀ। ਮੈਂ ਵੀ ਇਹੀ ਕੀਤਾ। ਮੈਂ ਇਲਾਜ ਕਰਵਾਇਆ ਜਿਸ ਨਾਲ ਸਮੱਸਿਆ ਪੂਰੀ ਤਰ੍ਹਾਂ ਦੂਰ ਹੋ ਗਈ ਅਤੇ ਉਸ ਦਾ ਕੋਈ ਨਿਸ਼ਾਨ ਨਹੀਂ ਬਚਿਆ।’

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

by Navjot
April 24, 2026
0

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ ਸਾਈ ਸੁਦਰਸ਼ਨ ਨੇ...

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

by Jaspreet Kaur
April 24, 2026
0

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ ਨਵੀ ਦਿੱਲੀ, 24 ਅਪ੍ਰੈਲ 2026 (ਵਿਸ਼ਵ ਵਾਰਤਾ) – ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ...

Paytm Payments Bank ਦਾ ਲਾਇਸੈਂਸ ਰੱਦ

Paytm Payments Bank ਦਾ ਲਾਇਸੈਂਸ ਰੱਦ

by Jaspreet Kaur
April 24, 2026
0

Paytm Payments Bank ਦਾ ਲਾਇਸੈਂਸ ਰੱਦ ਨਵੀ ਦਿੱਲੀ, 24 ਅਪ੍ਰੈਲ 2026 (ਵਿਸ਼ਵ ਵਾਰਤਾ) – ਭਾਰਤੀ ਰਿਜ਼ਰਵ ਬੈਂਕ (RBI) ਨੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਔਰਤਾਂ ਨੂੰ 1000-1500 ਰੁਪਏ ਦੇਣ ਲਈ ਰਜਿਸਟ੍ਰੇਸ਼ਨ ਸ਼ੁਰੂ, CM ਮਾਨ ਨੇ ਕੀਤੀ ਸ਼ੁਰੂਆਤ

Punjab: ਔਰਤਾਂ ਨੂੰ 1000-1500 ਰੁਪਏ ਦੇਣ ਲਈ ਰਜਿਸਟ੍ਰੇਸ਼ਨ ਸ਼ੁਰੂ, CM ਮਾਨ ਨੇ ਕੀਤੀ ਸ਼ੁਰੂਆਤ

by Ranjit Singh
1 week ago
0

Punjab: ਔਰਤਾਂ ਨੂੰ 1000-1500 ਰੁਪਏ ਦੇਣ ਲਈ ਰਜਿਸਟ੍ਰੇਸ਼ਨ ਸ਼ੁਰੂ, CM ਮਾਨ ਨੇ ਕੀਤੀ ਸ਼ੁਰੂਆਤ ਜਲੰਧਰ, 14 ਅਪ੍ਰੈਲ 2026 - "ਮਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 