Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਅਪ੍ਰੈਲ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
– Punjab ਦੇ ਮੁੱਖ ਮੰਤਰੀ ਨੇ ਆਪ ਛੱਡਣ ਵਾਲੇ 7 ਰਾਜ ਸਭਾ ਮੈਂਬਰਾਂ ‘ਤੇ ਕਸਿਆ ਵਿਅੰਗ, ਪੜ੍ਹੋ ਕੀ ਕਿਹਾ
– Breaking: ਸਿੰਘੂ ਬਾਰਡਰ ਕਤਲਕਾਂਡ ਮਾਮਲਾ: ਅਦਾਲਤ ਨੇ 4 ਨਿਹੰਗ ਸਿੰਘ ਕੀਤੇ ਬਰੀ
– Punjab: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ ਅੱਜ
– Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਰਿਮਾਂਡ ਖਤਮ
– National: ਸੁਪਰੀਮ ਕੋਰਟ ਨੇ 15 ਸਾਲ ਦੀ ਇੱਕ ਲੜਕੀ ਨੂੰ ਗਰਭਪਾਤ ਦੀ ਦਿੱਤੀ ਇਜਾਜ਼ਤ
– IPL 2026: ਅੱਜ ਦਿਨ ਦਾ ਦੂਜਾ ਮੈਚ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ
– International: ਵੈਨੇਜ਼ੁਏਲਾ ‘ਚ ਦਾਖਲ ਹੋ ਕੇ ਰਾਸ਼ਟਰਪਤੀ ਮਾਦੁਰੋ ਨੂੰ ਫੜਨ ਵਾਲਾ ਸੈਨਿਕ ਗ੍ਰਿਫ਼ਤਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























