• Latest
  • Trending
AAP Protest :  ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ

3 hours ago
IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

30 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

33 minutes ago
ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

39 minutes ago
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

50 minutes ago
IPL 2026 DC vs PBKS:  ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

1 hour ago
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

IPL 2026 : ਦਿੱਲੀ ਅਤੇ ਪੰਜਾਬ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੇ ਬਣਾਇਆ ਸੀਜ਼ਨ ਦਾ ਸਭ ਤੋਂ ਵੱਡਾ ਸਕੋਰ

2 hours ago
Olympian Hockey player ਗੁਰਬਖਸ਼ ਸਿੰਘ ਗਰੇਵਾਲ ਦਾ ਦੇਹਾਂਤ; ਖੇਡ ਜਗਤ ਨੂੰ ਵੱਡਾ ਘਾਟਾ!

Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

3 hours ago
IPL 2026 DC vs PBKS: ਦਿੱਲੀ ਕੈਪੀਟਲਜ਼ ਨੇ ਜਿੱਤਿਆ Toss

4 hours ago
ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

Hindi News
English News
Saturday, April 25, 2026
No Result
View All Result
37 °c
Chandigarh
35 ° Sun
36 ° Mon
34 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AAP Protest : ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ

April 25, 2026
in ਖਬਰਾਂ, ਪੰਜਾਬ

ਚੰਡੀਗੜ੍ਹ , 25 ਅਪ੍ਰੈਲ 2026 (ਵਿਸ਼ਵ ਵਾਰਤਾ)– ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ 7 ਰਾਜ ਸਭਾ ਮੈਂਬਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਜਾਲੰਧਰ ਵਿੱਚ ਵਰਕਰਾਂ ਨੇ ਸਾਬਕਾ ਸੰਸਦ ਮੈਂਬਰ ਹਰਭਜਨ ਸਿੰਘ ਦੀ ਰਿਹਾਇਸ਼ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਘਰ ਦੀ ਕੰਧ ‘ਤੇ ‘ਗੱਦਾਰ’ ਲਿਖ ਦਿੱਤਾ।

ਇਸ ਤੋਂ ਇਲਾਵਾ ‘ਆਪ’ ਵਰਕਰਾਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬਾਹਰ ਅਸ਼ੋਕ ਮਿੱਤਲ ਖ਼ਿਲਾਫ਼ ਵੀ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦਾ ਪੁਤਲਾ ਫੂਕਿਆ। ਇਸ ਦੌਰਾਨ ‘ਆਪ’ ਵਰਕਰਾਂ ਨੇ ‘ਪੰਜਾਬ ਦੇ ਗੱਦਾਰ’ ਵਰਗੇ ਨਾਅਰੇ ਲਗਾਏ।

ਪ੍ਰਦਰਸ਼ਨਕਾਰੀ ਵਰਕਰਾਂ ਦਾ ਦੋਸ਼ ਹੈ ਕਿ ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਸਮੇਤ ਕੁੱਲ 7 ਰਾਜ ਸਭਾ ਮੈਂਬਰਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਕੇ ਗੱਦਾਰੀ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

by Navjot
April 25, 2026
0

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 25, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 25 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

by Ankit
April 25, 2026
0

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 64...

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

by Ankit
April 25, 2026
0

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ * ਸਕੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

by Navjot
April 25, 2026
0

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ...

Most Popular

IPL 2026: ਅੱਜ ਹੈਦਰਾਬਾਦ ਅਤੇ ਦਿੱਲੀ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
4 days ago
0

IPL 2026: ਅੱਜ ਹੈਦਰਾਬਾਦ ਅਤੇ ਦਿੱਲੀ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਹੈਦਰਾਬਾਦ, 21 ਅਪ੍ਰੈਲ 2026 - ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 