• Latest
  • Trending
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

3 weeks ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 minutes ago
Pakistan ‘ਚ ਸਸਤਾ ਹੋਇਆ ਪੈਟਰੋਲ; ਡੀਜ਼ਲ ਦੇ ਵੀ ਘਟੇ ਰੇਟ

Pakistan ‘ਚ ਸਸਤਾ ਹੋਇਆ ਪੈਟਰੋਲ; ਡੀਜ਼ਲ ਦੇ ਵੀ ਘਟੇ ਰੇਟ

15 minutes ago
International: ਮਾਲਦੀਵ ਵਿੱਚ ਇਟਲੀ ਦੇ ਪੰਜ ਗੋਤਾਖੋਰਾਂ ਦੀ ਮੌਤ

International: ਮਾਲਦੀਵ ਵਿੱਚ ਇਟਲੀ ਦੇ ਪੰਜ ਗੋਤਾਖੋਰਾਂ ਦੀ ਮੌਤ

18 minutes ago
ਵੱਡਾ ਹਾਦਸਾ! ਸੰਗਰੂਰ ‘ਚ  ਸਵਾਰੀਆਂ ਨਾਲ ਭਰੀ ਬੱਸ ਪਲਟੀ

ਵੱਡਾ ਹਾਦਸਾ! ਸੰਗਰੂਰ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟੀ

35 minutes ago
Breaking: ਸੰਜੀਵ ਅਰੋੜਾ ਮੁੜ ਈਡੀ ਰਿਮਾਂਡ ‘ਤੇ

Breaking: ਸੰਜੀਵ ਅਰੋੜਾ ਮੁੜ ਈਡੀ ਰਿਮਾਂਡ ‘ਤੇ

1 hour ago
Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

2 hours ago
Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

3 hours ago
Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

4 hours ago
Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

4 hours ago
Hindi News
English News
Saturday, May 16, 2026
No Result
View All Result
41 °c
Chandigarh
37 ° Sun
38 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਸਕੀਮ ਦਾ ਲਾਭ ਲੈਣ ਲਈ ਲੋੜਵੰਦ ਕਿਸਾਨ ਨੋਡਲ ਏਜੰਸੀ ਬਾਗਬਾਨੀ ਵਿਭਾਗ ਨਾਲ ਕਰ ਸਕਦੇ ਹਨ ਸੰਪਰਕ

April 25, 2026
in ਖਬਰਾਂ, ਪੰਜਾਬ
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

Mohinder Bhagat

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

* ਸਕੀਮ ਦਾ ਲਾਭ ਲੈਣ ਲਈ ਲੋੜਵੰਦ ਕਿਸਾਨ ਨੋਡਲ ਏਜੰਸੀ ਬਾਗਬਾਨੀ ਵਿਭਾਗ ਨਾਲ ਕਰ ਸਕਦੇ ਹਨ ਸੰਪਰਕ

* ਹੁਣ ਤੱਕ ਏਆਈਐਫ ਸਕੀਮ ਅਧੀਨ 34,265 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ, 25 ਅਪ੍ਰੈਲ (ਵਿਸ਼ਵ ਵਾਰਤਾ);- ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸਕੀਮ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਲਾਭਕਾਰੀ ਕਿੱਤਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਏਆਈਐਫ ਸਕੀਮ ਇਸ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ ।

ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਏਆਈਐਫ ਸਕੀਮ ਅਧੀਨ ਕੋਲਡ ਸਟੋਰੇਜ, ਗੋਦਾਮ, ਗ੍ਰੇਡਿੰਗ ਅਤੇ ਪੈਕਿੰਗ ਯੂਨਿਟਾਂ, ਪ੍ਰੋਸੈਸਿੰਗ ਸੈਂਟਰਾਂ ਅਤੇ ਹੋਰ ਖੇਤੀਬਾੜੀ ਸਹੂਲਤਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਵਧੀਆ ਮੁੱਲ ਮਿਲ ਰਿਹਾ ਹੈ ਅਤੇ ਫਸਲਾਂ ਦੇ ਨੁਕਸਾਨ ਵਿੱਚ ਵੀ ਕਮੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ (ਏਆਈਐਫ) ਤਹਿਤ 31 ਮਾਰਚ 2026 ਤੱਕ ਦੇ ਡਾਟੇ ਅਨੁਸਾਰ 34,265 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,991 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ ਅਤੇ 7,496 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਬਾਗਬਾਨੀ ਵਿਭਾਗ ਏਆਈਐਫ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ ਅਤੇ ਸੂਬੇ ਦਾ ਕੋਈ ਵੀ ਕਿਸਾਨ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਬਾਗਬਾਨੀ ਦਫ਼ਤਰ ਜਾ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।
**

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Pakistan ‘ਚ ਸਸਤਾ ਹੋਇਆ ਪੈਟਰੋਲ; ਡੀਜ਼ਲ ਦੇ ਵੀ ਘਟੇ ਰੇਟ

Pakistan ‘ਚ ਸਸਤਾ ਹੋਇਆ ਪੈਟਰੋਲ; ਡੀਜ਼ਲ ਦੇ ਵੀ ਘਟੇ ਰੇਟ

by Jaspreet Kaur
May 16, 2026
0

Pakistan 'ਚ ਸਸਤਾ ਹੋਇਆ ਪੈਟਰੋਲ; ਡੀਜ਼ਲ ਦੇ ਵੀ ਘਟੇ ਰੇਟ - ਜਾਣੋ ਭਾਰਤ ਦੇ ਗੁਆਂਢੀ ਦੇਸ਼ਾਂ 'ਚ ਕੀ ਹਨ ਕੀਮਤਾਂ?...

International: ਮਾਲਦੀਵ ਵਿੱਚ ਇਟਲੀ ਦੇ ਪੰਜ ਗੋਤਾਖੋਰਾਂ ਦੀ ਮੌਤ

International: ਮਾਲਦੀਵ ਵਿੱਚ ਇਟਲੀ ਦੇ ਪੰਜ ਗੋਤਾਖੋਰਾਂ ਦੀ ਮੌਤ

by Ranjit Singh
May 16, 2026
0

International: ਮਾਲਦੀਵ ਵਿੱਚ ਇਟਲੀ ਦੇ ਪੰਜ ਗੋਤਾਖੋਰਾਂ ਦੀ ਮੌਤ - ਸਿਰਫ਼ ਇੱਕ ਦੀ ਹੀ ਲਾਸ਼ ਬਰਾਮਦ ਨਵੀਂ ਦਿੱਲੀ, 16 ਮਈ...

ਵੱਡਾ ਹਾਦਸਾ! ਸੰਗਰੂਰ ‘ਚ  ਸਵਾਰੀਆਂ ਨਾਲ ਭਰੀ ਬੱਸ ਪਲਟੀ

ਵੱਡਾ ਹਾਦਸਾ! ਸੰਗਰੂਰ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟੀ

by Jaspreet Kaur
May 16, 2026
0

ਵੱਡਾ ਹਾਦਸਾ! ਸੰਗਰੂਰ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ - ਇਕ ਦੀ ਮੌਤ; ਕਈ ਗੰਭੀਰ ਜ਼ਖਮੀ ਸੰਗਰੂਰ, 16 ਮਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਅਕਸ਼ੈ ਕੁਮਾਰ ਨੇ ਆਪਣੀ ਅਗਲੀ ਫਿਲਮ ‘ਵੈਲਕਮ ਟੂ ਦ ਜੰਗਲ’ ਬਾਰੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਨਵੀਂ ਪੋਸਟ

ਅਕਸ਼ੈ ਕੁਮਾਰ ਨੇ ਆਪਣੀ ਅਗਲੀ ਫਿਲਮ ‘ਵੈਲਕਮ ਟੂ ਦ ਜੰਗਲ’ ਬਾਰੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਨਵੀਂ ਪੋਸਟ

by Navjot
3 days ago
0

ਅਕਸ਼ੈ ਕੁਮਾਰ ਨੇ ਆਪਣੀ ਅਗਲੀ ਫਿਲਮ 'ਵੈਲਕਮ ਟੂ ਦ ਜੰਗਲ' ਬਾਰੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇੱਕ ਨਵੀਂ ਪੋਸਟ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 