• Latest
  • Trending
International: ਵਾਸ਼ਿੰਗਟਨ ‘ਚ ਹੋਟਲ ਦੇ ਬਾਹਰ ਫਾਇਰਿੰਗ, ਰਾਸ਼ਟਰਪਤੀ ਟਰੰਪ ਵੀ ਸਨ ਅੰਦਰ

2 months ago
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

42 minutes ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

1 hour ago
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

3 hours ago
ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

4 hours ago
ਚੰਡੀਗੜ੍ਹ ਬਿਲਡਿੰਗ ਹਾਦਸਾ:  ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

Hindi News
English News
Monday, July 6, 2026
No Result
View All Result
34 °c
Chandigarh
35 ° Tue
32 ° Wed
32 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਵਾਸ਼ਿੰਗਟਨ ‘ਚ ਹੋਟਲ ਦੇ ਬਾਹਰ ਫਾਇਰਿੰਗ, ਰਾਸ਼ਟਰਪਤੀ ਟਰੰਪ ਵੀ ਸਨ ਅੰਦਰ

April 26, 2026
in ਅੰਤਰਰਾਸ਼ਟਰੀ, ਖਬਰਾਂ
International: ਵਾਸ਼ਿੰਗਟਨ ‘ਚ ਹੋਟਲ ਦੇ ਬਾਹਰ ਫਾਇਰਿੰਗ, ਰਾਸ਼ਟਰਪਤੀ ਟਰੰਪ ਵੀ ਸਨ ਅੰਦਰ

International: ਵਾਸ਼ਿੰਗਟਨ ‘ਚ ਹੋਟਲ ਦੇ ਬਾਹਰ ਫਾਇਰਿੰਗ, ਰਾਸ਼ਟਰਪਤੀ ਟਰੰਪ ਵੀ ਸਨ ਅੰਦਰ

– ਫਾਇਰਿੰਗ ਕਰਨ ਵਾਲਾ ਹਮਲਾਵਰ ਹਲਾਕ
– ਸਾਰੇ ਮਹਿਮਾਨਾਂ ਨੂੰ ਮੇਜ਼ ਦੇ ਹੇਠਾਂ ਲੁਕਣ ਲਈ ਕਿਹਾ ਗਿਆ, ਸਾਰੇ ਸੁਰੱਖਿਅਤ

ਨਵੀਂ ਦਿੱਲੀ, 26 ਅਪ੍ਰੈਲ 2026 – ਅਮਰੀਕਾ ਦੇ ਵਾਸ਼ਿੰਗਟਨ ‘ਚ ਵ੍ਹਾਈਟ ਹਾਊਸ ਦੇ ਪੱਤਰਕਾਰ ਦੇ ਡਿਨਰ ਦੌਰਾਨ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਰਾਸ਼ਟਰਪਤੀ ਡੋਨਾਲਡ ਟਰੰਪ, ਉਪ ਰਾਸ਼ਟਰਪਤੀ ਜੇਡੀ ਵੈਨਸ ਹੋਟਲ ਹਿਲਟਨ ਵਿੱਚ ਮੌਜੂਦ ਸਨ। ਇਸ ਦੌਰਾਨ ਹੀ ਬਾਹਰ ਗੋਲੀਬਾਰੀ ਹੋਈ। ਹਾਲਾਂਕਿ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਅਤੇ ਉਨ੍ਹਾਂ ਨੇ ਹਮਲਾਵਰ ਤੁਰੰਤ ਢੇਰ ਕਰ ਦਿੱਤਾ। ਗੋਲੀਬਾਰੀ ਦੀ ਘਟਨਾ ਡਿਨਰ ਹਾਲ ਦੇ ਉੱਪਰ ਸਥਿਤ ਲਾਬੀ ਖੇਤਰ ਵਿੱਚ ਵਾਪਰੀ ਦੱਸੀ ਜਾ ਰਹੀ ਹੈ।

ਸੀਕਰੇਟ ਸਰਵਿਸ ਦੇ ਨਿਰਦੇਸ਼ਾਂ ‘ਤੇ, ਸਮਾਗਮ ਵਿਚ ਮੌਜੂਦ ਮਹਿਮਾਨਾਂ ਨੂੰ ਮੇਜ਼ ਦੇ ਹੇਠਾਂ ਝੁਕਣ ਲਈ ਕਿਹਾ ਗਿਆ ਸੀ। ਰਿਪੋਰਟਾਂ ਅਨੁਸਾਰ ਭਾਰੀ ਹਥਿਆਰਾਂ ਨਾਲ ਲੈਸ ਸੁਰੱਖਿਆ ਕਰਮਚਾਰੀ ਤੁਰੰਤ ਸਟੇਜ ‘ਤੇ ਪਹੁੰਚੇ ਅਤੇ ਪੂਰੇ ਸਥਾਨ ਨੂੰ ਸੁਰੱਖਿਅਤ ਕਰ ਲਿਆ। ਘਟਨਾ ਤੋਂ ਬਾਅਦ ਬਹੁਤ ਸਾਰੇ ਲੋਕ ਬਾਹਰ ਆਉਂਦੇ ਵੇਖੇ ਗਏ ਪਰ ਸਟੇਜ ਤੋਂ ਐਲਾਨ ਕੀਤਾ ਗਿਆ ਕਿ ‘ਜਲਦੀ ਹੀ ਪ੍ਰੋਗਰਾਮ ਦੁਬਾਰਾ ਸ਼ੁਰੂ ਹੋਵੇਗਾ’। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਰਾਸ਼ਟਰਪਤੀ ਟਰੰਪ ਪ੍ਰੋਗਰਾਮ ਵਿੱਚ ਵਾਪਸ ਆਏ ਜਾਂ ਨਹੀਂ। ਰਾਸ਼ਟਰਪਤੀ ਟਰੰਪ ਪਹਿਲੀ ਵਾਰ ਪੱਤਰਕਾਰਾਂ ਦੇ ਡਿਨਰ ਵਿੱਚ ਸ਼ਾਮਲ ਹੋਏ। ਉਹ ਘਟਨਾ ਤੋਂ ਕੁਝ ਮਿੰਟ ਪਹਿਲਾਂ ਹੀ ਪਹੁੰਚੇ ਸੀ ਅਤੇ ਪਤਨੀ ਮੇਲਾਨੀਆ ਵੀ ਉਨ੍ਹਾਂ ਦੇ ਨਾਲ ਸਨ।

ਹਮਲੇ ਤੋਂ ਬਾਅਦ ਟਰੰਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਲਿਖਿਆ, ਅੱਜ ਸ਼ਾਮ ਵਾਸ਼ਿੰਗਟਨ ‘ਚ ਕਾਫੀ ਹਲਚਲ ਵਾਲੀ ਰਹੀ। ਸੀਕ੍ਰੇਟ ਸਰਵਿਸਜ਼ ਅਤੇ ਏਜੰਸੀਆਂ ਨੇ ਬਹੁਤ ਵਧੀਆ ਕੰਮ ਕੀਤਾ। ਉਨ੍ਹਾਂ ਨੇ ਤੇਜ਼ੀ ਨਾਲ ਅਤੇ ਬਹਾਦਰੀ ਨਾਲ ਕੰਮ ਕੀਤਾ। ਹਮਲਾਵਰ ਨੂੰ ਫੜ ਲਿਆ ਗਿਆ ਹੈ, ਅਤੇ ਮੈਂ ਸੁਝਾਅ ਦਿੱਤਾ ਹੈ ਕਿ ਅਸੀਂ ਪ੍ਰੋਗਰਾਮ ਜਾਰੀ ਰੱਖੀਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

by Jaspreet Kaur
July 6, 2026
0

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ - ਜਾਣੋ ਕਿਹੜੇ - ਕਿਹੜੇ ਖਿਡਾਰੀਆਂ ਨੂੰ ਨਹੀਂ...

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

by Ankit
July 6, 2026
0

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ...

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

by Ankit
July 6, 2026
0

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਹੈਰੋਇਨ ਦੀਆਂ...

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

by Ankit
July 6, 2026
0

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

by Jaspreet Kaur
July 6, 2026
0

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ - ਜਾਣੋ ਕਿਹੜੇ - ਕਿਹੜੇ ਖਿਡਾਰੀਆਂ ਨੂੰ ਨਹੀਂ...

Most Popular

Ram Mandir ਚੜ੍ਹਾਵਾ ਚੋਰੀ ਮਾਮਲਾ: ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

by Ranjit Singh
7 days ago
0

Ram Mandir ਚੜ੍ਹਾਵਾ ਚੋਰੀ ਮਾਮਲਾ: ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ - ਕੋਈ ਵੀ ਵਕੀਲ ਚੜ੍ਹਾਵਾ ਚੋਰੀ ਮਾਮਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 