• Latest
  • Trending
Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

3 hours ago
Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

18 minutes ago
Big News: MP ਹਰਭਜਨ ਸਿੰਘ ਨੂੰ ਮਿਲੀ CPRF ਸੁਰੱਖਿਆ

Big News: MP ਹਰਭਜਨ ਸਿੰਘ ਨੂੰ ਮਿਲੀ CPRF ਸੁਰੱਖਿਆ

27 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

55 minutes ago
Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

2 hours ago
Big News: ਰਾਘਵ ਚੱਢਾ ਨੂੰ ਬੀਜੇਪੀ ‘ਚ ਮਿਲ ਸਕਦੀ ਹੈ ਕੋਈ ਵੱਡੀ ਜ਼ਿੰਮੇਵਾਰੀ

Big News: ਰਾਘਵ ਚੱਢਾ ਨੂੰ ਬੀਜੇਪੀ ‘ਚ ਮਿਲ ਸਕਦੀ ਹੈ ਕੋਈ ਵੱਡੀ ਜ਼ਿੰਮੇਵਾਰੀ

2 hours ago
International: ਪ੍ਰੈਸ ਡਿਨਰ ਦੌਰਾਨ ਫਾਇਰਿੰਗ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਦੀ ਪ੍ਰੈੱਸ ਕਾਨਫਰੰਸ, ਪੜ੍ਹੋ ਕੀ ਕਿਹਾ ?

International: ਪ੍ਰੈਸ ਡਿਨਰ ਦੌਰਾਨ ਫਾਇਰਿੰਗ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਦੀ ਪ੍ਰੈੱਸ ਕਾਨਫਰੰਸ, ਪੜ੍ਹੋ ਕੀ ਕਿਹਾ ?

2 hours ago
Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

4 hours ago
National: ਜਨਮਦਿਨ ਵਾਲੇ ਮੁੰਡੇ ਨੇ ਆਪਣੀ ਹੀ ਪਾਰਟੀ ‘ਚ ਕੀਤਾ 3 ਜਣਿਆ ਦਾ ਕਤਲ

National: ਜਨਮਦਿਨ ਵਾਲੇ ਮੁੰਡੇ ਨੇ ਆਪਣੀ ਹੀ ਪਾਰਟੀ ‘ਚ ਕੀਤਾ 3 ਜਣਿਆ ਦਾ ਕਤਲ

4 hours ago
IPL 2026: ਅੱਜ ਦਿਨ ਦਾ ਦੂਜਾ ਮੈਚ ਲਖਨਊ ਅਤੇ ਕੋਲਕਾਤਾ ਵਿਚਾਲੇ

IPL 2026: ਅੱਜ ਦਿਨ ਦਾ ਦੂਜਾ ਮੈਚ ਲਖਨਊ ਅਤੇ ਕੋਲਕਾਤਾ ਵਿਚਾਲੇ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab Weather: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ: ਹੀਟ​​ਵੇਵ ਦਾ ਯੈਲੋ ਅਲਰਟ ਜਾਰੀ

Punjab Weather: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ: ਹੀਟ​​ਵੇਵ ਦਾ ਯੈਲੋ ਅਲਰਟ ਜਾਰੀ

5 hours ago
IPL 2026: ਅੱਜ ਹੋਣਗੇ ਦੋ ਮੁਕਾਬਲੇ: ਪਹਿਲਾ ਮੈਚ ਚੇੱਨਈ ਅਤੇ ਗੁਜਰਾਤ ਵਿਚਾਲੇ

IPL 2026: ਅੱਜ ਹੋਣਗੇ ਦੋ ਮੁਕਾਬਲੇ: ਪਹਿਲਾ ਮੈਚ ਚੇੱਨਈ ਅਤੇ ਗੁਜਰਾਤ ਵਿਚਾਲੇ

5 hours ago
Hindi News
English News
Sunday, April 26, 2026
No Result
View All Result
39 °c
Chandigarh
35 ° Mon
34 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

April 26, 2026
in ਸਿਆਸੀ, ਖਬਰਾਂ, ਪੰਜਾਬ
Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

Punjab

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

– ਬਾਕੀ ਦੇ MPS ‘ਤੇ ਵੀ ਛੇਤੀ ਹੀ ਹੋ ਸਕਦੀ ਹੈ ਕਾਰਵਾਈ

ਚੰਡੀਗੜ੍ਹ, 26 ਅਪ੍ਰੈਲ 2026 – ‘ਆਪ’ ਪਾਰਟੀ ਛੱਡਣ ਦੀਆਂ ਚਰਚਾਵਾਂ ਦੇ ਚਲਦਿਆਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਿਸ ਲੈਣ ਦੀ ਖਬਰ ਸਾਹਮਣੇ ਆ ਰਹੀ ਹੈ। ਮੀਡੀਆ ਦੀਆਂ ਖਬਰਾਂ ਦੇ ਅਨੁਸਾਰ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ‘Z+’ ਸੁਰੱਖਿਆ ਵੀ ਵਾਪਸ ਲੈ ਲਈ ਹੈ। ਪਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਬਾਰੇ ਅਧਿਕਾਰਤ ਬਿਆਨ ਦੀ ਪੁਸ਼ਟੀ ਨਹੀਂ ਹੋਈ ਹੈ

ਜ਼ਿਕਰਯੋਗ ਹੈ ਕਿ ਪਾਰਟੀ ਛੱਡਣ ਦੀਆਂ ਚਰਚਾਵਾਂ ਦੇ ਚਲਦਿਆਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੇ ਜਲੰਧਰ ਸਥਿਤ ਘਰ ਦੇ ਬਾਹਰ ‘ਆਪ’ ਵਰਕਰਾਂ ਵੱਲੋਂ ਬੀਤੇ ਦਿਨ ਤਿੱਖਾ ਪ੍ਰਦਰਸ਼ਨ ਕੀਤਾ ਗਿਆ ਸੀ। ਹਰਭਜਨ ਸਿੰਘ ਦੇ ਘਰ ਦੇ ਬਾਹਰ ‘ਆਪ’ ਵਰਕਰਾਂ ਵੱਲੋਂ ਹੰਗਾਮਾ ਅਤੇ ਧਰਨਾ ਦਿੱਤਾ ਗਿਆ। ਇਹ ਹੀ ਨਹੀਂ ਇਸ ਪ੍ਰਦਰਸ਼ਨ ਦੌਰਾਨ ਵਰਕਰਾਂ ਵੱਲੋਂ ਉਨ੍ਹਾਂ ਦੇ ਘਰ ਦੀਆਂ ਕੰਧਾਂ ‘ਤੇ ‘ਗੱਦਾਰ’ ਲਿਖਿਆ ਗਿਆ।

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਖੁਦ ‘ਆਪ’ ਛੱਡਣ ਦਾ ਐਲਾਨ ਨਹੀਂ ਕੀਤਾ ਹੈ ਪਰ ਰਾਘਵ ਚੱਢਾ ਨੇ ਉਨ੍ਹਾਂ ਦੇ ਨਾਲ ਹੋਣ ਦਾ ਦਾਅਵਾ ਕੀਤਾ ਸੀ। ਇਸ ਤੋਂ ਬਾਅਦ ਅੱਜ ਐਤਵਾਰ ਨੂੰ ਪਾਰਟੀ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈ ਲਈ। 24 ਅਪ੍ਰੈਲ 2026 ਨੂੰ ਪੰਜਾਬ ਤੋਂ ਰਾਜ ਸਭਾ ਲਈ ਗਏ ‘ਆਪ’ ਦੇ 3 ਸੰਸਦ ਮੈਂਬਰ ਭਾਜਪਾ ‘ਚ ਸ਼ਾਮਲ ਹੋ ਗਏ ਸਨ, ਜਦਕਿ 3 ਹੋਰਾਂ ਦੇ ਵੀ ਭਾਜਪਾ ‘ਚ ਹੋਣ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਬਾਕੀ MPS ‘ਤੇ ਵੀ ਛੇਤੀ ਹੀ ਕਾਰਵਾਈ ਹੋ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNewspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

by Ranjit Singh
April 26, 2026
0

Breaking: ਦਿੱਲੀ ਹਵਾਈ ਅੱਡੇ 'ਤੇ ਵੱਡਾ ਹਾਦਸਾ ਹੋਣੋਂ ਟਲਿਆ ਨਵੀਂ ਦਿੱਲੀ, 26 ਅਪ੍ਰੈਲ 2026 – ਦਿੱਲੀ ਹਵਾਈ ਅੱਡੇ 'ਤੇ ਇੱਕ...

Big News: MP ਹਰਭਜਨ ਸਿੰਘ ਨੂੰ ਮਿਲੀ CPRF ਸੁਰੱਖਿਆ

Big News: MP ਹਰਭਜਨ ਸਿੰਘ ਨੂੰ ਮਿਲੀ CPRF ਸੁਰੱਖਿਆ

by Ranjit Singh
April 26, 2026
0

Big News: MP ਹਰਭਜਨ ਸਿੰਘ ਨੂੰ ਮਿਲੀ CPRF ਸੁਰੱਖਿਆ ਚੰਡੀਗੜ੍ਹ, 26 ਅਪ੍ਰੈਲ 2026 – ਪੰਜਾਬ ਦੀ 'ਆਪ' ਸਰਕਾਰ ਨੇ ਪਾਰਟੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਪ੍ਰੈਲ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

by Ranjit Singh
April 26, 2026
0

Punjab: ਆਮ ਆਦਮੀ ਪਾਰਟੀ 'ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ - ਰਾਘਵ ਚੱਢਾ ਅਤੇ ਓਹਦੇ ਨਜਦੀਕੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

by Ranjit Singh
April 26, 2026
0

Breaking: ਦਿੱਲੀ ਹਵਾਈ ਅੱਡੇ 'ਤੇ ਵੱਡਾ ਹਾਦਸਾ ਹੋਣੋਂ ਟਲਿਆ ਨਵੀਂ ਦਿੱਲੀ, 26 ਅਪ੍ਰੈਲ 2026 – ਦਿੱਲੀ ਹਵਾਈ ਅੱਡੇ 'ਤੇ ਇੱਕ...

Most Popular

Australia: 38ਵੀਆਂ ਆਸਟ੍ਰੇਲੀਅਨ ਸਿੱਖ ਗੇਮਜ਼ 2026 ਦਾ ਹੋਇਆ ਆਗਾਜ਼

Australia: 38ਵੀਆਂ ਆਸਟ੍ਰੇਲੀਅਨ ਸਿੱਖ ਗੇਮਜ਼ 2026 ਦਾ ਹੋਇਆ ਆਗਾਜ਼

by Ranjit Singh
3 weeks ago
0

Australia: 38ਵੀਆਂ ਆਸਟ੍ਰੇਲੀਅਨ ਸਿੱਖ ਗੇਮਜ਼ 2026 ਦਾ ਹੋਇਆ ਆਗਾਜ਼ ਮੈਲਬੌਰਨ, 3 ਅਪ੍ਰੈਲ 2026 (ਵਿਸ਼ਵ ਵਾਰਤਾ - ਗੁਰਪੁਨੀਤ ਸਿੱਧੂ) - ਆਸਟ੍ਰੇਲੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 