• Latest
  • Trending
Punjab : ਸ਼ਾਹੀ ਬਾਰਾਂ ਦਰੀ ‘ਤੇ ਝੁਲਾਇਆ ਗਿਆ ਕੇਸਰੀ ਨਿਸ਼ਾਨ ਸਾਹਿਬ

3 hours ago
ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

3 minutes ago
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ

8 minutes ago
ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

12 minutes ago
School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

29 minutes ago
Punjab: ਪੰਥਕ ਹਲਕਿਆਂ ਵਿੱਚ ਸੋਗ ਦੀ ਲਹਿਰ! ਨਾਮ-ਰਸੀਏ ਭਾਈ ਭਰਪੂਰ ਸਿੰਘ ਸਮਾਣਾ ਦਾ ਸੜਕ ਹਾਦਸੇ ਵਿੱਚ ਦੇਹਾਂਤ

1 hour ago
Jalandhar : ਅਸ਼ੋਕ ਮਿੱਤਲ ਖ਼ਿਲਾਫ਼ ‘ਆਪ’ ਦਾ ਹੱਲਾਬੋਲ! ਜਲੰਧਰ ‘ਚ ‘ਆਪ’ ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

2 hours ago
ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ ਕਮਿਸ਼ਨਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

IPL 2026 CSK vs GT: ਗੁਜਰਾਤ ਨੇ ਜਿੱਤਿਆ Toss

IPL 2026 CSK vs GT: ਗੁਜਰਾਤ ਨੇ ਜਿੱਤਿਆ Toss

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਨੇ DA-DR ਦੇ ਬਕਾਏ ‘ਤੇ ਦਿੱਤਾ ਵੱਡਾ ਝਟਕਾ

Punjab : ਪਰਿਵਾਰ ਸਮੇਤ ਹਰਿਆਣਾ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

4 hours ago
Hindi News
English News
Sunday, April 26, 2026
No Result
View All Result
39 °c
Chandigarh
36 ° Mon
34 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸ਼ਾਹੀ ਬਾਰਾਂ ਦਰੀ ‘ਤੇ ਝੁਲਾਇਆ ਗਿਆ ਕੇਸਰੀ ਨਿਸ਼ਾਨ ਸਾਹਿਬ

April 26, 2026
in ਖਬਰਾਂ, ਪੰਜਾਬ
Punjab : ਸ਼ਾਹੀ ਬਾਰਾਂ ਦਰੀ ‘ਤੇ ਝੁਲਾਇਆ ਗਿਆ ਕੇਸਰੀ ਨਿਸ਼ਾਨ ਸਾਹਿਬ

Punjab : ਸ਼ਾਹੀ ਬਾਰਾਂ ਦਰੀ ‘ਤੇ ਝੁਲਾਇਆ ਗਿਆ ਕੇਸਰੀ ਨਿਸ਼ਾਨ ਸਾਹਿਬ

– ਸ਼ਾਹੀ ਬਾਰਾਂ ਦਰੀ ਦੀ ਜ਼ਮੀਨ ਜਾਇਦਾਦ ਨੂੰ ਹੜੱਪਣ ਦੀ ਤਾਕ ਲਾਈ ਬੈਠੇ ਭੂ ਮਾਫ਼ੀਆ, ਸਰਕਾਰੀ ਅਫਸਰਾਂ ਤੇ ਸਿਆਸਤਦਾਨਾਂ ਦੇ ਗਠਜੋੜ ਦੇ ਨਾਵਾਂ ਦਾ 15 ਦਿਨ ਬਾਅਦ ਪਰਦਾਫਾਸ਼ ਕਰਾਂਗੇ: ਮਨਜੀਤ ਸਿੰਘ ਭੋਮਾ

ਦੀਨਾ ਨਗਰ 26 ਅਪ੍ਰੈਲ ( ‌ਵਿਸ਼ਵ ਵਾਰਤਾ): ਅੱਜ ਇਥੇ ਦੀਨਾ ਨਗਰ ਸਥਿਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਸ਼ਾਹੀ ਬਾਰਾਂਦਰੀ ਵਿਖੇ ਹੋਈ ਪੰਥਕ ਹਿਤੈਸ਼ੀਆਂ , ਵਕੀਲਾਂ , ਸਥਾਨਕ ਹਿੰਦੂ ਨੁਮਾਇੰਦਿਆਂ , ਨਿਹੰਗ ਸਿੰਘਾਂ, ਬੁੱਧੀਜੀਵੀਆਂ , ਵਿਰਾਸਤ ਸੰਭਾਲਣ ਵਾਲੀਆਂ ਸ਼ਖ਼ਸੀਅਤਾਂ ਦੇ ਨੁਮਾਇੰਦਿਆਂ ਦੀ ਭਰਵੀਂ ਮੀਟਿੰਗ ਕਰਨ ਤੋਂ ਬਾਅਦ ਚੇਅਰਮੈਨ ਮਨਜੀਤ ਸਿੰਘ ਭੋਮਾ ਧਰਮ ਪ੍ਰਚਾਰ ਕਮੇਟੀ ਪੰਜਾਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਬਾਰਾਂ ਦਰੀ ਤੇ ਉਸਦੇ ਆਲੇ ਦੁਆਲੇ ਦੀ ਜ਼ਮੀਨ ਜਾਇਦਾਦ ਹੜੱਪਣ ਦੀ ਤਾਕ ਰੱਖਣ ਵਾਲੇ ਭੂ ਮਾਫ਼ੀਆ , ਸਰਕਾਰੀ ਅਫਸਰਾਂ ਤੇ ਸਿਆਸਤਦਾਨਾਂ ਦੇ ਗਠਜੋੜ ਦੇ ਨਾਵਾਂ ਦਾ 15 ਦਿਨ ਪਰਦਾਫਾਸ਼ ਕਰਾਂਗੇ।

ਉਹਨਾਂ ਕਿਹਾ ਕਿ ਕਿਸੇ ਵੀ ਕੀਮਤ ਤੇ ਸ਼ਾਹੀ ਬਾਰਾਂ ਦਰੀ ਦੀ ਵਿਰਾਸਤੀ ਬਿਲਡਿੰਗ ਨਾਲ਼ ਕਿਸੇ ਨੂੰ ਛੇੜ ਛਾੜ ਨਹੀਂ ਕਰਨ ਦੇਵਾਂਗੇ ਨਾ ਹੀ ਕਿਸੇ ਨੂੰ ਗ਼ੈਰ ਕਾਨੂੰਨੀ ਤੌਰ ਤੇ ਜ਼ਮੀਨ ਹੜੱਪਣ ਦੀ ਇਜਾਜ਼ਤ ਦੇਵਾਂਗੇ । ਅੱਜ ਭਰਵੇਂ ਇਕੱਠ ਵਿੱਚ ਸੰਗਤ ਰੂਪੀ ਅਰਦਾਸ ਕਰਨ ਤੋਂ ਬਾਅਦ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਸ਼ਾਹੀ ਬਾਰਾਂ ਦਰੀ ਦੇ ਬਿਲਕੁਲ ਸਿਰੇ ਤੇ ਕੇਸਰੀ ਨਿਸ਼ਾਨ ਸਾਹਿਬ ਜੈਕਾਰਿਆਂ ਤੇ ਨਾਹਰਿਆਂ ਦੀ ਗੂੰਜ ਵਿੱਚ ਝੁਲਾ ਦਿੱਤਾ ਗਿਆ। ਜਿਹਨਾਂ ਸ਼ਰਾਰਤੀ ਅਨਸਰਾਂ ਨੇ ਪਿਛਲੇ ਦਿਨੀਂ ਬਾਰਾਂ ਦਰੀ ਦੀ ਭੰਨਤੋੜ ਕੀਤੀ ਸੀ। ਉਹਨਾਂ ਵਿਰੁੱਧ ਥਾਣਾ ਦੀਨਾ ਨਗਰ ਵਿਖੇ ਲਿਖ਼ਤੀ ਸ਼ਿਕਾਇਤ ਦਰਜ ਕਰਵਾਈ ਗਈ ਤੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ।

ਉਨ੍ਹਾਂ ਜੂਨ ਮਹੀਨੇ ਵਿੱਚ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸ਼ਾਹੀ ਬਾਰਾਂ ਦਰੀ ਵਿਖੇ ਮਨਾਉਣ ਦਾ ਐਲਾਨ ਕੀਤਾ।ਅੱਜ ਦੀ ਮੀਟਿੰਗ ਨੂੰ ਵੱਖ ਵੱਖ ਸ਼ਖਸ਼ੀਅਤਾਂ ਨੇ ਸੰਬੋਧਨ ਕੀਤਾ । ਜਿਸ ਵਿੱਚ ਗੁਰਦੀਪ ਸਿੰਘ ਨਾਜੋਵਾਲ , ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ , ਸੁਖਵਿੰਦਰ ਸਿੰਘ ਪਾਹੜਾ , ਸੁਖਜਿੰਦਰ ਸਿੰਘ ਮਜੀਠਾ , ਕੁਲਦੀਪ ਸਿੰਘ ਮਜੀਠੀਆ , ਦਲਜੀਤ ਸਿੰਘ ਪਾਖਰਪੁਰਾ , ਬਾਬਾ ਸ਼ਵਿੰਦਰ ਸਿੰਘ ਟਾਹਲੀ ਸਾਹਿਬ , ਹਰੀ ਸਿੰਘ ਪੁਰੇਵਾਲ ਪਠਾਨਕੋਟ, ਅਮਨਦੀਪ ਸਿੰਘ ਗੁਰਦਾਸਪੁਰ , ਮਾਸਟਰ ਸਤਨਾਮ ਸਿੰਘ ਪਾਖਰਪੁਰਾ ਸਰਪੰਚ , ਮੰਨੂੰ , ਸੁਰਿੰਦਰ ਸਿੰਘ ਤਾਲਿਬਪੁਰਾ , ਬਲਦੇਵ ਸਿੰਘ ਜਿਆਣੀ , ਮਨੈਜਰ ਸਤਨਾਮ ਸਿੰਘ , ਜਥੇਦਾਰ ਦੀਦਾਰ ਸਿੰਘ ਚੌਧਰਪੁਰਾ, ਮਨਬੀਰ ਸਿੰਘ ਦਾਬਾਵਾਲਾ, ਅਰਸ਼ਦੀਪ ਸਿੰਘ ਢਿੱਲੋਂ ਆਦਿ ਆਗੂ ਹਾਜਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

by Ankit
April 26, 2026
0

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ

by Ankit
April 26, 2026
0

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ...

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

by Ankit
April 26, 2026
0

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ ਮੂਣਕ, ਸੰਗਰੂਰ, 26...

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

by Jaspreet Kaur
April 26, 2026
0

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ - ਅੱਠਵੀਂ ਜਮਾਤ ਤੱਕ ਦੇ ਬੱਚਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

by Ankit
April 26, 2026
0

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ...

Most Popular

Hukamnama Sri Darbar Sahib Today – 12 April 2026 | Ang 666 I ਅੱਜ ਦਾ ਹੁਕਮਨਾਮਾ

2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 12-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 