• Latest
  • Trending
IPL 2026 CSK vs GT: ਗੁਜਰਾਤ ਨੇ ਜਿੱਤਿਆ Toss

4 hours ago
Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

28 minutes ago
ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

50 minutes ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

57 minutes ago
ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

1 hour ago
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

Punjab: ਪੰਥਕ ਹਲਕਿਆਂ ਵਿੱਚ ਸੋਗ ਦੀ ਲਹਿਰ! ਨਾਮ-ਰਸੀਏ ਭਾਈ ਭਰਪੂਰ ਸਿੰਘ ਸਮਾਣਾ ਦਾ ਸੜਕ ਹਾਦਸੇ ਵਿੱਚ ਦੇਹਾਂਤ

2 hours ago
Jalandhar : ਅਸ਼ੋਕ ਮਿੱਤਲ ਖ਼ਿਲਾਫ਼ ‘ਆਪ’ ਦਾ ਹੱਲਾਬੋਲ! ਜਲੰਧਰ ‘ਚ ‘ਆਪ’ ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

3 hours ago
ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ ਕਮਿਸ਼ਨਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, April 26, 2026
No Result
View All Result
37 °c
Chandigarh
35 ° Mon
34 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 CSK vs GT: ਗੁਜਰਾਤ ਨੇ ਜਿੱਤਿਆ Toss

April 26, 2026
in ਖਬਰਾਂ, ਖੇਡਾਂ
IPL 2026 CSK vs GT: ਗੁਜਰਾਤ ਨੇ ਜਿੱਤਿਆ Toss

IPL 2026 CSK vs GT: ਗੁਜਰਾਤ ਨੇ ਜਿੱਤਿਆ Toss; ਜਾਣੋ ਕਿਹੜੀ ਟੀਮ ਕਰੇਗੀ ਪਹਿਲਾਂ ਬੱਲੇਬਾਜ਼ੀ

ਨਵੀ ਦਿੱਲੀ, 26 ਅਪ੍ਰੈਲ 2026 (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ ਚ ਅੱਜ ਦਾ ਮੁਕਾਬਲਾ ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ ਵਿੱਚ ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਦੀਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ। ਇਸ ਮੈਚ ਵਿੱਚ ਗੁਜਰਾਤ ਟਾਈਟਨਸ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਚੇਨਈ ਸੁਪਰ ਕਿੰਗਜ਼ ਦੇ ਸਭ ਤੋਂ ਵੱਡੇ ਸੁਪਰ ਸਟਾਰ ਮਹਿੰਦਰ ਸਿੰਘ ਧੋਨੀ ਇਸ ਮੈਚ ਵਿੱਚ ਵੀ ਨਹੀਂ ਖੇਡ ਰਹੇ ਹਨ। ਉਹ ਇਸ ਸੀਜ਼ਨ ਵਿੱਚ ਹੁਣ ਤੱਕ ਇੱਕ ਵੀ ਮੈਚ ਨਹੀਂ ਖੇਡ ਸਕੇ ਹਨ।

ਦੱਸ ਦਈਏ ਕਿ ਦੋਵਾਂ ਹੀ ਟੀਮਾਂ ਦਾ ਹੁਣ ਤੱਕ ਇਸ ਸੀਜ਼ਨ ਦਾ ਸਫ਼ਰ ਕਾਫ਼ੀ ਉਤਰਾਅ-ਚੜ੍ਹਾਅ ਵਾਲਾ ਰਿਹਾ ਹੈ। ਚੇਨਈ ਸੁਪਰ ਕਿੰਗਜ਼ ਦੀ ਸ਼ੁਰੂਆਤ ਇਸ ਸੀਜ਼ਨ ਵਿੱਚ ਚੰਗੀ ਨਹੀਂ ਰਹੀ ਸੀ, ਪਰ ਇਸ ਤੋਂ ਬਾਅਦ ਉਨ੍ਹਾਂ ਨੇ ਵਾਪਸੀ ਜ਼ਰੂਰ ਕੀਤੀ ਹੈ। ਸੀਐਸਕੇ (CSK) ਨੇ ਹੁਣ ਤੱਕ ਆਈਪੀਐਲ ਦੇ ਇਸ ਸੀਜ਼ਨ ਵਿੱਚ ਕੁੱਲ 7 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ ਉਹ ਤਿੰਨ ਜਿੱਤਣ ਵਿੱਚ ਕਾਮਯਾਬ ਰਹੇ ਹਨ, ਜਦੋਂ ਕਿ ਚਾਰ ਮੈਚਾਂ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਦੋਵੇ ਟੀਮਾਂ ਦੀ ਪਲੇਇੰਗ-XI

ਚੇਨਈ ਸੁਪਰ ਕਿੰਗਜ਼ (CSK): ਰਿਤੂਰਾਜ ਗਾਇਕਵਾੜ (ਕਪਤਾਨ), ਸੰਜੂ ਸੈਮਸਨ (ਵਿਕਟਕੀਪਰ), ਉਰਵਿਲ ਪਟੇਲ, ਡੇਵਾਲਡ ਬ੍ਰੇਵਿਸ, ਸ਼ਿਵਮ ਦੁਬੇ, ਕਾਰਤਿਕ ਸ਼ਰਮਾ, ਜੇਮੀ ਓਵਰਟਨ, ਅਕੀਲ ਹੁਸੈਨ, ਨੂਰ ਅਹਿਮਦ, ਅੰਸ਼ੁਲ ਕੰਬੋਜ ਅਤੇ ਗੁਰਜਪਨੀਤ ਸਿੰਘ।
ਇੰਪੈਕਟ ਪਲੇਅਰ: ਸਰਫਰਾਜ਼ ਖਾਨ, ਮੁਕੇਸ਼ ਚੌਧਰੀ, ਪ੍ਰਸ਼ਾਂਤ ਵੀਰ, ਰਾਮਕ੍ਰਿਸ਼ਨ ਘੋਸ਼ ਅਤੇ ਮੈਥਿਊ ਸ਼ਾਰਟ।

ਗੁਜਰਾਤ ਟਾਈਟਨਸ (GT): ਸ਼ੁਭਮਨ ਗਿੱਲ (ਕਪਤਾਨ), ਸਾਈ ਸੁਦਰਸ਼ਨ, ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਜੇਸਨ ਹੋਲਡਰ, ਸ਼ਾਹਰੁਖ ਖਾਨ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਅਰਸ਼ਦ ਖਾਨ, ਕਗੀਸੋ ਰਬਾਡਾ, ਮੁਹੰਮਦ ਸਿਰਾਜ ਅਤੇ ਮਾਨਵ ਸੁਥਾਰ।
ਇੰਪੈਕਟ ਪਲੇਅਰ: ਰਾਹੁਲ ਤੇਵਤੀਆ, ਅਨੁਜ ਰਾਵਤ, ਗਲੇਨ ਫਿਲਿਪਸ, ਕੁਲਵੰਤ ਖੇਜਰੋਲੀਆ, ਨਿਸ਼ਾਂਤ ਸਿੰਧੂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

by Jaspreet Kaur
April 26, 2026
0

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ ਨਵੀ ਦਿੱਲੀ, 26 ਅਪ੍ਰੈਲ (ਵਿਸ਼ਵ...

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

by Ankit
April 26, 2026
0

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 93...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

by Ankit
April 26, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ...

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

by Ankit
April 26, 2026
0

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

by Jaspreet Kaur
April 26, 2026
0

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ ਨਵੀ ਦਿੱਲੀ, 26 ਅਪ੍ਰੈਲ (ਵਿਸ਼ਵ...

Most Popular

Punjab: ਬੱਚੇ ਦੇ ਜਨਮ ਮੌਕੇ ਪਿਤਾ ਨੂੰ ਵੀ ‘PATERNITY LEAVE’ ਦਾ ਕਾਨੂੰਨੀ ਅਧਿਕਾਰ ਮਿਲੇ – ਰਾਘਵ ਚੱਢਾ

by Ranjit Singh
4 weeks ago
0

Punjab: ਬੱਚੇ ਦੇ ਜਨਮ ਮੌਕੇ ਪਿਤਾ ਨੂੰ ਵੀ 'PATERNITY LEAVE' ਦਾ ਕਾਨੂੰਨੀ ਅਧਿਕਾਰ ਮਿਲੇ - ਰਾਘਵ ਚੱਢਾ ਨਵੀਂ ਦਿੱਲੀ, 31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 