• Latest
  • Trending
School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

3 hours ago
Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

25 minutes ago
IPL 2026:  ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

1 hour ago
IPL  2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

IPL 2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

2 hours ago
HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

2 hours ago
Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

2 hours ago
ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

3 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

3 hours ago
ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

3 hours ago
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ

3 hours ago
ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

3 hours ago
Hindi News
English News
Sunday, April 26, 2026
No Result
View All Result
32 °c
Chandigarh
35 ° Mon
34 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

April 26, 2026
in ਖਬਰਾਂ, ਰਾਸ਼ਟਰੀ
School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

– ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ ਐਲਾਨੀਆਂ ਗਈਆਂ ਛੁੱਟੀਆਂ

ਚੰਡੀਗੜ੍ਹ , 26 ਅਪ੍ਰੈਲ 2026 (ਵਿਸ਼ਵ ਵਾਰਤਾ): ਇਸ ਵਾਰ ਗਰਮੀ ਨੇ ਅਪ੍ਰੈਲ ਵਿੱਚ ਹੀ ਆਪਣੇ ਤੇਵਰ ਦਿਖਾ ਦਿੱਤੇ ਹਨ। ਹਾਲਾਤ ਅਜਿਹੇ ਬਣ ਗਏ ਹਨ ਕਿ ਕਈ ਰਾਜਾਂ ਨੂੰ ਸਕੂਲਾਂ ਦਾ ਸਮਾਂ ਬਦਲਣਾ ਪੈ ਰਿਹਾ ਹੈ, ਤਾਂ ਕਈ ਸ਼ਹਿਰਾਂ ‘ਚ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਅਤੇ ਓਡੀਸ਼ਾ ਵਰਗੇ ਰਾਜਾਂ ਨੇ ਹਾਲਾਤ ਨੂੰ ਸਮਝਦੇ ਹੋਏ ਵੱਡੇ ਫੈਸਲੇ ਲਏ ਹਨ, ਤਾਂ ਜੋ ਛੋਟੇ ਬੱਚਿਆਂ ਨੂੰ ਲੂ ਅਤੇ ਤੇਜ਼ ਧੁੱਪ ਤੋਂ ਬਚਾਇਆ ਜਾ ਸਕੇ।

ਭੋਪਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਫ਼ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ 30 ਅਪ੍ਰੈਲ 2026 ਤੱਕ ਛੁੱਟੀ ਰਹੇਗੀ। ਇਹ ਫੈਸਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਵੱਲੋਂ ਜਾਰੀ ਕੀਤਾ ਗਿਆ ਹੈ ਅਤੇ ਇਸ ਨੂੰ ਕਲੈਕਟਰ ਦੀ ਮਨਜ਼ੂਰੀ ਵੀ ਮਿਲ ਚੁੱਕੀ ਹੈ। ਖ਼ਾਸ ਗੱਲ ਇਹ ਹੈ ਕਿ ਇਹ ਹੁਕਮ ਸਿਰਫ਼ ਸਰਕਾਰੀ ਸਕੂਲਾਂ ‘ਤੇ ਹੀ ਨਹੀਂ, ਸਗੋਂ ਨਿੱਜੀ , ਮਾਨਤਾ ਪ੍ਰਾਪਤ , ਸੀ.ਬੀ.ਐਸ.ਈ. (CBSE) ਅਤੇ ਆਈ.ਸੀ.ਐਸ.ਈ. (ICSE) ਸਕੂਲਾਂ ‘ਤੇ ਵੀ ਲਾਗੂ ਹੋਵੇਗਾ। ਹਾਲਾਂਕਿ ਵਿਦਿਆਰਥੀਆਂ ਲਈ ਛੁੱਟੀ ਰਹੇਗੀ, ਪਰ ਅਧਿਆਪਕਾਂ ਨੂੰ ਰੋਜ਼ਾਨਾ ਆਪਣੇ ਮਿੱਥੇ ਸਮੇਂ ‘ਤੇ ਸਕੂਲ ਆਉਣਾ ਪਵੇਗਾ।

ਓਧਰ ਓਡੀਸ਼ਾ ਸਰਕਾਰ ਨੇ ਵੀ ਗਰਮੀ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਮੋਹਨ ਚਰਨ ਮਾਂਝੀ ਨੇ ਐਲਾਨ ਕੀਤਾ ਹੈ ਕਿ ਰਾਜ ਦੇ ਸਾਰੇ ਸਕੂਲਾਂ ਵਿੱਚ 27 ਅਪ੍ਰੈਲ 2026 ਤੋਂ ਹੀ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

by Jaspreet Kaur
April 26, 2026
0

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ - US ਨਾਲ ਗੱਲਬਾਤ ਲਈ ਤਿਆਰ ਹੋਇਆ ਇਰਾਨ ? ਪਾਕਿਸਤਾਨ, 26 ਅਪ੍ਰੈਲ 2026 (ਵਿਸ਼ਵ...

IPL 2026:  ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

by Jaspreet Kaur
April 26, 2026
0

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, ਚੰਡੀਗੜ੍ਹ...

IPL  2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

IPL 2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

by Jaspreet Kaur
April 26, 2026
0

IPL 2026: ਇਕਾਨਾ ਸਟੇਡੀਅਮ 'ਚ ਆਹਮੋ - ਸਾਹਮਣੇ LSG ਅਤੇ KKR - ਲਖਨਊ ਨੇ ਜਿੱਤਿਆ Toss ਨਵੀ ਦਿੱਲੀ, ਚੰਡੀਗੜ੍ਹ 26...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 26, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 26 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

by Jaspreet Kaur
April 26, 2026
0

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ - US ਨਾਲ ਗੱਲਬਾਤ ਲਈ ਤਿਆਰ ਹੋਇਆ ਇਰਾਨ ? ਪਾਕਿਸਤਾਨ, 26 ਅਪ੍ਰੈਲ 2026 (ਵਿਸ਼ਵ...

Most Popular

Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

by Ranjit Singh
8 hours ago
0

Breaking: ਦਿੱਲੀ ਹਵਾਈ ਅੱਡੇ 'ਤੇ ਵੱਡਾ ਹਾਦਸਾ ਹੋਣੋਂ ਟਲਿਆ ਨਵੀਂ ਦਿੱਲੀ, 26 ਅਪ੍ਰੈਲ 2026 – ਦਿੱਲੀ ਹਵਾਈ ਅੱਡੇ 'ਤੇ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 