• Latest
  • Trending
Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

3 months ago
Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

30 minutes ago
Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

50 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

2 hours ago
Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

2 hours ago
Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

2 hours ago
Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

2 hours ago
Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

3 hours ago
Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

4 hours ago
Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

5 hours ago
Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

5 hours ago
Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

April 26, 2026
in ਹਰਿਆਣਾ, ਖਬਰਾਂ, ਰਾਸ਼ਟਰੀ
Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

ਨਵੀ ਦਿੱਲੀ, 26 ਅਪ੍ਰੈਲ (ਵਿਸ਼ਵ ਵਾਰਤਾ ): ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਉਨਾਂ ਦੇ ਦਿੱਲੀ ਸਥਿਤ ਨਿਵਾਸ ਵਿਖੇ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅੰਬੈਸਡਰ ਫਾਰ ਪੀਸ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ।

ਜਥੇਦਾਰ ਦਾਦੂਵਾਲ ਦੇ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕੇ ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਸਤਿਕਾਰ ਵਿੱਚ ਬੇਅਦਬੀ ਕਰਨ ਵਾਲੇ ਦੋਸ਼ੀਆ ਖਿਲਾਫ਼ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਾਗਤ ਜੋਤ ਸਤਿਕਾਰ ਕਾਨੂੰਨ ਬਾਰੇ ਵਿਚਾਰ ਚਰਚਾ ਹੋਈ ਅਤੇ ਜਥੇਦਾਰ ਦਾਦੂਵਾਲ ਨੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕੇ ਸਖ਼ਤ ਕਾਨੂੰਨ ਭਾਰਤ ਸਰਕਾਰ ਵੱਲੋਂ ਬਣਨਾ ਚਾਹੀਦਾ ਜੋ ਪੂਰੇ ਦੇਸ਼ ਵਿੱਚ ਲਾਗੂ ਹੋ ਸਕੇ।

ਉਨ੍ਹਾਂ ਦੱਸਿਆ ਕਿ ਜਥੇਦਾਰ ਦਾਦੂਵਾਲ ਨੇ ਮੰਗ ਪੱਤਰ ਵਿੱਚ ਲਿਖਿਆ ਕਿ “ਮਾਣਯੋਗ ਮੰਤਰੀ ਸਾਹਿਬ ਆਪ ਜੀ ਨੂੰ ਪਤਾ ਹੀ ਹੈ ਕਿ ਚਹੁੰ ਵਰਨਾਂ ਨੂੰ ਸਾਂਝਾ ਉਪਦੇਸ਼ ਕਰਨ ਵਾਲੇ ਸਾਰੀ ਮਨੁੱਖਤਾ ਦੇ ਸਾਂਝੇ ਰਹਿਬਰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਸਤਿਕਾਰ ਵਿੱਚ ਪੰਜਾਬ ਸਰਕਾਰ ਵੱਲੋਂ 13 ਅਪ੍ਰੈਲ 2026 ਨੂੰ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਗਿਆ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਬੇਅਦਬੀ ਅਤੇ ਸਾਜ਼ਿਸ਼ ਕਰਨ ਵਾਲੇ ਨੂੰ ਸਖ਼ਤ ਸਜ਼ਾ ਤੇ ਜੁਰਮਾਨਾ ਕਰਨ ਦਾ ਕਾਨੂੰਨ ਪਾਸ ਕੀਤਾ ਗਿਆ ਹੈ ਗਵਰਨਰ ਪੰਜਾਬ ਨੇ ਆਪਣੇ ਦਸਤਖ਼ਤ ਕਰਕੇ ਇਹ ਕਨੂੰਨ ਪਾਸ ਕਰ ਦਿੱਤਾ ਹੈ ਅਤੇ ਮੈਂ ਇਸ ਦੀ ਸਲਾਘਾ ਕਰਦਾਂ ਹਾਂ ਜਿਸ ਨਾਲ ਉਮੀਦ ਕੀਤੀ ਜਾ ਸਕਦੀ ਹੈ ਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਲੋਕਾਂ ਦੇ ਹੌਂਸਲੇ ਪਸਤ ਹੋਣਗੇ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ ਪਵੇਗੀ ਮੈਂ ਸਮੁੱਚੇ ਸਿੱਖ ਪੰਥ ਅਤੇ ਸ਼ਰਧਾਲੂ ਸੰਗਤਾਂ ਵੱਲੋਂ ਆਪ ਜੀ ਨੂੰ ਬੇਨਤੀ ਕਰਨੀ ਚਾਹੁੰਦਾ ਹਾਂ ਕੇ ਇਹ ਕਾਨੂੰਨ ਸਿਰਫ਼ ਪੰਜਾਬ ਸਟੇਟ ਵਿੱਚ ਹੀ ਲਾਗੂ ਹੋਵੇਗਾ ਪਰ ਅਜਿਹੇ ਕਨੂੰਨ ਦੀ ਪੂਰੇ ਦੇਸ਼ ਵਿੱਚ ਜਰੂਰਤ ਹੈ

ਉਨ੍ਹਾਂ ਅੱਗੇ ਲਿਖਿਆ ਕਿ “ਪਿਛਲੇ ਸਮੇਂ ਵਿੱਚ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਪੰਥ ਨਾਲ ਸਬੰਧਿਤ ਬਹੁਤ ਸਾਰੇ ਚੰਗੇ ਕਾਰਜ਼ ਕੀਤੇ ਹਨ ਜਿਵੇਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣਾ ਦਾ ਦਿਨ ਵੱਡੀ ਪੱਧਰ ਤੇ ਮਨਾਉਣਾ,ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸ਼ਤਾਬਦੀ 400 ਸਾਲਾ ਪ੍ਰਕਾਸ਼ ਦਿਹਾੜਾ ਅਤੇ 350 ਸਾਲਾ ਸ਼ਹੀਦੀ ਦਿਹਾੜਾ ਲਾਲ ਕਿਲੇ ਤੇ ਮਨਾਉਣਾ ਅਜਿਹੇ ਚੰਗੇ ਕਾਰਜ ਹਨ ਜਿਸਦੀ ਸਲਾਘਾ ਪੂਰੇ ਸੰਸਾਰ ਵਿੱਚ ਹੋਈ ਹੈ ਆਪ ਜੀ ਦੇਸ਼ ਤੇ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਦਾ ਅਹਿਮ ਹਿੱਸਾ ਅਤੇ ਭਾਰਤ ਸਰਕਾਰ ਵਿੱਚ ਮੰਤਰੀ ਹੋ ਅਤੇ ਹਰਿਆਣਾ ਦੇ ਮੁੱਖ ਮੰਤਰੀ ਹੁੰਦਿਆਂ ਵੀ ਆਪ ਨੇ ਸਿੱਖ ਗੁਰੂਆਂ ਦੀਆਂ ਸ਼ਤਾਬਦੀਆਂ ਵੱਡੇ ਪੱਧਰ ਤੇ ਮਨਾਈਆਂ ਸਨ ਇਸ ਲਈ ਮੈਂ ਆਪ ਜੀ ਨੂੰ ਸਤਿਕਾਰ ਸਹਿਤ ਬੇਨਤੀ ਕਰਦਾ ਹਾਂ ਕੇ ਭਾਰਤ ਸਰਕਾਰ ਨਾਲ ਸਲਾਹ ਮਸ਼ਵਰਾ ਕਰਕੇ ਇੱਕ ਅਜਿਹਾ ਸਖ਼ਤ ਕਾਨੂੰਨ ਕੇਂਦਰ ਸਰਕਾਰ ਵੱਲੋਂ ਪਾਸ ਕਰਵਾਇਆ ਜਾਵੇ ਜੋ ਪੂਰੇ ਦੇਸ਼ ਵਿੱਚ ਲਾਗੂ ਹੋਵੇ ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਬੇਅਦਬੀ ਕਰਨ ਅਤੇ ਕਰਾਉਣ ਵਾਲੇ ਨੂੰ ਸਖ਼ਤ ਜ਼ੁਰਮਾਨਾ ਅਤੇ ਸਜਾ ਦਿੱਤੀ ਜਾ ਸਕੇ ਇਹ ਵੀ ਬੇਨਤੀ ਹੈ ਕੇ ਹਰੇਕ ਧਰਮ ਦੇ ਗ੍ਰੰਥ ਸਤਿਕਾਰਯੋਗ ਹਨ ਉਨਾਂ ਦੇ ਸਤਿਕਾਰ ਲਈ ਵੀ ਕੇਂਦਰ ਸਰਕਾਰ ਇੱਕ ਵੱਖਰਾ ਕਾਨੂੰਨ ਪਾਸ ਕਰੇ ਤਾਂ ਕੇ ਕੋਈ ਵੀ ਵਿਅਕਤੀ ਅਜਿਹੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ ਅਜਿਹਾ ਸਖ਼ਤ ਕਨੂੰਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਹਾਈ ਹੋਵੇਗਾ ਮੈਨੂੰ ਪੂਰੀ ਆਸ ਹੈ ਕੇ ਆਪ ਜੀ ਮੇਰੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਅਜਿਹਾ ਯਤਨ ਜਰੂਰ ਕਰੋਗੇ ਆਪ ਜੀ ਦਾ ਧੰਨਵਾਦੀ ਹੋਵਾਂਗਾ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

by Ranjit Singh
July 14, 2026
0

Punjab: ਪੰਜਾਬ ਕਾਂਗਰਸ ਦੇ ਸੰਕਟ 'ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

by Ranjit Singh
July 14, 2026
0

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

by Ranjit Singh
July 14, 2026
0

Bathinda: ਤਲਵੰਡੀ ਸਾਬੋ 'ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਬਠਿੰਡਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

by Ranjit Singh
July 14, 2026
0

Punjab: ਪੰਜਾਬ ਕਾਂਗਰਸ ਦੇ ਸੰਕਟ 'ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

Most Popular

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

by Jaspreet Kaur
2 weeks ago
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 