• Latest
  • Trending
HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

3 hours ago
Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

15 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

28 minutes ago
IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

56 minutes ago
Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

2 hours ago
IPL 2026:  ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

3 hours ago
IPL  2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

IPL 2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

3 hours ago
Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

4 hours ago
ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

4 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

5 hours ago
ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

5 hours ago
Hindi News
English News
Sunday, April 26, 2026
No Result
View All Result
30 °c
Chandigarh
35 ° Mon
34 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

April 26, 2026
in ਹਰਿਆਣਾ, ਖਬਰਾਂ
HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

ਹਰਿਆਣਾ, 26 ਅਪ੍ਰੈਲ (ਵਿਸ਼ਵ ਵਾਰਤਾ ): ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (HPSC) ਵੱਲੋਂ ਐਤਵਾਰ ਨੂੰ HCS (Executive & Allied Services) ਦੀ ਮੁੱਢਲੀ ਪ੍ਰੀਖਿਆ ਕਰਵਾਈ ਗਈ। ਫਰੀਦਾਬਾਦ ਜ਼ਿਲ੍ਹੇ ਵਿੱਚ ਬਣਾਏ ਗਏ ਇੱਕ ਕੇਂਦਰ ਵਿੱਚ ਆਪਣੇ ਸਾਥੀ ਦੀ ਜਗ੍ਹਾ ਪੇਪਰ ਦੇਣ ਪੁੱਜੇ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ। ਕੇ.ਐਲ. ਮਹਿਤਾ ਦਯਾਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 7C ਵਿਖੇ ਮੁੱਢਲੀ ਜਾਂਚ ਦੌਰਾਨ ਵਿਸ਼ਾਲ ਕੁਮਾਰ ਨਾਮ ਦੇ ਫਰਜ਼ੀ ਉਮੀਦਵਾਰ ਨੂੰ ਫੜਿਆ ਗਿਆ ਹੈ।

ਬਾਇਓਮੈਟ੍ਰਿਕ ਵੈਰੀਫਿਕੇਸ਼ਨ ਦੌਰਾਨ ਹੀ ਉਸ ਦੀ ਪੋਲ ਖੁੱਲ੍ਹ ਗਈ ਜਦੋਂ ਉਹ ਕਿਸੇ ਹੋਰ ਉਮੀਦਵਾਰ ਦੀ ਜਗ੍ਹਾ ਪ੍ਰੀਖਿਆ ਦੇਣ ਪਹੁੰਚਿਆ ਸੀ। ਜਾਂਚ ਵਿੱਚ ਪਤਾ ਲੱਗਾ ਹੈ ਕਿ ਅਸਲੀ ਉਮੀਦਵਾਰ ਵੀ ਪ੍ਰੀਖਿਆ ਕੇਂਦਰ ਦੇ ਆਸ-ਪਾਸ ਹੀ ਮੌਜੂਦ ਸੀ। ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।ਪੁਲਿਸ ਨੇ ਪੇਪਰ ਦੇਣ ਆਏ ਨੌਜਵਾਨ ਅਤੇ ਜਿਸ ਦਾ ਪੇਪਰ ਦਿੱਤਾ ਜਾਣਾ ਸੀ, ਦੋਵਾਂ ਨੂੰ ਕਾਬੂ ਕਰ ਲਿਆ ਹੈ। ਇਹ ਦੋਵੇਂ ਰੋਹਤਕ ਦੇ ਰਹਿਣ ਵਾਲੇ ਹਨ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਸੂਬੇ ਵਿੱਚ 102 ਅਹੁਦਿਆਂ ਲਈ ਹੋ ਰਹੀ ਇਸ ਪ੍ਰੀਖਿਆ ਲਈ 8 ਜ਼ਿਲ੍ਹਿਆਂ ਵਿੱਚ 337 ਕੇਂਦਰ ਬਣਾਏ ਗਏ ਸਨ। ਪ੍ਰੀਖਿਆ ਕੇਂਦਰਾਂ ‘ਤੇ ਸੀ.ਸੀ.ਟੀ.ਵੀ. ਕੈਮਰੇ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਸਿਸਟਮ ਅਤੇ ਜੈਮਰ ਲਗਾਏ ਗਏ ਸਨ। ਪ੍ਰਸ਼ਾਸਨ ਵੱਲੋਂ ਪ੍ਰੀਖਿਆ ਦੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਬਣਾਏ ਰੱਖਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਗਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

by Jaspreet Kaur
April 26, 2026
0

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ ਬਮਾਕੋ, 26 ਅਪ੍ਰੈਲ 2026 (ਵਿਸ਼ਵ ਵਾਰਤਾ) – ਅਫ਼ਰੀਕੀ ਦੇਸ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
April 26, 2026
0

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ...

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

by Jaspreet Kaur
April 26, 2026
0

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ - US ਨਾਲ ਗੱਲਬਾਤ ਲਈ ਤਿਆਰ ਹੋਇਆ ਇਰਾਨ ? ਪਾਕਿਸਤਾਨ, 26 ਅਪ੍ਰੈਲ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

by Jaspreet Kaur
April 26, 2026
0

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ ਬਮਾਕੋ, 26 ਅਪ੍ਰੈਲ 2026 (ਵਿਸ਼ਵ ਵਾਰਤਾ) – ਅਫ਼ਰੀਕੀ ਦੇਸ਼...

Most Popular

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

by Ranjit Singh
1 week ago
0

Punjab: 'ਪੰਥ ਰਤਨ' ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ ਚੰਡੀਗੜ੍ਹ, 16 ਅਪ੍ਰੈਲ 2026 - ਸਿੱਖ ਐਜੂਕੇਸ਼ਨਲ ਸੁਸਾਇਟੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 