• Latest
  • Trending
ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋਵੇਗੀ 22 ਅਪੈ੍ਰਲ ਤੋਂ

ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋਵੇਗੀ 22 ਅਪੈ੍ਰਲ ਤੋਂ

7 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

37 minutes ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

58 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

60 minutes ago
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

3 hours ago
Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

3 hours ago
ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

4 hours ago
ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

4 hours ago
ਬੈਂਗਲੁਰੂ ਵਿੱਚ ਵੱਡਾ ਹਾਦਸਾ!  ਸੱਤ ਮਜ਼ਦੂਰਾਂ ਦੀ ਮੌਤ

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ

5 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Thursday, July 2, 2026
No Result
View All Result
32 °c
Chandigarh
35 ° Fri
35 ° Sat
33 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋਵੇਗੀ 22 ਅਪੈ੍ਰਲ ਤੋਂ

April 21, 2019
in ਚੰਡੀਗੜ੍ਹ
ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋਵੇਗੀ 22 ਅਪੈ੍ਰਲ ਤੋਂ

ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋਵੇਗੀ 22 ਅਪੈ੍ਰਲ ਤੋਂ

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ 30 ਅਪੈ੍ਰਲ ਨੂੰ, 2 ਮਈ ਨਾਮਜ਼ਦਗੀ ਵਾਪਿਸ ਲੈਣ ਦੀ ਅਖ਼ਿਰੀ ਮਿਤੀ

ਚੰਡੀਗੜ੍ਹ, 21 ਅਪ੍ਰੈਲ:

ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦਾ ਐਲਾਨ 10 ਮਾਰਚ, 2019 ਨੂੰ ਕਰ ਦਿੱਤਾ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ 22 ਅਪੈ੍ਰਲ, 2019 (ਸੋਮਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਸ਼ੁਰੂ ਹੋ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 29 ਅਪ੍ਰੈਲ, 2019 (ਸੋਮਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ, 2019 (ਮੰਗਲਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਿਰੀ ਮਿਤੀ 2 ਮਈ, 2019 (ਵੀਰਵਾਰ) ਹੈ।
ਨਾਮਜ਼ਦਗੀ ਪੱਤਰ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਸਥਿਤ ਸਬੰਧਤ ਰਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਜ਼ਮ੍ਹਾਂ ਕਰਵਾਏ ਜਾ ਸਕਦੇ ਹਨ। ਮਿਤੀ 27 ਅਪ੍ਰੈਲ, 2019 (ਸ਼ਨੀਵਾਰ) ਅਤੇ 28 ਅਪ੍ਰੈਲ, 2019 (ਐਤਵਾਰ) ਨੂੰ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ 01 ਗੁਰਦਾਸਪੁਰ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ-ਕਮ-ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਭਰਨਾ ਹੋਵੇਗਾ ਜਦਕਿ 02-ਅੰਮ੍ਰਿਤਸਰ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ-ਕਮ-ਰਿਟਰਨਿੰਗ ਅਫਸਰ ਕੋਲ, 03-ਖਡੂਰ ਸਾਹਿਬ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ-ਕਮ-ਰਿਟਰਨਿੰਗ ਅਫ਼ਸਰ ਕੋਲ , 04-ਜਲੰਧਰ (ਐਸ.ਸੀ) ਲਈ ਡਿਪਟੀ ਕਮਿਸ਼ਨਰ ਜਲੰਧਰ-ਕਮ-ਰਿਟਰਨਿੰਗ ਅਫ਼ਸਰ ਕੋਲ, 05- ਹੁਸ਼ਿਆਰਪੁਰ (ਐਸ.ਸੀ.)ਡਿਪਟੀ ਕਮਿਸ਼ਨਰ ਹੁਸ਼ਿਆਰਪੁਰ-ਕਮ-ਰਿਟਰਨਿੰਗ ਅਫਸਰ ਕੋਲ, 06-ਅਨੰਦਪੁਰ ਸਾਹਿਬ ਲਈ ਡਿਪਟੀ ਕਮਿਸ਼ਨਰ ਰੂਪਨਗਰ-ਕਮ-ਰਿਟਰਨਿੰਗ ਅਫਸਰ ਕੋਲ , 07-ਲੁਧਿਆਣਾ ਲਈ ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਰਿਟਰਨਿੰਗ ਅਫਸਰ ਕੋਲ, 08-ਫਤਿਹਗੜ੍ਹ ਸਾਹਿਬ (ਐਸ.ਸੀ.) ਲਈ ਡਿਪਟੀ ਕਮਿਸ਼ਨਰ-ਕਮ-ਰਿਫਾਰਮਿੰਗ ਅਫਸਰ ਫਤਿਹਗੜ੍ਹ ਸਾਹਿਬ ਕੋਲ, 09-ਫਰੀਦਕੋਟ (ਐਸ.ਸੀ.) ਲਈ ਡਿਪਟੀ ਕਮਿਸ਼ਨਰ ਫਰੀਦਕੋਟ-ਕਮ-ਰਿਟਰਨਿੰਗ ਅਫ਼ਸਰ, 10-ਫਿਰੋਜ਼ਪੁਰ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ-ਕਮ-ਰਿਟਰਨਿੰਗ ਅਫਸਰ ਕੋਲ, 11-ਬਠਿੰਡਾ ਲਈ ਡਿਪਟੀ ਕਮਿਸ਼ਨਰ ਬਠਿੰਡਾ-ਕਮ-ਰਿਟਰਨਿੰਗ ਅਫਸਰ ਕੋਲ, 12-ਸੰਗਰੂਰ ਲਈ ਡਿਪਟੀ ਕਮਿਸ਼ਨਰ ਸੰਗਰੂਰ-ਕਮ-ਰਿਟਰਨਿੰਗ ਅਫਸਰ ਕੋਲ ਅਤੇ 13 ਪਟਿਆਲਾ ਦੇ ਡਿਪਟੀ ਕਮਿਸ਼ਨਰ ਪਟਿਆਲਾ-ਕਮ-ਰਿਟਰਨਿੰਗ ਅਫਸਰ ਕੋਲ ਜ਼ਮ੍ਹਾਂ ਕਰਵਾਏ ਜਾਣ। ਮਿਤੀ 22 ਅਪ੍ਰੈਲ, 2019 ਤੋਂ ਮਿਤੀ 29 ਅਪੈ੍ਰਲ, 2019 ਤੱਕ ਨਾਮਜ਼ਦਗੀ ਪੱਤਰ ਕੰਮਕਾਜੀ ਦਿਨਾਂ ਦੌਰਾਨ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਰਵਾਏ ਜਾ ਸਕਦੇ ਹਨ। ਉਹਨਾਂ ਕਿਹਾ ਕਿ ਨਾਮਜ਼ਦਗੀ ਪੱਤਰ ਫਾਰਮ 2ਏ ਵਿੱਚ ਭਰਿਆ ਜਾਣਾ ਹੈ ਅਤੇ ਸਬੰਧਤ ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਲ ਇਸ ਦੀਆਂ ਖਾਲੀ ਕਾਪੀਆਂ ਉਪਲੱਬਧ ਹਨ। ਟਾਇਪ ਕੀਤੇ ਹੋਏ ਨਾਮਜ਼ਦਗੀ ਪੱਤਰ ਤੈਅਸ਼ੁਦਾ ਪ੍ਰਾਫਾਰਮੇ ਵਿੱਚ ਹੀ ਸਵੀਕਾਰ ਕੀਤੇ ਜਾਣਗੇ।
ਡਾ. ਰਾਜੂ ਨੇ ਕਿਹਾ ਕਿ ਲੋਕ ਸਭਾ ਚੋਣ ਲੜਨ ਦਾ ਇੱਛੁਕ ਉਮੀਦਵਾਰ ਦੇਸ਼ ਦੇ ਕਿਸੇ ਵੀ ਲੋਕ ਸਭਾ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ ਅਤੇ ਰਿਟਰਨਿੰਗ ਅਫ਼ਸਰ ਨੂੰ ਇਸ ਸਬੰਧੀ ਵੋਟਰ ਸੂਚੀ ਵਿੱਚ ਦਰਜ ਨਾਮ ਵਾਲੇ ਪੰਨੇ ਦੀ ਤਸਦੀਕਸ਼ੁਦਾ ਕਾਪੀ ਪੇਸ਼ ਕਰੇਗਾ।
ਇਸ ਤੋਂ ਇਲਾਵਾ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸੌਂਹ ਜਾਂ ਪੁੱਸ਼ਟੀ ਕਰਨ ਸਬੰਧੀ ਤੈਅਸ਼ੁਦਾ ਫਾਰਮ ਵਿੱਚ ਸਬੰਧਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਚੋਣ ਕਮਿਸ਼ਨ ਵੱਲੋਂ ਤੈਅ ਵਿਅਕਤੀ ਕੋਲ ਪੇਸ਼ ਕਰਨਾ ਹੋਵੇਗਾ। ਇਹ ਸੌਂਹ ਜਾਂ ਪੁੱਸ਼ਟੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਪਹਿਲਾਂ ਕਰਨੀ ਜ਼ਰੂਰੀ ਹੈ। ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਮਿਤੀ 27 ਅਪ੍ਰੈਲ, 2019 ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ ਹੈ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਮਿਤੀ 28 ਅਪ੍ਰੈਲ, 2019 ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਰਾਜ ਵਿੱਚ ਚੋਣਾਂ ਦੇ ਐਲਾਨ ਨਾਲ ਹੀ ਅਦਰਸ਼ ਚੋਣ ਜ਼ਾਬਤਾ 10 ਮਾਰਚ, 2019 ਨੂੰ ਹੀ ਲਾਗੂ ਹੋ ਗਿਆ ਸੀ, ਜੋ ਕਿ ਚੋਣ ਪ੍ਰੀਕ੍ਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੁੱਲ 20374375 ਰਜਿਸਟਰਡ ਵੋਟਰ ਹਨ, ਜਿਨਾਂ ਵਿੱਚ 10754157 ਪੁਰਸ਼, 9619711 ਔਰਤਾਂ, 507 ਵੋਟਰ ਤੀਜੇ ਲਿੰਗ, 68551 ਪੀ.ਡਬਲਿਯੂ.ਡੀ ਵੋਟਰ ਅਤੇ 100285 ਸਰਵਿਸ ਵੋਟਰ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 14460 ਪੋਲਿੰਗ ਥਾਵਾਂ ਉੱਤੇ 23213 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿੰਨ੍ਹਾਂ ਵਿੱਚੋਂ 249 ਕ੍ਰਿਟੀਕਲ, 719 ਸੈਂਸਟਿਵ ਅਤੇ 509 ਹਾਇਪਰ-ਸੈਂਸਟਿਵ ਹਨ। ਪੰਜਾਬ ਰਾਜ ਵਿੱਚ ਵੋਟਾਂ ਵਾਲੇ ਦਿਨ 12002 ਬੂਥਾਂ ਤੋਂ ਵੈਬ-ਕਾਸਟਿੰਗ ਕੀਤੀ ਜਾਵੇਗੀ।
ਵੋਟਾਂ ਪਾਉਣ ਦੀ ਪ੍ਰੀਕ੍ਰਿਆ ਮਿਤੀ 19 ਮਈ, 2019 (ਐਤਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਜਦਕਿ ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

by Ankit
July 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ...

Most Popular

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ

by Ankit
2 weeks ago
0

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 