Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਅਪ੍ਰੈਲ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ ‘Pati Patni Aur Woh Do’ ਮਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
🛑 ਚੰਡੀਗੜ੍ਹ ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ
🛑 ਪੰਜਾਬ ‘ਚ 9 ਨਗਰ ਨਿਗਮਾਂ ਲਈ ਚੋਣਾਂ 24 ਮਈ ਨੂੰ
🛑 ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਪੰਜ ਰੋਜ਼ਾ ਹਿਮਾਚਲ ਪ੍ਰਦੇਸ਼ ਦੌਰਾ ਅੱਜ ਤੋਂ
🛑 ਭਾਰਤੀ ਜਲ ਸੈਨਾ ਦਾ ਜਹਾਜ਼ IOS SAGAR ਮਿਸ਼ਨ ਦੇ ਤਹਿਤ ਪਹੁੰਚਿਆ ਸਿੰਗਾਪੁਰ
🛑 ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ
🛑 ਬ੍ਰੇਕਿੰਗ ਨਿਊਜ਼ ; ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ























