• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

2 months ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

7 seconds ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 minutes ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

42 minutes ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

1 hour ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

2 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Friday, June 26, 2026
No Result
View All Result
36 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 56 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 51 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

April 27, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 56 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 51 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

— ਯੁੱਧ ਨਸ਼ਿਆਂ ਵਿਰੁੱਧ ਦੇ 422ਵੇਂ ਦਿਨ 4.1 ਕਿਲੋਗ੍ਰਾਮ ਹੈਰੋਇਨ ਸਮੇਤ 132 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 27 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 486 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

97ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 240 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,520 ਹੋ ਗਈਆਂ।

ਇਸ ਤੋਂ ਇਲਾਵਾ 56 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 51 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 422ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 23 ਕਿਲੋ ਭੁੱਕੀ, 704 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 38000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 422 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 61,103 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Breaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

by Ankit
June 26, 2026
0

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ...

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 26, 2026
0

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ...

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

by Jaspreet Kaur
June 26, 2026
0

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼ 109 ਮੰਜ਼ਿਲਾ ਇਮਾਰਤ ਕਰਵਾਈ ਖਾਲੀ ਬੀਜਿੰਗ , 26 ਜੂਨ 2026 (ਵਿਸ਼ਵ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

by Ankit
June 26, 2026
0

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ • 2 ਕਰੋੜ ਰੁਪਏ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

by Ankit
June 26, 2026
0

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 