• Latest
  • Trending
Punjab Breaking: ‘ਰੁਸਤਮ-ਏ-ਹਿੰਦ’ ਜੱਸਾ ਭੱਟੀ ‘ਆਪ’ ‘ਚ ਸ਼ਾਮਲ

Punjab Breaking: ‘ਰੁਸਤਮ-ਏ-ਹਿੰਦ’ ਜੱਸਾ ਭੱਟੀ ‘ਆਪ’ ‘ਚ ਸ਼ਾਮਲ

3 weeks ago
BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ

BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ

50 seconds ago
ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

35 minutes ago
AAP MLA ਸਰਬਜੀਤ ਕੌਰ ਮਾਣੂੰਕੇ ਦੇ ਪਤੀ ਦੀ ਨਾਮਜ਼ਦਗੀ ਰੱਦ

AAP MLA ਸਰਬਜੀਤ ਕੌਰ ਮਾਣੂੰਕੇ ਦੇ ਪਤੀ ਦੀ ਨਾਮਜ਼ਦਗੀ ਰੱਦ

1 hour ago
ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

2 hours ago
Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

2 hours ago
CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

4 hours ago
Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

4 hours ago
Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

4 hours ago
Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

5 hours ago
Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

5 hours ago
Hindi News
English News
Tuesday, May 19, 2026
No Result
View All Result
42 °c
Chandigarh
38 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: ‘ਰੁਸਤਮ-ਏ-ਹਿੰਦ’ ਜੱਸਾ ਭੱਟੀ ‘ਆਪ’ ‘ਚ ਸ਼ਾਮਲ

April 28, 2026
in ਸਿਆਸੀ, ਖਬਰਾਂ, ਪੰਜਾਬ
Punjab Breaking: ‘ਰੁਸਤਮ-ਏ-ਹਿੰਦ’ ਜੱਸਾ ਭੱਟੀ ‘ਆਪ’ ‘ਚ ਸ਼ਾਮਲ

Punjab Breaking: ‘ਰੁਸਤਮ-ਏ-ਹਿੰਦ’ ਜੱਸਾ ਭੱਟੀ ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 28 ਅਪ੍ਰੈਲ 2026 – ਕੁਸ਼ਤੀ ਦੇ ਦਿੱਗਜ ਖਿਡਾਰੀ ਜੱਸਾ ਪੱਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮਸ਼ਹੂਰ “ਰੁਸਤਮ-ਏ-ਹਿੰਦ” ਖਿਤਾਬ ਧਾਰਕ ਜਸਕਵਰ ਸਿੰਘ ਪੱਟੀ ਆਪਣੀ ਟੀਮ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਪੱਟੀ ਜੀ ਦਾ ਆਮ ਆਦਮੀ ਪਾਰਟੀ ਵਿੱਚ ਨਿੱਘਾ ਸਵਾਗਤ ਹੈ। ਉਹਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਰੰਗਲਾ ਪੰਜਾਬ’ ਸਿਰਜਣ ਦੇ ਸਾਡੇ ਸੰਕਲਪ ਨੂੰ ਹੋਰ ਬਲ ਮਿਲੇਗਾ। ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਜੁੜ ਕੇ, ਅਸੀਂ ਮਿਲ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵਾਂਗੇ।

ਖੇਡ ਜਗਤ ਵਿੱਚ ਉਹਨਾਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨੌਜਵਾਨਾਂ ਲਈ ਇੱਕ ਵੱਡੀ ਪ੍ਰੇਰਨਾ ਹੈ। ਜੱਸਾ ਪੱਟੀ ਜੀ ਦੇ ਸਾਥ ਨਾਲ ਅਸੀਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਮੋੜਨ ਦੀ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਾਂਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Breakingpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ

BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ

by Jaspreet Kaur
May 19, 2026
0

BRICS ਸੰਮੇਲਨ 'ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ 'ਚ ਕਰਨਗੇ ਭਾਰਤ ਦੌਰਾ ਨਵੀ ਦਿੱਲੀ, 19 ਮਈ 2026 (ਵਿਸ਼ਵ ਵਾਰਤਾ)...

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Jaspreet Kaur
May 19, 2026
0

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਨਵੀ ਦਿੱਲੀ, 19 ਮਈ 2026 (ਵਿਸ਼ਵ ਵਾਰਤਾ) : ਭਾਰਤੀ ਕ੍ਰਿਕਟ ਕੰਟਰੋਲ...

AAP MLA ਸਰਬਜੀਤ ਕੌਰ ਮਾਣੂੰਕੇ ਦੇ ਪਤੀ ਦੀ ਨਾਮਜ਼ਦਗੀ ਰੱਦ

AAP MLA ਸਰਬਜੀਤ ਕੌਰ ਮਾਣੂੰਕੇ ਦੇ ਪਤੀ ਦੀ ਨਾਮਜ਼ਦਗੀ ਰੱਦ

by Jaspreet Kaur
May 19, 2026
0

AAP MLA ਸਰਬਜੀਤ ਕੌਰ ਮਾਣੂੰਕੇ ਦੇ ਪਤੀ ਦੀ ਨਾਮਜ਼ਦਗੀ ਰੱਦ - ਜਾਣੋ ਕਾਰਨ ਲੁਧਿਆਣਾ, 19 ਮਈ 2026 (ਵਿਸ਼ਵ ਵਾਰਤਾ) :...

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

by Jaspreet Kaur
May 19, 2026
0

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ ਅੰਮ੍ਰਿਤਸਰ, 19 ਮਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ

BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ

by Jaspreet Kaur
May 19, 2026
0

BRICS ਸੰਮੇਲਨ 'ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ 'ਚ ਕਰਨਗੇ ਭਾਰਤ ਦੌਰਾ ਨਵੀ ਦਿੱਲੀ, 19 ਮਈ 2026 (ਵਿਸ਼ਵ ਵਾਰਤਾ)...

Most Popular

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ “ਪੰਜਾਬ ਦਾ ਗਜ਼ਟੀਅਰ” ਦੱਸਿਆ

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ “ਪੰਜਾਬ ਦਾ ਗਜ਼ਟੀਅਰ” ਦੱਸਿਆ

by Ankit
1 week ago
0

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ "ਪੰਜਾਬ ਦਾ ਗਜ਼ਟੀਅਰ" ਦੱਸਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 