• Latest
  • Trending
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

3 hours ago
IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

41 seconds ago
Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

52 minutes ago
Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

1 hour ago
Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

1 hour ago
IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

2 hours ago
‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

3 hours ago
ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

3 hours ago
ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

3 hours ago
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

3 hours ago
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Hindi News
English News
Tuesday, April 28, 2026
No Result
View All Result
27 °c
Chandigarh
31 ° Wed
29 ° Thu
31 ° Fri
33 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਦੂਜੇ ਪੜਾਅ ਅਧੀਨ ਵੱਖ-ਵੱਖ ਕਲੱਸਟਰਾਂ ਤੋਂ 2462 ਯਾਤਰਾਵਾਂ ਰਾਹੀਂ 97,041 ਸ਼ਰਧਾਲੂਆਂ ਨੇ ਲਿਆ ਧਾਰਮਿਕ ਯਾਤਰਾ ਦਾ ਲਾਹਾ

April 28, 2026
in ਖਬਰਾਂ, ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਪੜਾਅ ਅਧੀਨ ਲਗਭਗ 35,500 ਸ਼ਰਧਾਲੂਆਂ ਨੇ ਕੀਤੇ ਮੁਫ਼ਤ ਦਰਸ਼ਨ-ਦੀਦਾਰੇ

ਚੰਡੀਗੜ੍ਹ, 28 ਅਪ੍ਰੈਲ (ਵਿਸ਼ਵ ਵਾਰਤਾ);- ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਲਈ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਸਬੰਧੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ।

ਇਸ ਸਮੇਂ ਚਲ ਰਹੇ ਦੂਜੇ ਪੜਾਅ ਦੀ ਜ਼ਿਲ੍ਹਾ-ਵਾਰ ਪ੍ਰਗਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 27 ਅਪ੍ਰੈਲ, 2026 ਤੱਕ ਬਠਿੰਡਾ ਕਲੱਸਟਰ ਵਿੱਚੋਂ 1179 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 46,030 ਸ਼ਰਧਾਲੂ ਦਰਸ਼ਨ ਕਰਨ ਗਏ। ਇਸੇ ਤਰ੍ਹਾਂ ਮੋਹਾਲੀ ਵਿੱਚੋਂ 533 ਯਾਤਰਾਵਾਂ ਰਾਹੀਂ 21,104 ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਲਿਜਾਇਆ ਗਿਆ ਜਦਕਿ ਲੁਧਿਆਣਾ ਵਿੱਚੋਂ 596 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 23,747 ਸ਼ਰਧਾਲੂਆਂ ਨੇ ਦਰਸ਼ਨ ਕੀਤੇ ਅਤੇ ਅੰਮ੍ਰਿਤਸਰ ਕਲੱਸਟਰ ਵਿੱਚੋਂ 154 ਯਾਤਰਾਵਾਂ ਨਾਲ 6,160 ਸ਼ਰਧਾਲੂਆਂ ਨੂੰ ਦਰਸ਼ਨ-ਦੀਦਾਰੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਕੁੱਲ ਮਿਲਾ ਕੇ ਇਨ੍ਹਾਂ ਕਲੱਸਟਰਾਂ ਵਿੱਚੋਂ 2462 ਯਾਤਰਾਵਾਂ ਰਾਹੀਂ 97,041 ਸ਼ਰਧਾਲੂਆਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਈ ਗਈ।

ਉਨ੍ਹਾਂ ਦੱਸਿਆ ਕਿ 27 ਨਵੰਬਰ, 2023 ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਮੁੱਖ ਮੰਤਰੀ ਤੀਰਥ ਯਾਤਰਾ” ਦੇ ਪਹਿਲੇ ਪੜਾਅ ਤਹਿਤ ਲਗਭਗ 35,500 ਸ਼ਰਧਾਲੂਆਂ ਨੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ ਮੰਦਿਰ, ਮਥੁਰਾ ਅਤੇ ਸ੍ਰੀ ਵ੍ਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਅਜਮੇਰ ਸ਼ਰੀਫ਼ ਦਰਗਾਹ (ਰਾਜਸਥਾਨ), ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਜੀ ਅਤੇ ਮਾਤਾ ਵੈਸ਼ਨੋ ਦੇਵੀ ਜੀ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਸਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਦੂਜਾ ਪੜਾਅ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਅਕਤੂਬਰ 2025 ਵਿੱਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਧਰਮਾਂ, ਜਾਤਾਂ ਅਤੇ ਖਿੱਤਿਆਂ ਦੇ ਸ਼ਰਧਾਲੂ ਇਸ ਯੋਜਨਾ ਤਹਿਤ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਕਈ ਹੋਰ ਪਵਿੱਤਰ ਅਸਥਾਨਾਂ ਸਮੇਤ ਪ੍ਰਮੁੱਖ ਧਾਰਮਿਕ ਅਤੇ ਵਿਰਾਸਤੀ ਸਥਾਨਾਂ ‘ਤੇ ਲਿਜਾਇਆ ਜਾ ਰਿਹਾ ਹੈ।

ਇਸ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ‘ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਯੋਜਨਾ ਦੇ ਦੋਵਾਂ ਪੜਾਵਾਂ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਅਤੇ ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ, ਜਿਸ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਗਿਆ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 28, 2026
0

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ - ਸਟੋਇਨਿਸ ਤੇ ਪ੍ਰਭਸਿਮਰਨ ਨੇ ਜੜੇ...

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

by Jaspreet Kaur
April 28, 2026
0

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ - ਕਿਰਤੀਆਂ ਨੂੰ ਸਮਰਪਿਤ ਹੋਵੇਗਾ ਪੰਜਾਬ ਵਿਧਾਨ ਸਭਾ...

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

by Jaspreet Kaur
April 28, 2026
0

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ 'ਚ ਡਿੱਗੀ ਕਾਰ - ਇਕ ਵਿਦਿਆਰਥੀ ਦੀ ਮੌਤ...

Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

by Jaspreet Kaur
April 28, 2026
0

Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ - ਹਰਚੰਦ ਸਿੰਘ ਬਰਸਟ - ਮੰਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 28, 2026
0

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ - ਸਟੋਇਨਿਸ ਤੇ ਪ੍ਰਭਸਿਮਰਨ ਨੇ ਜੜੇ...

Most Popular

Amritsar: ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

Amritsar: ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

by Jaspreet Kaur
1 month ago
0

Amritsar: ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼ - DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਹੋਈ ਪੇਸ਼ੀ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 