• Latest
  • Trending
Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

3 hours ago
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

34 minutes ago
IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

55 minutes ago
ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

1 hour ago
ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

DA-DR Hike : ਮੁਲਾਜ਼ਮਾਂ ਦੀ ਹੋਈ ਬੱਲੇ-ਬੱਲੇ! ਸੂਬਾ ਸਰਕਾਰ ਨੇ ਵਧਾਇਆ ਡੀਏ ਅਤੇ ਡੀਆਰ

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

3 hours ago
Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

4 hours ago
Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

5 hours ago
‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Wednesday, April 29, 2026
No Result
View All Result
27 °c
Chandigarh
30 ° Wed
29 ° Thu
31 ° Fri
33 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

April 28, 2026
in ਖਬਰਾਂ, ਪੰਜਾਬ
Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

– ਕਿਰਤੀਆਂ ਨੂੰ ਸਮਰਪਿਤ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਇਜਲਾਸ!

ਚੰਡੀਗੜ੍ਹ, 28 ਅਪ੍ਰੈਲ 2026 (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਸਾਂਝਾ ਕਰ ਕੇ ਦਿੱਤੀ ਹੈ

ਉਨ੍ਹਾਂ ਸੋਸ਼ਲ ਮੀਡੀਆ ‘ਤੇ ਟਵੀਟ ਕਰ ਕੇ ਕਿਹਾ ਕਿ “ਅੱਜ ਪੰਜਾਬ ਕੈਬਨਿਟ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਇੱਕ ਦਿਨਾਂ ਇਜਲਾਸ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਮਜ਼ਦੂਰਾਂ ਅਤੇ ਕਿਰਤੀਆਂ ਨੂੰ ਸਮਰਪਿਤ ਹੋਵੇਗਾ। ਇਸ ਇਤਿਹਾਸਕ ਪਹਿਲਕਦਮੀ ਤਹਿਤ ਸਦਨ ਵਿੱਚ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸੱਦਿਆ ਜਾਵੇਗਾ ਅਤੇ ਮਨਰੇਗਾ ਸਕੀਮ ਵਿੱਚ ਹੋਏ ਬਦਲਾਵਾਂ ਦੇ ਕਿਰਤੀ ਵਰਗ ‘ਤੇ ਪੈਣ ਵਾਲੇ ਪ੍ਰਭਾਵਾਂ ਸਮੇਤ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਚੁਣੌਤੀਆਂ ‘ਤੇ ਗੰਭੀਰ ਚਰਚਾ ਕੀਤੀ ਜਾਵੇਗੀ।ਇਸ ਦੇ ਨਾਲ ਹੀ, ਇਜਲਾਸ ਦੌਰਾਨ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ (Business Advisory Committee) ਵੱਲੋਂ ਮੈਨੇਜ ਕੀਤੇ ਜਾਣ ਵਾਲੇ ਹੋਰ ਜ਼ਰੂਰੀ ਵਿਧਾਨਕ ਕੰਮਾਂ ਕਾਰਾਂ ਨੂੰ ਵੀ ਮਿਆਰੀ ਪ੍ਰਕਿਰਿਆ ਅਨੁਸਾਰ ਨੇਪਰੇ ਚਾੜ੍ਹਿਆ ਜਾਵੇਗਾ, ਤਾਂ ਜੋ ਸੂਬੇ ਦੇ ਵਿਕਾਸ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਲੋੜੀਂਦੇ ਫੈਸਲੇ ਲਏ ਜਾ ਸਕਣ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

by Navjot
April 28, 2026
0

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ ਕਿਹੜੇ ਜੱਜ...

IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

by Navjot
April 28, 2026
0

IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ   ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ)...

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

by Ankit
April 28, 2026
0

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ ਚੰਡੀਗੜ੍ਹ, 28 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਵੱਲੋਂ ਮਾਨਯੋਗ...

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

by Ankit
April 28, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

by Navjot
April 28, 2026
0

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ ਕਿਹੜੇ ਜੱਜ...

Most Popular

National: ਕੁੱਲੂ ਵਿੱਚ ਸੈਲਾਨੀਆਂ ਦੀ ਗੱਡੀ ਖੱਡ ਵਿੱਚ ਡਿੱਗੀ, ਚਾਰ ਦੀ ਮੌਤ, 16 ਜ਼ਖਮੀ

by Ranjit Singh
3 weeks ago
0

National: ਕੁੱਲੂ ਵਿੱਚ ਸੈਲਾਨੀਆਂ ਦੀ ਗੱਡੀ ਖੱਡ ਵਿੱਚ ਡਿੱਗੀ, ਚਾਰ ਦੀ ਮੌਤ, 16 ਜ਼ਖਮੀ ਕੁੱਲੂ, 5 ਅਪ੍ਰੈਲ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 