Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਮੁਲਾਜ਼ਮਾਂ ਦੀ ਹੋਈ ਬੱਲੇ-ਬੱਲੇ! ਸੂਬਾ ਸਰਕਾਰ ਨੇ ਵਧਾਇਆ ਡੀਏ ਅਤੇ ਡੀਆਰ
IPL 2026 PBKS vs RR : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ
Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ
ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ
‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ
ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ
ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ
ਰੇਲਵੇ ਟ੍ਰੈਕ ‘ਤੇ ਹੋਏ ਬਲਾਸਟ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਪੂਰੀ ਖ਼ਬਰ
ਡੇਰਾ ਬਿਆਸ ਤੋਂ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਜ਼ਖ਼ਮੀ
Bathinda ਅਦਾਲਤ ਵਿੱਚ ਹੋਈ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ
Punjab ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ
‘ਰੁਸਤਮ-ਏ-ਹਿੰਦ’ ਜੱਸਾ ਭੱਟੀ ‘ਆਪ’ ‘ਚ ਸ਼ਾਮਲ
PM ਮੋਦੀ ਨੇ ਸਿੱਕਮ ਵਿੱਚ ਬੱਚਿਆਂ ਨਾਲ ਖੇਡਿਆ ਫੁੱਟਬਾਲ
ਕੇਜਰੀਵਾਲ ਅਤੇ ਸਿਸੋਦੀਆ ਰਾਜਘਾਟ ਪਹੁੰਚੇ, ਜਸਟਿਸ ਸਵਰਨ ਕਾਂਤਾ ਦੇ ਵਿਰੋਧ ਵਿੱਚ ‘ਸੱਤਿਆਗ੍ਰਹਿ’ ਸ਼ੁਰੂ ਕੀਤਾ
ਪੰਜਾਬ ਦੇ ਆਪ ਵਿਧਾਇਕਾਂ ਦੀ ਅਹਿਮ ਮੀਟਿੰਗ ਕੱਲ੍ਹ ਜਲੰਧਰ ‘ਚ, ਲਏ ਜਾਣਗੇ ਕਈ ਅਹਿਮ ਫੈਸਲੇ
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























