• Latest
  • Trending
Punjab: ਆਮ ਆਦਮੀ ਪਾਰਟੀ ਦੀ ਜਲੰਧਰ ‘ਚ ਅਹਿਮ ਮੀਟਿੰਗ ਅੱਜ

Punjab: ਆਮ ਆਦਮੀ ਪਾਰਟੀ ਦੀ ਜਲੰਧਰ ‘ਚ ਅਹਿਮ ਮੀਟਿੰਗ ਅੱਜ

3 hours ago
Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ

Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ

41 minutes ago
Mohali ਦੇ ਰਿਲਾਇੰਸ ਗੋਦਾਮ ਵਿੱਚ ਅੱਗ ਲੱਗੀ: ਨੇੜੇ ਖੜ੍ਹੇ ਵਾਹਨ ਵੀ ਆਏ ਅੱਗ ਦੀ ਲਪੇਟ ‘ਚ

Mohali ਦੇ ਰਿਲਾਇੰਸ ਗੋਦਾਮ ਵਿੱਚ ਅੱਗ ਲੱਗੀ: ਨੇੜੇ ਖੜ੍ਹੇ ਵਾਹਨ ਵੀ ਆਏ ਅੱਗ ਦੀ ਲਪੇਟ ‘ਚ

1 hour ago
Punjab: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਦੀ ਹੋਈ ਨਿਯੁਕਤੀ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Punjab: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਦੀ ਹੋਈ ਨਿਯੁਕਤੀ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

2 hours ago
National: ਦਿੱਲੀ ਹਾਈਕੋਰਟ ‘ਚ ‘ਦਿੱਲੀ ਸ਼ਰਾਬ ਨੀਤੀ’ ਮਾਮਲੇ ਦੀ ਸੁਣਵਾਈ ਅੱਜ

National: ਦਿੱਲੀ ਹਾਈਕੋਰਟ ‘ਚ ‘ਦਿੱਲੀ ਸ਼ਰਾਬ ਨੀਤੀ’ ਮਾਮਲੇ ਦੀ ਸੁਣਵਾਈ ਅੱਜ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab: CM ਭਗਵੰਤ ਮਾਨ ਅੱਜ ਕਰਨਗੇ ਪ੍ਰੈਸ ਕਾਨਫਰੰਸ

Punjab: CM ਭਗਵੰਤ ਮਾਨ ਅੱਜ ਕਰਨਗੇ ਪ੍ਰੈਸ ਕਾਨਫਰੰਸ

3 hours ago
IPL 2026: ਅੱਜ ਮੁੰਬਈ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਮੁੰਬਈ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

3 hours ago
National: ਦੂਜੇ ਪੜਾਅ ‘ਚ ਪੱਛਮੀ ਬੰਗਾਲ ਦੀਆਂ 142 ਸੀਟਾਂ ‘ਤੇ ਵੋਟਿੰਗ ਸ਼ੁਰੂ

National: ਦੂਜੇ ਪੜਾਅ ‘ਚ ਪੱਛਮੀ ਬੰਗਾਲ ਦੀਆਂ 142 ਸੀਟਾਂ ‘ਤੇ ਵੋਟਿੰਗ ਸ਼ੁਰੂ

3 hours ago
Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ

5 hours ago
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

11 hours ago
IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

12 hours ago
ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

12 hours ago
Hindi News
English News
Wednesday, April 29, 2026
No Result
View All Result
28 °c
Chandigarh
30 ° Thu
32 ° Fri
33 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਮ ਆਦਮੀ ਪਾਰਟੀ ਦੀ ਜਲੰਧਰ ‘ਚ ਅਹਿਮ ਮੀਟਿੰਗ ਅੱਜ

April 29, 2026
in ਖਬਰਾਂ, ਪੰਜਾਬ
Punjab: ਆਮ ਆਦਮੀ ਪਾਰਟੀ ਦੀ ਜਲੰਧਰ ‘ਚ ਅਹਿਮ ਮੀਟਿੰਗ ਅੱਜ

Punjab: ਆਮ ਆਦਮੀ ਪਾਰਟੀ ਦੀ ਜਲੰਧਰ ‘ਚ ਅਹਿਮ ਮੀਟਿੰਗ ਅੱਜ

– ਮੀਟਿੰਗ ‘ਚ 1000 ਬਲਾਕ ਆਬਜ਼ਰਵਰਾਂ ਨੂੰ ਬੁਲਾਇਆ ਗਿਆ
– ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਨੂੰ ਵੀ ਦਿੱਤਾ ਗਿਆ ਸੱਦਾ

ਜਲੰਧਰ, 29 ਅਪ੍ਰੈਲ 2026 – ਆਮ ਆਦਮੀ ਪਾਰਟੀ (ਆਪ) ਵੱਲੋਂ ਅੱਜ ਬੁੱਧਵਾਰ ਨੂੰ ਜਲੰਧਰ ਵਿੱਚ ਪਾਰਟੀ ਵਰਕਰਾਂ ਦੀ ਸੂਬਾਈ ਮੀਟਿੰਗ ਕੀਤੀ ਜਾ ਰਹੀ ਹੈ। ਬੈਠਕ ਲਈ ਆਪ’ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਹਜ਼ਾਰ ਦੇ ਕਰੀਬ ਬਲਾਕ ਆਬਜ਼ਰਵਰਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਹੋਵੇਗੀ। ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਅੱਜ ਦੀ ਮੀਟਿੰਗ ਵਿੱਚ ਪਾਰਟੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਨ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ। ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ।

ਦੱਸ ਦਈਏ ਕਿ ਇਹ ਮੀਟਿੰਗ PAP ਜਲੰਧਰ ‘ਚ ਹੋਵੇਗੀ ਅਤੇ ਇਸ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਰਚੁਅਲੀ ਜੁੜਨਗੇ। ਇਸ ਦੇ ਨਾਲ ਹੀ ‘ਆਪ’ ਸੁਪਰੀਮੋ, ਅਰਵਿੰਦ ਕੇਜਰੀਵਾਲ ਮੀਟਿੰਗ ਨੂੰ ਵਰਚੁਅਲੀ ਸੰਬੋਧਨ ਕਰ ਸਕਦੇ ਹਨ।

ਬੀਤੇ ਦਿਨ ਇਸ ਮੀਟਿੰਗ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇਸ ਮੀਟਿੰਗ ਨੂੰ ਲੈ ਕੇ ਜਾਣਕਾਰੀ ਲੀਕ ਹੋ ਗਈ ਸੀ। ਜਿਸ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਖੁਦ ਇਸ ਮੀਟਿੰਗ ਨੂੰ ਲੈ ਕੇ ਸੋਸ਼ਲ ਮੀਡੀਆ (X) ‘ਤੇ ਲਿਖਿਆ, “ਪੰਜਾਬ ਵਿੱਚ ਕੱਲ੍ਹ (29 ਅਪ੍ਰੈਲ ਨੂੰ) 1,000 ਪਾਰਟੀ ਬਲਾਕ ਆਬਜ਼ਰਵਰਾਂ ਦੀ ਮੀਟਿੰਗ ਬੁਲਾਈ ਗਈ ਹੈ। ਇਸਨੂੰ ਗਲਤ ਢੰਗ ਨਾਲ ‘ਵਿਧਾਇਕਾਂ ਦੀ ਐਮਰਜੈਂਸੀ ਮੀਟਿੰਗ’ ਦੱਸਿਆ ਜਾ ਰਿਹਾ ਹੈ। ਇਹ ਇੱਕ ਨਿਯਮਤ ਸੰਗਠਨਾਤਮਕ ਮੀਟਿੰਗ ਹੈ, ਜੋ ਪਾਰਟੀ ਦੀ ਰੁਟੀਨ ਸੰਗਠਨਾਤਮਕ ਪ੍ਰਕਿਰਿਆ ਦਾ ਹਿੱਸਾ ਹੈ, ਜਿੱਥੇ ਹਰੇਕ ਬਲਾਕ ਦੇ ਸੰਗਠਨ ਦੀ ਸਥਿਤੀ, ਜ਼ਮੀਨੀ ਫੀਡਬੈਕ ਅਤੇ ਭਵਿੱਖ ਦੀਆਂ ਕਾਰਜ ਯੋਜਨਾਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਂਦੀ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ

Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ

by Ranjit Singh
April 29, 2026
0

Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ - ਡਰੈਸਿੰਗ ਰੂਮ ਦੀ ਵੀਡੀਓ ਹੋਈ...

Mohali ਦੇ ਰਿਲਾਇੰਸ ਗੋਦਾਮ ਵਿੱਚ ਅੱਗ ਲੱਗੀ: ਨੇੜੇ ਖੜ੍ਹੇ ਵਾਹਨ ਵੀ ਆਏ ਅੱਗ ਦੀ ਲਪੇਟ ‘ਚ

Mohali ਦੇ ਰਿਲਾਇੰਸ ਗੋਦਾਮ ਵਿੱਚ ਅੱਗ ਲੱਗੀ: ਨੇੜੇ ਖੜ੍ਹੇ ਵਾਹਨ ਵੀ ਆਏ ਅੱਗ ਦੀ ਲਪੇਟ ‘ਚ

by Ranjit Singh
April 29, 2026
0

Mohali ਦੇ ਰਿਲਾਇੰਸ ਗੋਦਾਮ ਵਿੱਚ ਅੱਗ ਲੱਗੀ: ਨੇੜੇ ਖੜ੍ਹੇ ਵਾਹਨ ਵੀ ਆਏ ਅੱਗ ਦੀ ਲਪੇਟ 'ਚ ਮੋਹਾਲੀ, 29 ਅਪ੍ਰੈਲ 2026...

Punjab: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਦੀ ਹੋਈ ਨਿਯੁਕਤੀ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Punjab: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਦੀ ਹੋਈ ਨਿਯੁਕਤੀ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

by Ranjit Singh
April 29, 2026
0

Punjab: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਦੀ ਹੋਈ ਨਿਯੁਕਤੀ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ - ਧਰਮ ਪ੍ਰਚਾਰ ਕਮੇਟੀ...

National: ਦਿੱਲੀ ਹਾਈਕੋਰਟ ‘ਚ ‘ਦਿੱਲੀ ਸ਼ਰਾਬ ਨੀਤੀ’ ਮਾਮਲੇ ਦੀ ਸੁਣਵਾਈ ਅੱਜ

National: ਦਿੱਲੀ ਹਾਈਕੋਰਟ ‘ਚ ‘ਦਿੱਲੀ ਸ਼ਰਾਬ ਨੀਤੀ’ ਮਾਮਲੇ ਦੀ ਸੁਣਵਾਈ ਅੱਜ

by Ranjit Singh
April 29, 2026
0

National: ਦਿੱਲੀ ਹਾਈਕੋਰਟ 'ਚ 'ਦਿੱਲੀ ਸ਼ਰਾਬ ਨੀਤੀ' ਮਾਮਲੇ ਦੀ ਸੁਣਵਾਈ ਅੱਜ - ਕੇਜਰੀਵਾਲ ਅਤੇ ਸਿਸੋਦੀਆ ਵੱਲੋਂ ਅਦਾਲਤ 'ਚ ਜਾਣ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ

Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ

by Ranjit Singh
April 29, 2026
0

Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ - ਡਰੈਸਿੰਗ ਰੂਮ ਦੀ ਵੀਡੀਓ ਹੋਈ...

Most Popular

National: ਦਿੱਲੀ ਹਾਈਕੋਰਟ ਕੇਜਰੀਵਾਲ ਨੂੰ ਬਰੀ ਕਰਨ ਵਾਲੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਕਰੇਗਾ ਸੁਣਵਾਈ

National: ਦਿੱਲੀ ਹਾਈਕੋਰਟ ਕੇਜਰੀਵਾਲ ਨੂੰ ਬਰੀ ਕਰਨ ਵਾਲੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਕਰੇਗਾ ਸੁਣਵਾਈ

by Ranjit Singh
4 weeks ago
0

National: ਦਿੱਲੀ ਹਾਈਕੋਰਟ ਕੇਜਰੀਵਾਲ ਨੂੰ ਬਰੀ ਕਰਨ ਵਾਲੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਕਰੇਗਾ ਸੁਣਵਾਈ ਨਵੀਂ ਦਿੱਲੀ, 31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 