Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਅਪ੍ਰੈਲ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ।
-
🛑 ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਜਾਣਗੇ ਆਪਣੇ ਜੱਦੀ ਪਿੰਡ ਸਤੌਜ
-
🔗 Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ
-
🛑 ਸ਼ੰਭੂ ਰੇਲਵੇ ਟ੍ਰੈਕ ਧਮਾਕਾ : ਗ੍ਰਿਫ਼ਤਾਰ ਚਾਰੇ ਦੋਸ਼ੀ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
-
🔗 Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?
-
🛑 ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕੇ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
-
🔗 Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ
-
🛑 ਰਣਵੀਰ ਸਿੰਘ ਦੀ ਫਿਲਮ ‘ਧੁਰੰਧਰ’ 10 ਜੁਲਾਈ ਨੂੰ ਜਾਪਾਨ ਵਿੱਚ ਹੋਵੇਗੀ ਰਿਲੀਜ਼
-
🔗 National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ
-
🔗 Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ
-
🔗 Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ























