• Latest
  • Trending
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

35 minutes ago
HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

44 minutes ago
PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

52 minutes ago
IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

58 minutes ago
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

2 hours ago
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

2 hours ago
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

2 hours ago
ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰ ਰੁਜ਼ਗਾਰ ਮੰਗਣ ਲਈ ਮੁੱਖ ਮੰਤਰੀ ਦੀ ਕੋਠੀ ਜਾਣਗੇ 

ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰ ਰੁਜ਼ਗਾਰ ਮੰਗਣ ਲਈ ਮੁੱਖ ਮੰਤਰੀ ਦੀ ਕੋਠੀ ਜਾਣਗੇ 

3 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

3 hours ago
ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

3 hours ago
Hindi News
English News
Wednesday, April 29, 2026
No Result
View All Result
28 °c
Chandigarh
29 ° Thu
31 ° Fri
33 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕਈ ਸਾਲਾਂ ਦੇ ਦਰਦ ਤੋਂ ਮੁੜ ਤੁਰਨ-ਫਿਰਨ ਦੀ ਆਜ਼ਾਦੀ ਵੱਲ, ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡਿਆਂ ਦੀ ਮੁਫ਼ਤ ਸਰਜਰੀ ਨਾਲ ਮਰੀਜ਼ਾਂ ਨੂੰ ਮਿਲ ਰਹੀ ਰਾਹਤ

April 29, 2026
in ਖਬਰਾਂ, ਪੰਜਾਬ

ਚੰਡੀਗੜ੍ਹ, 29 ਅਪ੍ਰੈਲ 2026 (ਵਿਸ਼ਵ ਵਾਰਤਾ);- ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ।

ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ ਨਾਲ ਪੀੜਤ ਹਜ਼ਾਰਾਂ ਮਰੀਜ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿੰਦਗੀ ਬਦਲ ਦੇਣ ਵਾਲੀਆਂ ਸਰਜਰੀਆਂ ਕਰਵਾ ਰਹੇ ਹਨ। ਇਹ ਯੋਜਨਾ ਆਧੁਨਿਕ ਇਲਾਜ ਨੂੰ ਮੁਫ਼ਤ ਅਤੇ ਵਿਆਪਕ ਤੌਰ ‘ਤੇ ਉਪਲੱਬਧ ਬਣਾ ਰਹੀ ਹੈ।

ਉਮਰਦਰਾਜ਼ ਸੁਖਵਿੰਦਰ ਕੌਰ ਲਈ, ਇਹ ਇਲਾਜ ਤੁਰੰਤ ਰਾਹਤ ਲੈ ਕੇ ਆਇਆ। ਉਹਨਾਂ ਨੇ ਕਿਹਾ, “ਦੋ-ਤਿੰਨ ਸਾਲਾਂ ਤੋਂ ਮੇਰੇ ਗੋਡਿਆਂ ਵਿੱਚ ਦਰਦ ਸੀ। ਕੁੱਝ ਦਿਨ ਤਾਂ ਮੈਂ ਤੁਰ ਵੀ ਨਹੀਂ ਸਕਦੀ ਸੀ। ਹੁਣ ਸਰਜਰੀ ਤੋਂ ਬਾਅਦ ਮੈਂ ਬਹੁਤ ਖੁਸ਼ ਹਾਂ। ਸਿਹਤ ਕਾਰਡ ਨੇ ਮੈਨੂੰ ਮੇਰੀ ਜ਼ਿੰਦਗੀ ਵਾਪਸ ਦੇ ਦਿੱਤੀ ਹੈ। ਹੁਣ ਮੈਂ ਬਿਨਾਂ ਦਰਦ ਦੇ ਤੁਰ ਸਕਾਂਗੀ।”

67 ਸਾਲਾਂ ਦੀ ਪਰਮਜੀਤ ਕੌਰ ਲਈ ਕੁੱਝ ਸਮਾਂ ਪਹਿਲਾਂ ਤੱਕ ਤੁਰਨਾ ਲਗਭਗ ਅਸੰਭਵ ਹੋ ਗਿਆ ਸੀ। ਇੱਕ ਕਮਰੇ ਤੋਂ ਦੂਜੇ ਕਮਰੇ ਤੱਕ ਜਾਣਾ ਵੀ ਦਰਦਨਾਕ ਸੀ ਅਤੇ ਕੁਝ ਮਿੰਟ ਖੜ੍ਹੇ ਰਹਿਣਾ ਬਹੁਤ ਮੁਸ਼ਕਲ ਹੋ ਗਿਆ ਸੀ। ਲਗਭਗ ਇੱਕ ਸਾਲ ਤੱਕ ਉਹਨਾਂ ਦੀ ਜ਼ਿੰਦਗੀ ਸੀਮਿਤ ਚੱਲਣ ਫਿਰਨ ਅਤੇ ਦਰਦ ਵਿੱਚ ਬੀਤੀ, ਜਿਸਦਾ ਮੁੱਖ ਕਾਰਨ ਓਸਟਿਓਆਰਥਰਾਈਟਿਸ ਸੀ।

ਉਹਨਾਂ ਦੀ ਜ਼ਿੰਦਗੀ ਵਿੱਚ ਨਵਾਂ ਮੋੜ ਉਸ ਵੇਲੇ ਆਇਆ ਜਦੋਂ ਉਹਨਾਂ ਦੇ ਪੁੱਤਰ ਜਸਵਿੰਦਰ ਸਿੰਘ ਨੂੰ ਸੋਸ਼ਲ ਮੀਡੀਆ ਰਾਹੀਂ ਇਸ ਯੋਜਨਾ ਬਾਰੇ ਪਤਾ ਲੱਗਾ। ਉਹਨਾਂ ਨੇ ਦੱਸਿਆ, “ਮੈਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਆਨਲਾਈਨ ਪਤਾ ਲੱਗਾ। ਮੈਂ ਕੁੱਝ ਦਿਨਾਂ ਵਿੱਚ ਦਸਤਾਵੇਜ਼ ਤਿਆਰ ਕੀਤੇ। ਰਜਿਸਟ੍ਰੇਸ਼ਨ ਤੋਂ ਬਾਅਦ ਸਰਜਰੀ ਹੋ ਗਈ। ਡਾਕਟਰ ਬਹੁਤ ਸਹਿਯੋਗੀ ਸਨ ਅਤੇ ਹੁਣ ਮੇਰੇ ਮਾਤਾ ਜੀ ਕਾਫ਼ੀ ਬਿਹਤਰ ਮਹਿਸੂਸ ਕਰ ਰਹੇ ਹਨ।”

ਅੱਜ ਪਰਮਜੀਤ ਕੌਰ ਉਹਨਾਂ ਹਜ਼ਾਰਾਂ ਲੋਕਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਗੋਡੇ ਬਦਲਣ ਦੇ ਮੁਫ਼ਤ ਇਲਾਜ ਰਾਹੀਂ ਮੁੜ ਤੁਰਨ-ਫਿਰਨ ਦੀ ਆਜ਼ਾਦੀ ਮਿਲੀ ਹੈ।
ਸਿਰਫ਼ ਤਿੰਨ ਮਹੀਨਿਆਂ ਵਿੱਚ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਗੋਡੇ ਬਦਲਣ ਦੀਆਂ ਲਗਭਗ 4,600 ਸਰਜਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇਹ ਉਹਨਾਂ ਮਰੀਜ਼ਾਂ ਦੀ ਵਧਦੀ ਗਿਣਤੀ ਦਰਸਾਉਂਦਾ ਹੈ, ਜੋ ਪਹਿਲਾਂ ਮਹਿੰਗੇ ਇਲਾਜ ਕਾਰਨ ਸਰਜਰੀ ਨੂੰ ਟਾਲਦੇ ਰਹਿੰਦੇ ਸਨ।

ਡਾਕਟਰਾਂ ਦਾ ਕਹਿਣਾ ਹੈ ਕਿ ਹਸਪਤਾਲਾਂ ਵਿੱਚ ਇਹ ਬਦਲਾਅ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਬਰਨਾਲਾ ਸਿਵਲ ਹਸਪਤਾਲ ਦੇ ਆਰਥੋਪੀਡਿਕ ਸਰਜਨ ਡਾ. ਕਰਨ ਚੋਪੜਾ ਕਹਿੰਦੇ ਹਨ,“ਅਸੀਂ ਗੋਡੇ ਅਤੇ ਚੂਲਾ ਬਦਲਣ ਦੇ ਮਾਮਲਿਆਂ ਵਿੱਚ ਤੇਜ਼ੀ ਦੇਖ ਰਹੇ ਹਾਂ। ਜ਼ਿਆਦਾਤਰ ਮਰੀਜ਼ ਓਸਟਿਓਆਰਥਰਾਈਟਿਸ ਨਾਲ ਪੀੜਤ ਹੁੰਦੇ ਹਨ, ਜੋ ਕਾਰਟਿਲੇਜ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਜਕੜਨ ਅਤੇ ਤੇਜ਼ ਦਰਦ ਪੈਦਾ ਕਰਦਾ ਹੈ।”

ਉਹ ਦੱਸਦੇ ਹਨ ਕਿ ਗੋਡਾ ਬਦਲਣ ਦੀ ਸਰਜਰੀ ਵਿੱਚ ਖ਼ਰਾਬ ਹੋ ਚੁੱਕੇ ਜੋੜ ਨੂੰ ਧਾਤੂ ਅਤੇ ਪਲਾਸਟਿਕ ਦੇ ਹਿੱਸਿਆਂ ਨਾਲ ਬਦਲਿਆ ਜਾਂਦਾ ਹੈ, ਜਿਸ ਨਾਲ ਤੁਰਨ-ਫਿਰਨ ਵਿੱਚ ਸੁਧਾਰ ਆਉਂਦਾ ਹੈ ਅਤੇ ਦਰਦ ਘੱਟ ਹੁੰਦਾ ਹੈ। ਉਹ ਕਹਿੰਦੇ ਹਨ, “ਪਹਿਲਾਂ ਅਸੀਂ ਮਹੀਨੇ ਵਿੱਚ ਲਗਭਗ 80 ਸਰਜਰੀਆਂ ਕਰਦੇ ਸੀ, ਹੁਣ ਇਹ ਗਿਣਤੀ 120 ਤੋਂ 130 ਤੱਕ ਪਹੁੰਚ ਗਈ ਹੈ।”

ਇਸ ਵਾਧੇ ਦਾ ਸਭ ਤੋਂ ਵੱਡਾ ਕਾਰਨ ਹੈ—ਇਲਾਜ ਦਾ ਸਸਤਾ ਅਤੇ ਆਸਾਨੀ ਨਾਲ ਉਪਲੱਬਧ ਹੋਣਾ। ਪਹਿਲਾਂ ਇੱਕ ਗੋਡਾ ਬਦਲਣ ਦੀ ਲਾਗਤ 50,000 ਤੋਂ 1 ਲੱਖ ਰੁਪਏ ਤੱਕ ਹੁੰਦੀ ਸੀ, ਜਿਸ ਕਾਰਨ ਲੋਕ ਸਾਲਾਂ ਤੱਕ ਸਰਜਰੀ ਨੂੰ ਟਾਲਦੇ ਰਹਿੰਦੇ ਸਨ। ਡਾ. ਚੋਪੜਾ ਦੱਸਦੇ ਹਨ, “ਪਹਿਲਾਂ ਲੋਕ ਖ਼ਰਚ ਕਾਰਨ ਹਿਚਕਿਚਾਉਂਦੇ ਸਨ। ਹੁਣ ਆਧਾਰ, ਵੋਟਰ ਆਈਡੀ ਅਤੇ ਸਿਹਤ ਕਾਰਡ ਨਾਲ ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਹੈ। ਮਰੀਜ਼ਾਂ ਨੂੰ ਕੋਈ ਭੁਗਤਾਨ ਨਹੀਂ ਕਰਨਾ ਪੈਂਦਾ।”

ਅਜਿਹੀਆਂ ਕਹਾਣੀਆਂ ਸਾਰੇ ਪੰਜਾਬ ਤੋਂ ਸਾਹਮਣੇ ਆ ਰਹੀਆਂ ਹਨ। ਬਠਿੰਡਾ ਵਿੱਚ ਰਣਧੀਰ ਸਿੰਘ ਨੇ ‘ਏਮਜ਼’ ਵਿੱਚ ਸਰਜਰੀ ਕਰਵਾਈ, ਜਦਕਿ ਤਰਨ-ਤਾਰਨ ਵਿੱਚ ਰਾਜਵਿੰਦਰ ਕੌਰ ਦਾ ਇਲਾਜ ਇਸੇ ਯੋਜਨਾ ਤਹਿਤ ਜ਼ਿਲ੍ਹਾ ਹਸਪਤਾਲ ਵਿੱਚ ਹੋਇਆ। ਉਹਨਾਂ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਇਸ ਆਰਥਿਕ ਰਾਹਤ ਨੇ ਉਹਨਾਂ ਨੂੰ ਬਿਨਾਂ ਕਿਸੇ ਝਿਜਕ ਦੇ ਇਲਾਜ ਕਰਵਾਉਣ ਵਿੱਚ ਮਦਦ ਕੀਤੀ। ਰਾਜਵਿੰਦਰ ਦੀ ਧੀ ਸਹਿਜਪ੍ਰੀਤ ਨੇ ਕਿਹਾ,
“ਮੇਰੇ ਮਾਤਾ ਜੀ ਬਹੁਤ ਦਰਦ ਵਿੱਚ ਸਨ ਅਤੇ ਘਰ ਦਾ ਕੰਮ ਵੀ ਨਹੀਂ ਕਰ ਸਕਦੇ ਸਨ। ਸਿਹਤ ਕਾਰਡ ਦੀ ਵਜ੍ਹਾ ਨਾਲ ਸਾਨੂੰ ਖ਼ਰਚ ਦੀ ਚਿੰਤਾ ਨਹੀਂ ਕਰਨੀ ਪਈ। ਇਸ ਯੋਜਨਾ ਲਈ ਅਸੀਂ ਸਰਕਾਰ ਦੇ ਧੰਨਵਾਦੀ ਹਾਂ।”

ਪੰਜਾਬ ਵਿੱਚ ਜੋ ਬਦਲਾਅ ਦਿਖਾਈ ਦੇ ਰਿਹਾ ਹੈ, ਉਹ ਕੇਵਲ ਸਰਜਰੀਆਂ ਦੀ ਗਿਣਤੀ ਵਿੱਚ ਵਾਧਾ ਨਹੀਂ ਹੈ ਸਗੋਂ ਦਰਦ ਪ੍ਰਤੀ ਸੋਚ ਵਿੱਚ ਬਦਲਾਅ ਹੈ—ਜਿੱਥੇ ਹੁਣ ਖ਼ਰਚ ਦੇ ਕਾਰਨ ਇਲਾਜ ਨੂੰ ਟਾਲਿਆ ਨਹੀਂ ਜਾਂਦਾ ਅਤੇ ਤੁਰਨ-ਫਿਰਨ ਦੀ ਆਜ਼ਾਦੀ ਹੁਣ ਦੂਰ ਨਹੀਂ ਰਹੀ। ਹਸਪਤਾਲਾਂ ਵਿੱਚ ਹੁਣ ਲਾਚਾਰੀ ਦੀਆਂ ਆਵਾਜ਼ਾਂ ਦੀ ਥਾਂ ਮੁੜ ਤੁਰਦੇ ਕਦਮ ਸੁਣਾਈ ਦੇਣ ਲੱਗੇ ਹਨ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
April 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਪ੍ਰੈਲ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

by Navjot
April 29, 2026
0

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ ...

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

by Navjot
April 29, 2026
0

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ ਹਜ਼ਾਰਾਂ ਪੰਜਾਬੀਆਂ ਵੱਲੋਂ ਅੱਜ ਪਿੰਡ ਦੇਵਤਵਾਲ(ਲੁਧਿਆਣਾ)...

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

by Navjot
April 29, 2026
0

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ  ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ ; ਰਿਆਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
April 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਪ੍ਰੈਲ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Big News: ਆਪ ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚੋਂ ਡਿਪਟੀ ਲੀਡਰ ਦੇ ਅਹੁੁਦੇ ਤੋਂ ਕੀਤਾ ਫਾਰਗ

Big News: ਆਪ ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚੋਂ ਡਿਪਟੀ ਲੀਡਰ ਦੇ ਅਹੁੁਦੇ ਤੋਂ ਕੀਤਾ ਫਾਰਗ

by Ranjit Singh
4 weeks ago
0

Big News: ਆਪ ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚੋਂ ਡਿਪਟੀ ਲੀਡਰ ਦੇ ਅਹੁੁਦੇ ਤੋਂ ਕੀਤਾ ਫਾਰਗ ਚੰਡੀਗੜ੍ਹ, 2 ਅਪ੍ਰੈਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 