• Latest
  • Trending
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 months ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

7 minutes ago
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

18 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

19 minutes ago
ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

31 minutes ago
26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

37 minutes ago
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

44 minutes ago
‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

1 hour ago
India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

2 hours ago
ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

ਕੇਤਨ ਅਗਰਵਾਲ ਕਤਲ ਮਾਮਲੇ ‘ਤੇ ਕੰਗਨਾ ਰਣੌਤ ਦਾ ਵੱਡਾ ਬਿਆਨ

ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

3 hours ago
Hindi News
English News
Friday, June 26, 2026
No Result
View All Result
41 °c
Chandigarh
38 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਬੁੱਧਵਾਰ ਨੂੰ ਦਿੱਲੀ ਪਹੁੰਚਣਗੇ, ਜਿਨ੍ਹਾਂ ਵਿੱਚ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਔਰਤ ਵੀ ਸ਼ਾਮਲ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 29, 2026
in ਖਬਰਾਂ, ਪੰਜਾਬ
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਬੁੱਧਵਾਰ ਨੂੰ ਦਿੱਲੀ ਪਹੁੰਚਣਗੇ, ਜਿਨ੍ਹਾਂ ਵਿੱਚ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਔਰਤ ਵੀ ਸ਼ਾਮਲ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਹਨਾਂ ਨੂੰ ਧੋਖੇਬਾਜ਼ ਏਜੰਟਾਂ ਨੇ ਗੁੰਮਰਾਹ ਕੀਤਾ ਅਤੇ ਉਹ ਵਿਦੇਸ਼ ਚਲੇ ਗਏ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਸਾਡੀ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਨੌਜਵਾਨ ਨੂੰ ਨੌਕਰੀ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 29 ਅਪ੍ਰੈਲ 2026 (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਦਿੱਲੀ ਪਹੁੰਚਣਗੇ ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚ ਇੱਕ ਔਰਤ ਵੀ ਹੈ। ਉਨ੍ਹਾਂ ਕਿਹਾ ਕਿ ਇਹਨਾਂ 11 ਪੰਜਾਬੀਆਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਦੀ ਰੋਜ਼ੀ-ਰੋਟੀ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਬੁੱਧਵਾਰ ਨੂੰ ਦਿੱਲੀ ਪਹੁੰਚਣਗੇ, ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਔਰਤ ਵੀ ਹੈ। ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ।” ਡਿਪੋਰਟ ਕੀਤੇ ਜਾ ਰਹੇ ਲੋਕਾਂ ਪ੍ਰਤੀ ਹਮਦਰਦੀ ਅਤੇ ਜਵਾਬਦੇਹੀ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਨ੍ਹਾਂ ਨੂੰ ਧੋਖੇਬਾਜ਼ ਏਜੰਟਾਂ ਨੇ ਗੁੰਮਰਾਹ ਕੀਤਾ ਅਤੇ ਉਹ ਵਿਦੇਸ਼ ਚਲੇ ਗਏ ਸਨ।”
ਧੋਖੇਬਾਜ਼ ਟਰੈਵਲ ਏਜੰਟਾਂ ਦੇ ਮੁੱਦੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਹੁਤ ਸਾਰੇ ਭੋਲੇ-ਭਾਲੇ ਲੋਕ ਧੋਖੇਬਾਜ਼ ਟਰੈਵਲ ਏਜੰਟਾਂ ਦੇ ਝਾਂਸੇ ਵਿੱਚ ਫਸ ਜਾਂਦੇ ਹਨ ਜੋ ਉਨ੍ਹਾਂ ਨੂੰ ਝੂਠੇ ਵਾਅਦਾ ਕਰਕੇ ਵਿਦੇਸ਼ ਭੇਜ ਦਿੰਦੇ ਹਨ। ਇਹ ਲੋਕ ਵੱਡੀਆਂ ਉਮੀਦਾਂ ਨਾਲ ਵਿਦੇਸ਼ ਚਲੇ ਜਾਂਦੇ ਹਨ ਪਰ ਅੰਤ ਵਿੱਚ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਅਜਿਹੇ ਦੁਖਾਂਤ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਪ੍ਰਤੀ ਨਾਗਰਿਕਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ।
ਨੌਜਵਾਨਾਂ ਲਈ ਸੂਬੇ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਨੌਜਵਾਨ ਨੂੰ ਨੌਕਰੀ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ।”
—–

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

by Ankit
June 26, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ...

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

by Ankit
June 26, 2026
0

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ ਚੰਡੀਗੜ੍ਹ, 26 ਜੂਨ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

by Ankit
June 26, 2026
0

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

by Ankit
June 26, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ...

Most Popular

‘ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

2 weeks ago
0

'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 