• Latest
  • Trending
Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

4 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

8 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

10 hours ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

10 hours ago
ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

11 hours ago
ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

12 hours ago
ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

12 hours ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

12 hours ago
ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

12 hours ago
ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

12 hours ago
Hindi News
English News
Thursday, September 3, 2026
No Result
View All Result
25 °c
Chandigarh
27 ° Fri
27 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

April 30, 2026
in ਖਬਰਾਂ, ਰਾਸ਼ਟਰੀ
Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

– ਮ੍ਰਿਤਕਾਂ ‘ਚ 3 ਬੱਚੇ ਸ਼ਾਮਿਲ
– 7 ਜ਼ਖਮੀਆਂ ਨੂੰ ਬਚਾਇਆ ਗਿਆ

ਚੰਡੀਗੜ੍ਹ, 30 ਅਪ੍ਰੈਲ 2026 – ਬੁੱਧਵਾਰ ਨੂੰ ਬੈਂਗਲੁਰੂ ਵਿੱਚ ਭਾਰੀ ਮੀਂਹ ਦੌਰਾਨ ਇੱਕ ਹਸਪਤਾਲ ਦੀ ਕੰਧ ਡਿੱਗਣ ਨਾਲ ਸੱਤ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਜਦੋਂ ਕਿ ਇਸ ਹਾਦਸੇ ‘ਚੋਂ ਸੱਤ ਜ਼ਖਮੀਆਂ ਨੂੰ ਬਚਾਇਆ ਗਿਆ ਹੈ। ਹਾਦਸੇ ਸਮੇਂ ਸੜਕ ਕਿਨਾਰੇ ਖੜ੍ਹੇ ਮਜ਼ਦੂਰ ਅਤੇ ਰਾਹਗੀਰ ਕੰਧ ਦੀ ਲਪੇਟ ‘ਚ ਆ ਗਏ ਸਨ। ਕਈ ਲੋਕ ਮਲਬੇ ਹੇਠ ਦੱਬ ਗਏ ਸਨ ਅਤੇ ਬਚਾਅ ਟੀਮ ਨੇ ਉਨ੍ਹਾਂ ਨੂੰ ਬਚਾਇਆ।

ਮੁੱਢਲੀ ਜਾਣਕਾਰੀ ਅਨੁਸਾਰ, ਭਾਰੀ ਮੀਂਹ ਕਾਰਨ ਬੋਵਰਿੰਗ ਅਤੇ ਲੇਡੀ ਕਰਜ਼ਨ ਹਸਪਤਾਲ ਦੀ ਕੰਧ ਕਮਜ਼ੋਰ ਹੋ ਗਈ ਸੀ। ਹਾਲਾਂਕਿ, ਪ੍ਰਸ਼ਾਸਨ ਨੇ ਕਿਹਾ ਹੈ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਸਿੱਧਰਮਈਆ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BengaluruBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Navjot
September 2, 2026
0

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਪਹਿਲੀ ਮਹਿਲਾ ਚੈਂਪੀਅਨਜ਼ ਟਰਾਫੀ ਭਾਰਤ ਵਿੱਚ ਹੋਵੇਗੀ। ਆਈਸੀਸੀ...

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

by Navjot
September 2, 2026
0

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ)...

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 2, 2026
0

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਮੋਹਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

by Ankit
2 weeks ago
0

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ ਜਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 