• Latest
  • Trending
Punjab: ISI-ਸਮਰਥਿਤ ਜਾਸੂਸੀ ਨੈਟਵਰਕ ਦਾ ਪਰਦਾਫਾਸ਼: ਪਾਕਿਸਤਾਨ ਭੇਜੀ ਜਾ ਰਹੀ ਸੀ ਲਾਈਵ ਫੁਟੇਜ, ਇੱਕ ਗ੍ਰਿਫ਼ਤਾਰ

3 hours ago
THE STORM IS COMING – ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ!

41 minutes ago
Haryana : ਟ੍ਰੇਨ ਦੀ ਲਪੇਟ ‘ਚ ਆਉਣ ਕਾਰਨ ਛੁੱਟੀ ‘ਤੇ ਆਏ BSF ਜਵਾਨ ਦੀ ਮੌਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Crude oil ਦੀਆਂ ਕੀਮਤਾਂ ‘ਚ ਭਾਰੀ ਉਛਾਲ! 2022 ਤੋਂ ਬਾਅਦ ਸਭ ਤੋਂ ਉੱਚੇ ਪੱਧਰ ‘ਤੇ ਪੁੱਜੀ ਕੀਮਤ

Punjab: 4 ਕਿਲੋ ਹੈਰੋਇਨ ਸਮੇਤ 4 ਆਧੁਨਿਕ ਪਿਸਤੌਲਾਂ ਅਤੇ 5 ਜਿੰਦਾ ਕਾਰਤੂਸਾਂ ਸਮੇਤ ਦੋ ਗ੍ਰਿਫ਼ਤਾਰ

Punjab: 4 ਕਿਲੋ ਹੈਰੋਇਨ ਸਮੇਤ 4 ਆਧੁਨਿਕ ਪਿਸਤੌਲਾਂ ਅਤੇ 5 ਜਿੰਦਾ ਕਾਰਤੂਸਾਂ ਸਮੇਤ ਦੋ ਗ੍ਰਿਫ਼ਤਾਰ

3 hours ago
Punjab: ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼: 6 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

4 hours ago
Punjab: MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇੱਕ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab ਕੈਬਨਿਟ ਦੀ ਮੀਟਿੰਗ ਭਲਕੇ 1 ਮਈ ਨੂੰ

Punjab ਕੈਬਨਿਟ ਦੀ ਮੀਟਿੰਗ ਭਲਕੇ 1 ਮਈ ਨੂੰ

5 hours ago
Punjab Breaking: ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ ਭਾਰਤੀ ਪਹੁੰਚੇ ਦਿੱਲੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

6 hours ago
National: ਮੱਧ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਹਾਦਸਾ, 16 ਮੌਤਾਂ

Hindi News
English News
Thursday, April 30, 2026
No Result
View All Result
29 °c
Chandigarh
31 ° Fri
33 ° Sat
33 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ISI-ਸਮਰਥਿਤ ਜਾਸੂਸੀ ਨੈਟਵਰਕ ਦਾ ਪਰਦਾਫਾਸ਼: ਪਾਕਿਸਤਾਨ ਭੇਜੀ ਜਾ ਰਹੀ ਸੀ ਲਾਈਵ ਫੁਟੇਜ, ਇੱਕ ਗ੍ਰਿਫ਼ਤਾਰ

April 30, 2026
in ਖਬਰਾਂ, ਪੰਜਾਬ

ਜਲੰਧਰ, 30 ਅਪ੍ਰੈਲ 2026 – ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਇੱਕ ISI-ਸਮਰਥਿਤ ਜਾਸੂਸੀ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ, ਮੁੱਖ ਸੰਚਾਲਕ ਸੁਖਵਿੰਦਰ ਸਿੰਘ ਉਰਫ ਸੁੱਖਾ (ਫਿਰੋਜ਼ਪੁਰ) ਨੂੰ ਗ੍ਰਿਫਤਾਰ ਕਰਕੇ ਕਪੂਰਥਲਾ ਤੋਂ 4G ਕਨੈਕਟੀਵਿਟੀ ਵਾਲੇ ਚੀਨ ਤੋਂ ਬਣੇ ਸੋਲਰ ਸੀ.ਸੀ.ਟੀ.ਵੀ. ਉਪਕਰਣ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ, ਆਪਣੇ ਸਾਥੀਆਂ ਨਾਲ ਮਿਲ ਕੇ, ਫੌਜ ਨਾਲ ਜੁੜੇ ਅਦਾਰਿਆਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਇਹ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੀ.ਸੀ.ਟੀਵੀ. ਕੈਮਰੇ ਲਗਾ ਰਿਹਾ ਸੀ, ਅਤੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜ ਰਿਹਾ ਸੀ।

ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅੱਗੇ ਅਤੇ ਪਿੱਛੇ ਦੇ ਲਿੰਕਾਂ ਦਾ ਪਤਾ ਲਗਾਉਣ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਜਾਸੂਸੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਰਾਜ ਭਰ ਵਿੱਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

THE STORM IS COMING – ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ!

THE STORM IS COMING – ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ!

by Jaspreet Kaur
April 30, 2026
0

THE STORM IS COMING - ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ! ਅਮਰੀਕਾ, 30 ਅਪ੍ਰੈਲ 2026 (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ...

Haryana : ਟ੍ਰੇਨ ਦੀ ਲਪੇਟ ‘ਚ ਆਉਣ ਕਾਰਨ ਛੁੱਟੀ ‘ਤੇ ਆਏ BSF ਜਵਾਨ ਦੀ ਮੌਤ

Haryana : ਟ੍ਰੇਨ ਦੀ ਲਪੇਟ ‘ਚ ਆਉਣ ਕਾਰਨ ਛੁੱਟੀ ‘ਤੇ ਆਏ BSF ਜਵਾਨ ਦੀ ਮੌਤ

by Jaspreet Kaur
April 30, 2026
0

Haryana : ਟ੍ਰੇਨ ਦੀ ਲਪੇਟ 'ਚ ਆਉਣ ਕਾਰਨ ਛੁੱਟੀ 'ਤੇ ਆਏ BSF ਜਵਾਨ ਦੀ ਮੌਤ ਹਰਿਆਣਾ, 30 ਅਪ੍ਰੈਲ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਪ੍ਰੈਲ 2026 – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Crude oil ਦੀਆਂ ਕੀਮਤਾਂ ‘ਚ ਭਾਰੀ ਉਛਾਲ! 2022 ਤੋਂ ਬਾਅਦ ਸਭ ਤੋਂ ਉੱਚੇ ਪੱਧਰ ‘ਤੇ ਪੁੱਜੀ ਕੀਮਤ

Crude oil ਦੀਆਂ ਕੀਮਤਾਂ ‘ਚ ਭਾਰੀ ਉਛਾਲ! 2022 ਤੋਂ ਬਾਅਦ ਸਭ ਤੋਂ ਉੱਚੇ ਪੱਧਰ ‘ਤੇ ਪੁੱਜੀ ਕੀਮਤ

by Jaspreet Kaur
April 30, 2026
0

Crude oil ਦੀਆਂ ਕੀਮਤਾਂ 'ਚ ਭਾਰੀ ਉਛਾਲ! 2022 ਤੋਂ ਬਾਅਦ ਸਭ ਤੋਂ ਉੱਚੇ ਪੱਧਰ 'ਤੇ ਪੁੱਜੀ ਕੀਮਤ ਨਵੀ ਦਿੱਲੀ, 30...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

THE STORM IS COMING – ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ!

THE STORM IS COMING – ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ!

by Jaspreet Kaur
April 30, 2026
0

THE STORM IS COMING - ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ! ਅਮਰੀਕਾ, 30 ਅਪ੍ਰੈਲ 2026 (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ...

Most Popular

Punjab: MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ

by Ranjit Singh
1 week ago
0

Punjab: MP ਅੰਮ੍ਰਿਤਪਾਲ ਸਿੰਘ 'ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ - MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 