• Latest
  • Trending
Delhi-NCR ‘ਚ ਮੌਸਮ ਨੇ ਲਈ ਕਰਵਟ! ਭਾਰੀ ਮੀਂਹ ਤੇ ਗੜੇਮਾਰੀ ਨੇ ਦਿੱਤੀ ਭਿਆਨਕ ਗਰਮੀ ਤੋਂ ਰਾਹਤ

2 months ago
Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

25 minutes ago
Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

45 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

2 hours ago
Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

3 hours ago
Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

5 hours ago
Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi-NCR ‘ਚ ਮੌਸਮ ਨੇ ਲਈ ਕਰਵਟ! ਭਾਰੀ ਮੀਂਹ ਤੇ ਗੜੇਮਾਰੀ ਨੇ ਦਿੱਤੀ ਭਿਆਨਕ ਗਰਮੀ ਤੋਂ ਰਾਹਤ

April 30, 2026
in ਹਰਿਆਣਾ, ਖਬਰਾਂ, ਰਾਸ਼ਟਰੀ
Delhi-NCR ‘ਚ ਮੌਸਮ ਨੇ ਲਈ ਕਰਵਟ! ਭਾਰੀ ਮੀਂਹ ਤੇ ਗੜੇਮਾਰੀ ਨੇ ਦਿੱਤੀ ਭਿਆਨਕ ਗਰਮੀ ਤੋਂ ਰਾਹਤ

Delhi-NCR ‘ਚ ਮੌਸਮ ਨੇ ਲਈ ਕਰਵਟ! ਭਾਰੀ ਮੀਂਹ ਤੇ ਗੜੇਮਾਰੀ ਨੇ ਦਿੱਤੀ ਭਿਆਨਕ ਗਰਮੀ ਤੋਂ ਰਾਹਤ

ਨਵੀ ਦਿੱਲੀ, 30 ਅਪ੍ਰੈਲ 2026 (ਵਿਸ਼ਵ ਵਾਰਤਾ): ਦਿੱਲੀ-ਐਨਸੀਆਰ ਵਿੱਚ ਤੇਜ਼ ਗਰਮੀ ਦਰਮਿਆਨ ਮੌਸਮ ਨੇ ਅ ਚਾਨਕ ਕਰਵਟ ਲਈ ਹੈ। ਅੱਜ ਬਾਅਦ ਦੁਪਹਿਰ ਤੇਜ਼ ਹਵਾਵਾਂ ਦੇ ਨਾਲ ਅਸਮਾਨ ਵਿੱਚ ਕਾਲੇ ਬੱਦਲ ਛਾ ਗਏ ਜਿਸ ਨਾਲ ਗਰਮੀ ਤੋਂ ਰਾਹਤ ਮਿਲੀ। ਕਈ ਇਲਾਕਿਆਂ ਵਿੱਚ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ।

ਦੱਸ ਦਈਏ ਕਿ ਦਿੱਲੀ ਅਤੇ ਨੋਇਡਾ ਸਮੇਤ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਗੜ੍ਹੇ ਵੀ ਪਏ ਹਨ। ਅਸਮਾਨ ਵਿੱਚ ਸੰਘਣੀ ਘਟਾ ਛਾਉਣ ਕਾਰਨ ਦਿਨ ਵੇਲੇ ਹੀ ਹਨੇਰੇ ਵਰਗਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਕ ਦੁਪਹਿਰ ਸਾਢੇ ਤਿੰਨ ਵਜੇ ਤੋਂ ਬਾਅਦ ਪਏ ਭਾਰੀ ਮੀਂਹ ਨੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਲੱਖਾਂ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ।

ਐਨਸੀਆਰ (NCR) ਵਿੱਚ ਤੇਜ਼ ਹਵਾਵਾਂ ਚੱਲਣਗੀਆਂ। ਹਵਾ ਦੀ ਰਫ਼ਤਾਰ 30-40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ ਅਤੇ ਦੁਪਹਿਰ ਤੋਂ ਬਾਅਦ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।

ਹਰਿਆਣਾ ਵਿੱਚ ਵੀ ਮੌਸਮ ਨੇ ਕਰਵਟ ਬਦਲ ਲਈ ਹੈ। ਕਰਨਾਲ, ਕੁਰੂਕਸ਼ੇਤਰ ਅਤੇ ਅੰਬਾਲਾ ਵਿੱਚ ਤੇਜ਼ ਬਾਰਿਸ਼ ਦੇ ਨਾਲ ਗੜ੍ਹੇ ਪਏ। ਸੋਨੀਪਤ, ਪਾਣੀਪਤ, ਕੈਥਲ ਅਤੇ ਪੰਚਕੂਲਾ ਵਿੱਚ ਦੁਪਹਿਰ ਤੋਂ ਬਾਅਦ ਮੀਂਹ ਪਿਆ। ਮੌਸਮ ਵਿਭਾਗ ਨੇ ਯਮੁਨਾਨਗਰ ਵਿੱਚ ਵੀ ਮੀਂਹ, ਹਨੇਰੀ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ।

ਦਿੱਲੀ-ਚੰਡੀਗੜ੍ਹ ਦੇ ਨਾਲ ਲਗਦੇ ਇਲਾਕਿਆਂ ਵਿੱਚ ਵੀ ਬੱਦਲ ਛਾਏ ਹੋਏ ਹਨ। 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਅੰਬਾਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ 2 ਤੋਂ 5 ਮਈ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪੈ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

by Ranjit Singh
July 14, 2026
0

Punjab: ਪੰਜਾਬ ਕਾਂਗਰਸ ਦੇ ਸੰਕਟ 'ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

by Ranjit Singh
July 14, 2026
0

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

by Ranjit Singh
July 14, 2026
0

Bathinda: ਤਲਵੰਡੀ ਸਾਬੋ 'ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਬਠਿੰਡਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

by Ranjit Singh
July 14, 2026
0

Punjab: ਪੰਜਾਬ ਕਾਂਗਰਸ ਦੇ ਸੰਕਟ 'ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

Most Popular

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

by Ranjit Singh
3 hours ago
0

Big News: ਚੰਡੀਗੜ੍ਹ 'ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ - ਉਲੰਘਣਾ ਕਰਨ 'ਤੇ ₹5 ਲੱਖ ਤੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 