• Latest
  • Trending
Punjab: ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਹੋਈ ਸ਼ੁਰੂਆਤ

Punjab: ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਹੋਈ ਸ਼ੁਰੂਆਤ

3 hours ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

18 minutes ago
Madhya Pradesh ‘ਚ ਵੱਡਾ ਹਾਦਸਾ: ਬਰਗੀ ਡੈਮ ਵਿੱਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ

Madhya Pradesh ‘ਚ ਵੱਡਾ ਹਾਦਸਾ: ਬਰਗੀ ਡੈਮ ਵਿੱਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ

21 minutes ago
IPL 2026 : ਗੁਜਰਾਤ ਅਤੇ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ  ;ਬੰਗਲੌਰ ਨੇ 10 ਓਵਰਾਂ ਦੇ ਅੰਦਰ ਗਵਾਈਆਂ 5 ਵਿਕਟਾਂ

IPL 2026 : ਗੁਜਰਾਤ ਅਤੇ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ  ;ਬੰਗਲੌਰ ਨੇ 10 ਓਵਰਾਂ ਦੇ ਅੰਦਰ ਗਵਾਈਆਂ 5 ਵਿਕਟਾਂ

22 minutes ago
HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ

HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ

36 minutes ago
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

43 minutes ago
HEALTH & MEDICINE : ਭਾਰਤ-ਨਿਊਜ਼ੀਲੈਂਡ ਫ੍ਰੀ ਟ੍ਰੇਡ ਐਗਰੀਮੈਂਟ ਆਯੁਸ਼ ਨੂੰ ਵਿਸ਼ਵ ਸਿਹਤ ਸੰਭਾਲ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਕਰੇਗਾ ਮਦਦ 

HEALTH & MEDICINE : ਭਾਰਤ-ਨਿਊਜ਼ੀਲੈਂਡ ਫ੍ਰੀ ਟ੍ਰੇਡ ਐਗਰੀਮੈਂਟ ਆਯੁਸ਼ ਨੂੰ ਵਿਸ਼ਵ ਸਿਹਤ ਸੰਭਾਲ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਕਰੇਗਾ ਮਦਦ 

46 minutes ago
HEALTH & MEDICINE : ਖੇਤਰ-ਸੰਚਾਲਿਤ ਰਣਨੀਤੀਆਂ ਜਵਾਬਦੇਹ ਜਨਤਕ ਸਿਹਤ ਵਾਤਾਵਰਣ ਨੂੰ ਆਕਾਰ ਦੇ ਸਕਦੀਆਂ ਹਨ – ਕੇਂਦਰੀ ਮੰਤਰੀ 

HEALTH & MEDICINE : ਖੇਤਰ-ਸੰਚਾਲਿਤ ਰਣਨੀਤੀਆਂ ਜਵਾਬਦੇਹ ਜਨਤਕ ਸਿਹਤ ਵਾਤਾਵਰਣ ਨੂੰ ਆਕਾਰ ਦੇ ਸਕਦੀਆਂ ਹਨ – ਕੇਂਦਰੀ ਮੰਤਰੀ 

58 minutes ago
ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
SGPC ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤਕ ਰੋਕੀ

SGPC ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤਕ ਰੋਕੀ

1 hour ago
ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

1 hour ago
MP ਰਜਿੰਦਰ ਗੁਪਤਾ ਦੀ ਟ੍ਰਾਈਡੈਂਟ ਫੈਕਟਰੀ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ RAID

MP ਰਜਿੰਦਰ ਗੁਪਤਾ ਦੀ ਟ੍ਰਾਈਡੈਂਟ ਫੈਕਟਰੀ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ RAID

1 hour ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

1 hour ago
Hindi News
English News
Thursday, April 30, 2026
No Result
View All Result
23 °c
Chandigarh
31 ° Fri
33 ° Sat
33 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਹੋਈ ਸ਼ੁਰੂਆਤ

April 30, 2026
in ਖਬਰਾਂ, ਪੰਜਾਬ
Punjab: ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਹੋਈ ਸ਼ੁਰੂਆਤ

Punjab: ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਹੋਈ ਸ਼ੁਰੂਆਤ

-ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਆਨਲਾਈਨ ਪੋਰਟਲ ’ਤੇ ਖ਼ੁਦ ਵੇਰਵੇ ਕੀਤੇ ਦਰਜ

ਤਰਨ ਤਾਰਨ, 30 ਅਪ੍ਰੈਲ (ਵਿਸ਼ਵ ਵਾਰਤਾ ): ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ ਅੱਜ ਤਰਨ ਤਾਰਨ ਜ਼ਿਲ੍ਹੇ ਵਿਚ ਸਵੈ-ਗਣਨਾ ਪ੍ਰਕਿਰਿਆ ਸ਼ੁਰੂ ਹੋ ਗਈ। ਜ਼ਿਲ੍ਹੇ ਦੇ ਪਹਿਲੇ ਨਾਗਰਿਕ ਅਤੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਰਾਹੁਲ ਨੇ ਖੁਦ ਐਸ.ਈ ਪੋਰਟਲ ‘ਤੇ ਆਪਣੇ ਵੇਰਵੇ ਭਰ ਕੇ ਜ਼ਿਲ੍ਹੇ ਵਿਚ ਰਸਮੀ ਤੌਰ ‘ਤੇ ਸਵੈ-ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਵੱਲੋਂ ਵੀ ਪੋਰਟਲ ‘ਤੇ ਆਪਣੇ ਵੇਰਵੇ ਦਰਜ ਕੀਤੇ ਗਏ।

ਡਿਪਟੀ ਕਮਿਸ਼ਨਰ ਰਾਹੁਲ ਨੇ ਇਸ ਮੌਕੇ ਦੱਸਿਆ ਕਿ ਆਨਲਾਈਨ ਸਵੈ-ਗਣਨਾ ਐਸ.ਈ ਪੋਰਟਲ ਉੱਤੇ 30 ਅਪ੍ਰੈਲ ਤੋਂ 14 ਮਈ ਤੱਕ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੈ-ਗਣਨਾ ਇਕ ਅਜਿਹੀ ਸਹੂਲਤ ਹੈ, ਜਿਸ ਰਾਹੀਂ ਜ਼ਿਲ੍ਹਾ ਵਾਸੀ ਖ਼ੁਦ ਹੀ ਆਪਣੀ ਜਾਣਕਾਰੀ ਸਰਕਾਰੀ ਪੋਰਟਲ ‘ਤੇ ਦਰਜ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਸ ਦੇ ਲਈ ਨਾਗਰਿਕਾਂ ਨੂੰ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ (se.census.gov.in) ‘ਤੇ ਜਾਣਾ ਹੋਵੇਗਾ। ਆਪਣੇ ਮੋਬਾਈਲ ਨੰਬਰ ਅਤੇ ਬੇਸਿਕ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ ‘ਤੇ ਲਾਗਇਨ ਕਰਨਾ ਹੋਵੇਗਾ। ਇਸ ਤੋਂ ਬਾਅਦ ਪੋਰਟਲ ‘ਤੇ ਮੰਗੇ ਗਏ ਵੇਰਵੇ ਦਰਜ ਕਰਨੇ ਹੋਣਗੇ। ਜਿਵੇਂ ਹੀ ਸਫ਼ਲਤਾਪੂਰਵਕ ਫਾਰਮ ਸਬਮਿਟ ਹੋਵੇਗਾ ਤਾਂ ਪੋਰਟਲ ਨਾਗਰਿਕ ਨੂੰ ਇਕ ‘ਸੈਲਫ-ਐਨੂਮਰੇਸ਼ਨ ਆਈ.ਡੀ’ (ਐਸ.ਈ.ਆਈ.ਡੀ) ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ.ਡੀ. ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਵਿਭਾਗ ਵੱਲੋਂ ਪਹਿਲੀ ਵਾਰ ਆਪਣੀ ਜਨਗਣਨਾ ਆਪ ਕਰਨ ਦਾ ਇਹ ਵਿਕਲਪ ਰੱਖਿਆ ਗਿਆ ਹੈ, ਜਿਸ ਦਾ ਨਾਗਰਿਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜਨਗਣਨਾ ਵਿਭਾਗ ਦਾ ਪੋਰਟਲ 14 ਮਈ ਤੱਕ ਖੁੱਲ੍ਹਾ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਗਿਣਤੀਕਾਰਾਂ ਵੱਲੋਂ 15 ਮਈ ਤੋਂ 13 ਜੂਨ ਤੱਕ ਫੀਲਡ ਸਰਵੇ ਸ਼ੁਰੂ ਕੀਤਾ ਜਾਵੇਗਾ, ਜਿਸ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ ਡਾਟਾ ਇੰਦਰਾਜ ਕਰਨਗੇ।

ਉਨ੍ਹਾਂ ਕਿਹਾ ਕਿ ਜਨਗਣਨਾ ਲਈ ਇਕੱਤਰ ਕੀਤੀ ਗਈ ਸੂਚਨਾ ਸਰਕਾਰ ਵੱਲੋਂ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਗਣਨਾ ਦਾ ਕੰਮ ਅਤਿ ਮਹੱਤਵਪੂਰਨ ਹੈ ਅਤੇ ਇਹ ਸਰਕਾਰ ਵੱਲੋਂ ਨਵੀਆਂ ਵਿਕਾਸ ਯੋਜਨਾਵਾਂ ਉਲੀਕਣ ਵਿਚ ਸਹਾਇਕ ਹੋਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਮਹੱਤਵ ਦੇ ਇਸ ਕਾਰਜ ਵਿਚ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣਾ ਸਹਿਯੋਗ ਦੇਣ ਅਤੇ ਸਹੀ ਅਤੇ ਸਪੱਸ਼ਟ ਜਾਣਕਾਰੀ ਮੁਹੱਈਆ ਕਰਵਾਉਣ।

ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਇਸ ਦੌਰਾਨ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ ਸਬੰਧੀ ਜਦੋਂ ਗਿਣਤੀਕਾਰ ਸਰਵੇ ਕਰਨ ਲਈ ਉਨ੍ਹਾਂ ਦੇ ਘਰ ਆਉਣ ਤਾਂ ਸੁਰੱਖਿਆ ਦੇ ਮੱਦੇਨਜ਼ਰ ਉਹ ਉਨ੍ਹਾਂ ਦੇ ਆਈ.ਡੀ ਕਾਰਡ ‘ਤੇ ਲੱਗੇ ਕਿਊ.ਆਰ ਕੋਡ ਨੂੰ ਸਕੈਨ ਕਰਕੇ ਉਨ੍ਹਾਂ ਦੇ ਅਸਲੀ ਹੋਣ ਬਾਰੇ ਜ਼ਰੂਰ ਪ੍ਰਮਾਣਿਤ ਕਰ ਲੈਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

by Ankit
April 30, 2026
0

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 30 ਅਪ੍ਰੈਲ, 2026 (ਵਿਸ਼ਵ ਵਾਰਤਾ);-...

Madhya Pradesh ‘ਚ ਵੱਡਾ ਹਾਦਸਾ: ਬਰਗੀ ਡੈਮ ਵਿੱਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ

Madhya Pradesh ‘ਚ ਵੱਡਾ ਹਾਦਸਾ: ਬਰਗੀ ਡੈਮ ਵਿੱਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ

by Jaspreet Kaur
April 30, 2026
0

Madhya Pradesh 'ਚ ਵੱਡਾ ਹਾਦਸਾ: ਬਰਗੀ ਡੈਮ ਵਿੱਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ - 4 ਲਾਸ਼ਾਂ ਬਰਾਮਦ - ਕਈ ਅਜੇ...

IPL 2026 : ਗੁਜਰਾਤ ਅਤੇ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ  ;ਬੰਗਲੌਰ ਨੇ 10 ਓਵਰਾਂ ਦੇ ਅੰਦਰ ਗਵਾਈਆਂ 5 ਵਿਕਟਾਂ

IPL 2026 : ਗੁਜਰਾਤ ਅਤੇ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ  ;ਬੰਗਲੌਰ ਨੇ 10 ਓਵਰਾਂ ਦੇ ਅੰਦਰ ਗਵਾਈਆਂ 5 ਵਿਕਟਾਂ

by Navjot
April 30, 2026
0

IPL 2026 : ਗੁਜਰਾਤ ਅਤੇ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ    ਗੁਜਰਾਤ, 30 ਅਪ੍ਰੈਲ(ਵਿਸ਼ਵ ਵਾਰਤਾ) ਆਈਪੀਐਲ 2026 ਦਾ 42ਵਾਂ ਮੈਚ ਅੱਜ...

HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ

HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ

by Navjot
April 30, 2026
0

HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ   ਇਸਲਾਮਾਬਾਦ, 30 ਅਪ੍ਰੈਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

by Ankit
April 30, 2026
0

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 30 ਅਪ੍ਰੈਲ, 2026 (ਵਿਸ਼ਵ ਵਾਰਤਾ);-...

Most Popular

Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ

Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ

by Ranjit Singh
1 week ago
0

Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 