Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ 30 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Punjab ਕੈਬਨਿਟ ਦੀ ਮੀਟਿੰਗ ਭਲਕੇ 1 ਮਈ ਨੂੰ
Crude oil ਦੀਆਂ ਕੀਮਤਾਂ ‘ਚ ਭਾਰੀ ਉਛਾਲ! 2022 ਤੋਂ ਬਾਅਦ ਸਭ ਤੋਂ ਉੱਚੇ ਪੱਧਰ ‘ਤੇ ਪੁੱਜੀ ਕੀਮਤ
MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇੱਕ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ ਭਾਰਤੀ ਪਹੁੰਚੇ ਦਿੱਲੀ
ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ
Punjab-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਗਰੇਵਾਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ
RR ਕਪਤਾਨ ਰਿਆਨ ਪਰਾਗ ਵਿਰੁੱਧ BCCI ਦੀ ਵੱਡੀ ਕਾਰਵਾਈ
Delhi-NCR ‘ਚ ਮੌਸਮ ਨੇ ਲਈ ਕਰਵਟ! ਭਾਰੀ ਮੀਂਹ ਤੇ ਗੜੇਮਾਰੀ ਨੇ ਦਿੱਤੀ ਭਿਆਨਕ ਗਰਮੀ ਤੋਂ ਰਾਹਤ
THE STORM IS COMING – ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ!
ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























