• Latest
  • Trending
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

2 months ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

5 hours ago
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

6 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

6 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

6 hours ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

7 hours ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

7 hours ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

7 hours ago
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

7 hours ago
Hindi News
English News
Friday, June 26, 2026
No Result
View All Result
30 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਗ੍ਰਿਫ਼ਤਾਰ ਦੋਸ਼ੀ ਤਰਸੇਮ ਸਿੰਘ ਗੈਂਗਸਟਰ ਗੁਰਪ੍ਰੀਤ ਉਰਫ਼ ਕ੍ਰਿਸ਼ਨ ਜੰਡਿਆਲਾ ਦਾ ਸਾਥੀ ਹੈ ਅਤੇ ਉਸ ਵਿਰੁੱਧ 16 ਅਪਰਾਧਿਕ ਮਾਮਲੇ ਦਰਜ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

April 30, 2026
in ਖਬਰਾਂ, ਪੰਜਾਬ
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

— ਗ੍ਰਿਫ਼ਤਾਰ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਦੋਸ਼ੀ ਤਰਸੇਮ ਸਿੰਘ ਗੈਂਗਸਟਰ ਗੁਰਪ੍ਰੀਤ ਉਰਫ਼ ਕ੍ਰਿਸ਼ਨ ਜੰਡਿਆਲਾ ਦਾ ਸਾਥੀ ਹੈ ਅਤੇ ਉਸ ਵਿਰੁੱਧ 16 ਅਪਰਾਧਿਕ ਮਾਮਲੇ ਦਰਜ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ 4.108 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ (21) ਵਾਸੀ ਪਿੰਡ ਲਹੂਕਾ, ਤਰਨ ਤਾਰਨ ਅਤੇ ਤਰਸੇਮ ਸਿੰਘ ਉਰਫ਼ ਕੈਰੋਂ ਉਰਫ਼ ਪਹਿਲਵਾਨ (31) ਵਾਸੀ ਮੁਹੱਲਾ ਜਸਵੰਤ ਸਿੰਘ ਨਗਰ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ (ਆਸਟਰੀਆ ਦੇ ਬਣੇ ਹੋਏ) ਅਤੇ ਦੋ .30 ਬੋਰ ਦੇ ਪਿਸਤੌਲ (ਚੀਨ ਦੇ ਬਣੇ ਹੋਏ) ਅਤੇ ਪੰਜ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਡਰੋਨ ਰਾਹੀਂ ਭੇਜੀ ਜਾਂਦੀ ਸੀ ਜਿਸ ਨੂੰ ਬਾਅਦ ਵਿੱਚ ਉਕਤ ਮੁਲਜ਼ਮਾਂ ਵੱਲੋਂ ਪ੍ਰਾਪਤ ਕਰਕੇ ਅੱਗੇ ਸਪਲਾਈ ਕੀਤਾ ਜਾਂਦਾ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ, ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼ ਨੂੰ 2.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਅਗਲੇਰੀ ਕਾਰਵਾਈ ਦੌਰਾਨ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਸਹਿ-ਮੁਲਜ਼ਮ ਤਰਸੇਮ ਉਰਫ਼ ਕੈਰੋਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਪਿਸਤੌਲ ਬਰਾਮਦ ਕੀਤੇ ਗਏ।

ਸੀਪੀ ਨੇ ਦੱਸਿਆ ਕਿ ਜਾਂਚ ਮੁਤਾਬਕ ਮੁਲਜ਼ਮ ਤਰਸੇਮ ਉਰਫ਼ ਕੈਰੋਂ ਵਿਰੁੱਧ ਐਨਡੀਪੀਐਸ ਐਕਟ, ਆਰਮਜ਼ ਐਕਟ, ਜੇਲ੍ਹ ਐਕਟ ਅਤੇ ਇਰਾਦਾ ਕਤਲ ਤਹਿਤ 16 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ ਜੰਡਿਆਲਾ ਜੋ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ, ਦਾ ਸਾਥੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਗੁਰਪ੍ਰੀਤ ਉਰਫ਼ ਕ੍ਰਿਸ਼ਨ ਜੰਡਿਆਲਾ ਨੇ ਤਰਸੇਮ ਨੂੰ ਜਾਅਲੀ ਪਾਸਪੋਰਟ ਬਣਵਾਉਣ ਅਤੇ ਉਸਨੂੰ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਆਪਣੇ ਲਈ ਕੰਮ ਕਰਨ ਲਈ ਕਿਹਾ ਸੀ।

ਇਸ ਸਬੰਧੀ, ਐਫਆਈਆਰ ਨੰਬਰ 68 ਮਿਤੀ 26-04-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਦਰਜ ਕੀਤੀ ਗਈ ਹੈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

 Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਮੀਂਹ ਅਤੇ ਗੜੇਮਾਰੀ ਲਈ ਰੈੱਡ ਅਲਰਟ ਜਾਰੀ

 Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਮੀਂਹ ਅਤੇ ਗੜੇਮਾਰੀ ਲਈ ਰੈੱਡ ਅਲਰਟ ਜਾਰੀ

by Navjot
4 weeks ago
0

 Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਮੀਂਹ ਅਤੇ ਗੜੇਮਾਰੀ ਲਈ ਰੈੱਡ ਅਲਰਟ ਜਾਰੀ ਚੰਡੀਗੜ੍ਹ, 29 ਮਈ(ਵਿਸ਼ਵ ਵਾਰਤਾ) ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 