• Latest
  • Trending
SGPC ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤਕ ਰੋਕੀ

SGPC ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤਕ ਰੋਕੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

29 minutes ago
Bank Holiday :  ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

1 hour ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

2 hours ago
Madhya Pradesh ‘ਚ ਵੱਡਾ ਹਾਦਸਾ: ਬਰਗੀ ਡੈਮ ਵਿੱਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ

Madhya Pradesh ‘ਚ ਵੱਡਾ ਹਾਦਸਾ: ਬਰਗੀ ਡੈਮ ਵਿੱਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ

2 hours ago
IPL 2026 : ਗੁਜਰਾਤ ਅਤੇ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ  ;ਬੰਗਲੌਰ ਨੇ 10 ਓਵਰਾਂ ਦੇ ਅੰਦਰ ਗਵਾਈਆਂ 5 ਵਿਕਟਾਂ

IPL 2026 : ਗੁਜਰਾਤ ਅਤੇ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ  ;ਬੰਗਲੌਰ ਨੇ 10 ਓਵਰਾਂ ਦੇ ਅੰਦਰ ਗਵਾਈਆਂ 5 ਵਿਕਟਾਂ

2 hours ago
HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ

HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ

2 hours ago
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

2 hours ago
HEALTH & MEDICINE : ਭਾਰਤ-ਨਿਊਜ਼ੀਲੈਂਡ ਫ੍ਰੀ ਟ੍ਰੇਡ ਐਗਰੀਮੈਂਟ ਆਯੁਸ਼ ਨੂੰ ਵਿਸ਼ਵ ਸਿਹਤ ਸੰਭਾਲ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਕਰੇਗਾ ਮਦਦ 

HEALTH & MEDICINE : ਭਾਰਤ-ਨਿਊਜ਼ੀਲੈਂਡ ਫ੍ਰੀ ਟ੍ਰੇਡ ਐਗਰੀਮੈਂਟ ਆਯੁਸ਼ ਨੂੰ ਵਿਸ਼ਵ ਸਿਹਤ ਸੰਭਾਲ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਕਰੇਗਾ ਮਦਦ 

2 hours ago
HEALTH & MEDICINE : ਖੇਤਰ-ਸੰਚਾਲਿਤ ਰਣਨੀਤੀਆਂ ਜਵਾਬਦੇਹ ਜਨਤਕ ਸਿਹਤ ਵਾਤਾਵਰਣ ਨੂੰ ਆਕਾਰ ਦੇ ਸਕਦੀਆਂ ਹਨ – ਕੇਂਦਰੀ ਮੰਤਰੀ 

HEALTH & MEDICINE : ਖੇਤਰ-ਸੰਚਾਲਿਤ ਰਣਨੀਤੀਆਂ ਜਵਾਬਦੇਹ ਜਨਤਕ ਸਿਹਤ ਵਾਤਾਵਰਣ ਨੂੰ ਆਕਾਰ ਦੇ ਸਕਦੀਆਂ ਹਨ – ਕੇਂਦਰੀ ਮੰਤਰੀ 

3 hours ago
ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

3 hours ago
MP ਰਜਿੰਦਰ ਗੁਪਤਾ ਦੀ ਟ੍ਰਾਈਡੈਂਟ ਫੈਕਟਰੀ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ RAID

MP ਰਜਿੰਦਰ ਗੁਪਤਾ ਦੀ ਟ੍ਰਾਈਡੈਂਟ ਫੈਕਟਰੀ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ RAID

3 hours ago
Hindi News
English News
Thursday, April 30, 2026
No Result
View All Result
23 °c
Chandigarh
31 ° Fri
33 ° Sat
33 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤਕ ਰੋਕੀ

April 30, 2026
in ਖਬਰਾਂ, ਪੰਜਾਬ
SGPC ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤਕ ਰੋਕੀ

SGPC ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤਕ ਰੋਕੀ

ਅੰਮ੍ਰਿਤਸਰ, 30 ਅਪ੍ਰੈਲ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਅਤੇ ਗੁਰਦੁਆਰਾ ਸਾਹਿਬਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੀਕ ਰੋਕਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਪਾਸ ਕਰਨ ਮਗਰੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ਨ ਅਤੇ ਸੰਗਤ ਦੀ ਮੰਗ ਅਨੁਸਾਰ ਸਰੂਪ ਦੇਣ ਦੇ ਨਿਯਮਾਂ ਵਿੱਚ ਕੀਤੀ ਜਾ ਰਹੀ ਤਬਦੀਲੀ ਦੇ ਮੱਦੇਨਜ਼ਰ ਇਹ ਨਿਰਣਾ ਲਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਬਲੀਕੇਸ਼ਨ ਵਿਭਾਗ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ਨ ਕਰਕੇ ਸੰਗਤ ਦੀ ਮੰਗ ਅਨੁਸਾਰ ਦੇਸ਼ ਦੁਨੀਆ ਅੰਦਰ ਗੁਰਦੁਆਰਾ ਸਾਹਿਬਾਨ ਵਿਖੇ ਮੁਹਈਆ ਕਰਵਾਏ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਸੇਵਾ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਮੌਕੇ ਪੁਰ ਜਾ ਕੇ ਮਰਿਆਦਾ ਸੰਬੰਧੀ ਰਿਪੋਰਟ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਦੀ ਸਿਫਾਰਿਸ਼ ਨਾਲ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ।

ਕਾਹਲਵਾਂ ਨੇ ਦੱਸਿਆ ਕਿ ਭਾਵੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਪਹਿਲਾਂ ਤੋਂ ਹੀ ਮੁਕੰਮਲ ਰਿਕਾਰਡ ਰੱਖਿਆ ਜਾਂਦਾ ਹੈ ਲੇਕਿਨ ਹੁਣ ਇਹ ਕਾਰਜ ਨਵੀਆਂ ਤਰਜੀਹਾਂ ਅਤੇ ਸੇਧਾਂ ਅਨੁਸਾਰ ਕੀਤਾ ਜਾਵੇਗਾ। ਇਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਨਵੀਂ ਨੀਤੀ ਨੂੰ ਲਾਗੂ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇਸ ਨਵੀਂ ਨੀਤੀ ਨੂੰ ਲਾਗੂ ਕਰਨ ਤੀਕ ਸੰਗਤ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਨਹੀਂ ਕਰਵਾਏ ਜਾ ਸਕਣਗੇ। ਇਸ ਲਈ 20 ਮਈ ਤੋਂ ਬਾਅਦ ਹੀ ਸੰਗਤਾਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਾਪਤ ਕਰ ਸਕਣਗੀਆਂ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਨਵੀਂ ਯੋਜਨਾ ਅਨੁਸਾਰ ਸੰਗਤ ਦੀ ਮੰਗ ’ਤੇ ਦਿੱਤੇ ਜਾਣ ਵਾਲੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਡਿਜੀਟਲ ਰਿਕਾਰਡ ਸਿਸਟਮ ਤਿਆਰ ਕਰਨ ਅਤੇ ਉਸ ਨੂੰ ਵੈਬਸਾਈਟ ’ਤੇ ਪ੍ਰਕਾਸ਼ਿਤ ਕਰਨ ਲਈ ਤਕਨੀਕੀ ਅਤੇ ਪ੍ਰਬੰਧਕੀ ਤਬਦੀਲੀਆਂ ਜਾਰੀ ਹਨ, ਜੋ ਆਉਂਦੇ ਕੁਝ ਦਿਨਾਂ ਤੱਕ ਲਾਗੂ ਕਰ ਦਿੱਤੀਆਂ ਜਾਣਗੀਆਂ।

ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਸੰਗਤ ਵੱਲੋਂ ਮੰਗ ਆਉਣ ’ਤੇ ਹੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ਨ ਹੋਵੇਗਾ ਅਤੇ ਇਸ ਸਾਰੀ ਪ੍ਰਕਿਰਿਆ ਲਈ ਸੰਗਤ ਨੂੰ ਕੁਝ ਸਮਾਂ ਇੰਤਜ਼ਾਰ ਕਰਨਾ ਪਵੇਗਾ।ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਾਪਤ ਕਰਨ ਮੌਕੇ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੀ ਪਛਾਣ ਫੋਟੋ ਸਮੇਤ ਡਿਜੀਟਲ ਮਾਧਿਅਮ ਨਾਲ ਸੰਭਾਲੀ ਜਾਵੇਗੀ ਅਤੇ ਉਨ੍ਹਾਂ ਨੂੰ ਮੌਕੇ ਪੁਰ ਇੱਕ ਪ੍ਰਮਾਣ ਪੱਤਰ ਦਿੱਤਾ ਜਾਵੇਗਾ, ਜਿਸ ਦੀ ਇੱਕ ਕਾਪੀ ਸੰਗਤ ਨੂੰ ਦਿੱਤੀ ਜਾਵੇਗੀ ਅਤੇ ਇੱਕ ਕਾਪੀ ਪਬਲੀਕੇਸ਼ਨ ਵਿਭਾਗ ਵਿੱਚ ਮੌਜੂਦ ਰਹੇਗੀ। ਇਸ ਦਾ ਡਿਜੀਟਲ ਰੂਪ ਆਪਣੇ ਆਪ ਹੀ ਸ਼੍ਰੋਮਣੀ ਕਮੇਟੀ ਦੇ ਸਰਵਰ ਉੱਤੇ ਹਮੇਸ਼ਾਂ ਲਈ ਸੁਰੱਖਿਅਤ ਹੋ ਜਾਵੇਗਾ।

ਉਨ੍ਹਾਂ ਦੱਸਿਆ ਕਿ ਇੱਕ ਵਿਲੱਖਣ ਪਛਾਣ ਅੰਕ ਨਾਲ ਸਾਰਾ ਵੇਰਵਾ ਜੋੜਿਆ ਜਾਵੇਗਾ, ਜਿਸ ਨੂੰ ਪਬਲੀਕੇਸ਼ਨ ਵਿਭਾਗ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਕਿਸੇ ਵੀ ਸਮੇਂ ਦੇਖਿਆ ਜਾ ਸਕੇਗਾ। ਕਾਹਲਵਾਂ ਨੇ ਇਹ ਜਾਣਕਾਰੀ ਵੀ ਸਾਂਝੀ ਕੀਤੀ ਕਿ ਸੰਗਤ ਨੂੰ ਦਿੱਤੇ ਜਾਣ ਵਾਲੇ ਪ੍ਰਮਾਣ ਪੱਤਰ ਵਿੱਚ ਸੇਵਾ ਸੰਭਾਲ ਲਈ ਨਿਯਮ ਤੇ ਪ੍ਰੇਰਨਾ ਸਬੰਧੀ ਜਾਣਕਾਰੀ ਵੀ ਦਰਜ ਹੋਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਾਪਤ ਕਰਨ ਆਈ ਸੰਗਤ ਤੋਂ ਇਹ ਵੀ ਪ੍ਰਣ ਲਿਆ ਜਾਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਲਈ ਉਨ੍ਹਾਂ ਦੀ ਜਿੰਮੇਵਾਰੀ ਹੋਵੇਗੀ ਅਤੇ ਲੋੜੀਂਦੀ ਮਰਿਆਦਾ ਅਤੇ ਸਾਵਧਾਨੀਆਂ ਦਾ ਵੀ ਇਸ ਪੱਤਰ ਵਿੱਚ ਜ਼ਿਕਰ ਹੋਵੇਗਾ।

ਇਸ ਦੇ ਨਾਲ ਹੀ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2013 ਵਿੱਚ ਹੋਏ ਆਦੇਸ਼ ਦੀ ਰੌਸ਼ਨੀ ਵਿੱਚ ਮਰਿਆਦਾ ਨੂੰ ਸਨਮੁਖ ਰੱਖਦਿਆਂ ਕਬਰਾਂ, ਸਮਾਧਾਂ ਅਤੇ ਜਠੇਰਿਆਂ ਆਦਿ ਦੀ ਜਗ੍ਹਾ ਉੱਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਮਨਾਹੀ ਹੈ, ਇਸ ਲਈ ਅਜਿਹੀਆਂ ਥਾਵਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਸਾਹਿਬਾਨ ਤੋਂ ਨਾ ਦੇਣ ਅਤੇ ਹੁਕਮਨਾਮੇ ਦਾ ਪਾਲਣ ਕਰਵਾਉਣ ਦੀ ਜਿੰਮੇਵਾਰੀ ਵੀ ਗੁਰਦੁਆਰਾ ਕਮੇਟੀਆਂ ਦੀ ਹੋਵੇਗੀ।

ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਇਸ ਸਾਰੀ ਪ੍ਰਕਿਰਿਆ ਦਾ ਕੇਂਦਰੀਕਰਨ ਕੀਤਾ ਜਾਣ ਕਰਕੇ ਭਵਿੱਖ ਵਿੱਚ ਸੰਗਤ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਕੇਵਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਤੋਂ ਹੀ ਦਿੱਤੇ ਜਾਇਆ ਕਰਨਗੇ। ਤਖ਼ਤ ਸਾਹਿਬਾਨ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਹੁਣ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਾਪਤ ਨਹੀਂ ਹੋ ਸਕਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Bank Holiday :  ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

by Jaspreet Kaur
April 30, 2026
0

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ ਚੰਡੀਗੜ੍ਹ, 30 ਅਪ੍ਰੈਲ 2026 (ਵਿਸ਼ਵ ਵਾਰਤਾ) :...

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

by Ankit
April 30, 2026
0

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 30 ਅਪ੍ਰੈਲ, 2026 (ਵਿਸ਼ਵ ਵਾਰਤਾ);-...

Madhya Pradesh ‘ਚ ਵੱਡਾ ਹਾਦਸਾ: ਬਰਗੀ ਡੈਮ ਵਿੱਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ

Madhya Pradesh ‘ਚ ਵੱਡਾ ਹਾਦਸਾ: ਬਰਗੀ ਡੈਮ ਵਿੱਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ

by Jaspreet Kaur
April 30, 2026
0

Madhya Pradesh 'ਚ ਵੱਡਾ ਹਾਦਸਾ: ਬਰਗੀ ਡੈਮ ਵਿੱਚ ਸੈਲਾਨੀਆਂ ਨਾਲ ਭਰਿਆ ਕਰੂਜ਼ ਡੁੱਬਿਆ - 4 ਲਾਸ਼ਾਂ ਬਰਾਮਦ - ਕਈ ਅਜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Hukamnama Sri Darbar Sahib Today – 02 April 2026 | Ang 656 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 April 2026 | Ang 656 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 02-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 