• Latest
  • Trending
Punjab: ਮਲੋਟ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ!

4 hours ago
IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

29 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

48 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

2 hours ago
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

3 hours ago
Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

Gautam Adani ਆਪਣੇ ਵਿਆਹ ਦੀ 40ਵੀਂ ਵਰ੍ਹੇਗੰਢ ਦੇ ਮੌਕੇ ਪੁੱਜੇ ਕੇਦਾਰਨਾਥ ਧਾਮ

Gautam Adani ਆਪਣੇ ਵਿਆਹ ਦੀ 40ਵੀਂ ਵਰ੍ਹੇਗੰਢ ਦੇ ਮੌਕੇ ਪੁੱਜੇ ਕੇਦਾਰਨਾਥ ਧਾਮ

4 hours ago
Hindi News
English News
Friday, May 1, 2026
No Result
View All Result
31 °c
Chandigarh
33 ° Sat
31 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮਲੋਟ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ!

May 1, 2026
in ਖਬਰਾਂ, ਪੰਜਾਬ
Punjab: ਮਲੋਟ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ!

Punjab: ਮਲੋਟ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ!

– ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਮੁਕਤਸਰ, 1 ਮਈ 2026 (ਵਿਸ਼ਵ ਵਾਰਤਾ)– ਮਲੋਟ ਸ਼ਹਿਰ ਵਿੱਚ ਬੇਅਦਬੀ ਦੀ ਇੱਕ ਸੰਵੇਦਨਸ਼ੀਲ ਘਟਨਾ ਸਾਹਮਣੇ ਆਈ ਹੈ, ਜਿਸ ਕਾਰਨ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਵਾਰਡ ਨੰਬਰ 10 ਦੀ ਇੰਦਰਾ ਬਸਤੀ ਦੀ ਗਲੀ ਨੰਬਰ 4 ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਖਿੱਲਰੇ ਹੋਏ ਮਿਲੇ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ।

ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਈ ਸੰਗਤ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ।

ਦੱਸ ਦਈਏ ਕਿ ਇਹ ਘਟਨਾ ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਲਾਗੂ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਈ ਹੈ। ਪੰਜਾਬ ਵਿੱਚ ਬਣੇ ਨਵੇਂ ਬੇਅਦਬੀ ਕਾਨੂੰਨ ਤਹਿਤ ਪੁਲਿਸ ਵੱਲੋਂ ਇਹ ਪਹਿਲਾ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/ 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss ਨਵੀ ਦਿੱਲੀ, 1 ਮਈ 2026 (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 1, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 1 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

by Ankit
May 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

by Ankit
May 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss ਨਵੀ ਦਿੱਲੀ, 1 ਮਈ 2026 (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
3 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 11 ਅਪ੍ਰੈਲ 2026 - ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 