• Latest
  • Trending
Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

3 hours ago
IPL 2026 RR vs DC :  ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

6 minutes ago
ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

39 minutes ago
ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

51 minutes ago
America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ

America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ

56 minutes ago
West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

2 hours ago
IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

4 hours ago
Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

Hindi News
English News
Friday, May 1, 2026
No Result
View All Result
28 °c
Chandigarh
33 ° Sat
31 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

May 1, 2026
in ਖਬਰਾਂ, ਪੰਜਾਬ

ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ)– ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਘੱਟੋ-ਘੱਟ ਉਜਰਤ (ਮਜ਼ਦੂਰੀ) ਵਿੱਚ 15 ਫੀਸਦੀ ਵਾਧੇ ਦਾ ਐਲਾਨ ਕੀਤਾ।ਮਾਨ ਨੇ ਕਿਹਾ ਕਿ ਇਹ ਮਜ਼ਦੂਰ ਦਿਵਸ ‘ਤੇ ਉਨ੍ਹਾਂ ਲਈ ਇੱਕ ਤੋਹਫ਼ਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੋ ਫ਼ਰਜ਼ 13 ਸਾਲ ਪਹਿਲਾਂ ਨਿਭਾਇਆ ਜਾਣਾ ਚਾਹੀਦਾ ਸੀ, ਉਹ ਨਿਭਾਇਆ ਨਹੀਂ ਗਿਆ, ਕਿਉਂਕਿ ਉਦੋਂ ਤੋਂ ਪੰਜਾਬ ਵਿੱਚ ਘੱਟੋ-ਘੱਟ ਮਜ਼ਦੂਰੀ ਨਹੀਂ ਵਧੀ ਹੈ।

ਦੱਸ ਦਈਏ ਕਿ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਭਰ ਦੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਨੂੰ ਸੋਧਣ ਅਤੇ ਵਧਾਉਣ ਸਬੰਧੀ ਅਹਿਮ ਮਤਾ ਪੇਸ਼ ਕੀਤਾ ਸੀ । ਇਹ ਮਤਾ ‘ਕਿਰਤੀ ਦਿਵਸ’ ਮੌਕੇ ਸੱਦੇ ਗਏ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਅਤੇ ਇਤਿਹਾਸਕ ਇਜਲਾਸ ਦੌਰਾਨ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮੰਤਰੀ ਨੇ ਕਿਰਤੀਆਂ ਲਈ ਘੱਟੋ-ਘੱਟ ਉਜਰਤਾਂ ਦੇ ਬੇਸਿਕ ਰੇਟਾਂ ਵਿੱਚ 15 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/ 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 RR vs DC :  ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 RR vs DC : ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ ਕਪਤਾਨ ਰਿਆਨ ਪਰਾਗ ਦੀ ਤੂਫ਼ਾਨੀ ਬੱਲੇਬਾਜ਼ੀ!...

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

by Ankit
May 1, 2026
0

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ...

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

by Ankit
May 1, 2026
0

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ...

America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ

America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ

by Jaspreet Kaur
May 1, 2026
0

America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ ਜਹਾਜ਼ ਸਵਾਰ ਸਾਰੇ ਲੋਕਾਂ ਦੀ ਮੌਤ! ਅਮਰੀਕਾ, 1 ਮਈ 2026 (ਵਿਸ਼ਵ ਵਾਰਤਾ): ਟੈਕਸਾਸ ਰਾਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 RR vs DC :  ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 RR vs DC : ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ ਕਪਤਾਨ ਰਿਆਨ ਪਰਾਗ ਦੀ ਤੂਫ਼ਾਨੀ ਬੱਲੇਬਾਜ਼ੀ!...

Most Popular

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 day ago
0

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 