Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ 1 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ
13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ
Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ
Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ
ਮਲੋਟ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ!
ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ
ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ
ਗੈਂਗਸਟਰ ਸੁੱਖਾ ਕਾਹਲਵਾਂ ਦੇ ਕਰੀਬੀ ਸਾਥੀ ਦਾ ਕਤਲ
ਇੰਟਰਨੈਸ਼ਨਲ ਰੈਸਲਰ ਇੰਦਰਪ੍ਰੀਤ ਸਿੰਘ ‘ਆਪ’ ‘ਚ ਸ਼ਾਮਿਲ
ਬਾਲੀਵੁੱਡ ਅਦਾਕਾਰਾ ਪਲਕ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























