• Latest
  • Trending
West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

3 hours ago
ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

11 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

49 minutes ago
IPL 2026 RR vs DC :  ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 RR vs DC : ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

1 hour ago
ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

2 hours ago
ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

2 hours ago
America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ

America :ਟੈਕਸਾਸ ਵਿੱਚ ਵੱਡਾ ਜਹਾਜ਼ ਹਾਦਸਾ

2 hours ago
IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

4 hours ago
Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

4 hours ago
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

5 hours ago
Hindi News
English News
Friday, May 1, 2026
No Result
View All Result
27 °c
Chandigarh
33 ° Sat
31 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

May 1, 2026
in ਖਬਰਾਂ, ਰਾਸ਼ਟਰੀ
West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election : ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

– ਜਾਣੋ ਕਿਉਂ ਲਿਆ ਚੋਣ ਕਮਿਸ਼ਨ ਨੇ ਇਹ ਵੱਡਾ ਫੈਸਲਾ

ਨਵੀ ਦਿੱਲੀ, 1 ਮਈ 2026 (ਵਿਸ਼ਵ ਵਾਰਤਾ): ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 ਦੇ ਦੂਜੇ ਪੜਾਅ ਵਿੱਚ ਕੁਝ ਥਾਵਾਂ ‘ਤੇ ਈਵੀਐਮ ਨਾਲ ਛੇੜਛਾੜ ਦੀਆਂ ਘਟਨਾਵਾਂ ‘ਤੇ ਚੋਣ ਕਮਿਸ਼ਨ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਪੱਛਮੀ ਬੰਗਾਲ ਵਿੱਚ 2 ਮਈ ਨੂੰ 15 ਬੂਥਾਂ ‘ਤੇ ਮੁੜ ਵੋਟਾਂ ਪਵਾਈਆਂ ਜਾਣਗੀਆਂ। ਚੋਣ ਕਮਿਸ਼ਨ ਨੇ ਦੱਸਿਆ ਕਿ ਦੱਖਣੀ 24 ਪਰਗਨਾ ਦੇ ਮਗਰਾਹਾਟ ਪੱਛਮੀ ਵਿਧਾਨ ਸਭਾ ਹਲਕੇ ਦੇ 11 ਬੂਥਾਂ ਅਤੇ ਡਾਇਮੰਡ ਹਾਰਬਰ ਵਿਧਾਨ ਸਭਾ ਹਲਕੇ ਦੇ 4 ਬੂਥਾਂ ‘ਤੇ 2 ਮਈ ਨੂੰ ਦੁਬਾਰਾ ਵੋਟਿੰਗ ਹੋਵੇਗੀ।

ਚੋਣ ਕਮਿਸ਼ਨ ਅਨੁਸਾਰ, ਮਗਰਾਹਾਟ ਪੱਛਮੀ ਅਤੇ ਡਾਇਮੰਡ ਹਾਰਬਰ ਦੇ ਰਿਟਰਨਿੰਗ ਅਫ਼ਸਰਾਂ ਅਤੇ ਆਬਜ਼ਰਵਰਾਂ ਤੋਂ ਮਿਲੀਆਂ ਰਿਪੋਰਟਾਂ ਦੇ ਆਧਾਰ ‘ਤੇ ਇਨ੍ਹਾਂ 15 ਬੂਥਾਂ ‘ਤੇ ਮੁੜ ਵੋਟਾਂ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ।

ਦਰਅਸਲ ਚੋਣਾਂ ਦੇ ਦੂਜੇ ਪੜਾਅ ਦੌਰਾਨ ਕਈ ਬੂਥਾਂ ‘ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਨਾਲ ਛੇੜਛਾੜ ਦੇ ਦੋਸ਼ ਸਾਹਮਣੇ ਆਏ ਸਨ। ਈਵੀਐਮ ਵਿੱਚ ਛੇੜਛਾੜ ਦੇ ਦੋਸ਼ਾਂ ਤੋਂ ਇਲਾਵਾ ਇਹ ਸ਼ਿਕਾਇਤਾਂ ਵੀ ਮਿਲੀਆਂ ਸਨ ਕਿ ਕਈ ਬੂਥਾਂ ਵਿੱਚ ਵੋਟਰ ਆਪਣੇ ਨਾਲ ਮੋਬਾਈਲ ਫ਼ੋਨ ਅੰਦਰ ਲੈ ਗਏ ਅਤੇ ਵੋਟਿੰਗ ਦੌਰਾਨ ਤਸਵੀਰਾਂ ਅਤੇ ਰੀਲਜ਼ ਵੀਡੀਓਜ਼ ਬਣਾਈਆਂ। ਕਮਿਸ਼ਨ ਨੇ ਇਹਨਾਂ ਮਾਮਲਿਆਂ ਦੀ ਵੀ ਪੂਰੀ ਤਰ੍ਹਾਂ ਜਾਂਚ ਕੀਤੀ। ਇਹਨਾਂ ਵੱਖ-ਵੱਖ ਸ਼ਿਕਾਇਤਾਂ ਦੇ ਆਧਾਰ ‘ਤੇ ਕਮਿਸ਼ਨ ਨੇ ਇਹਨਾਂ ਖਾਸ ਬੂਥਾਂ ‘ਤੇ ਦੁਬਾਰਾ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ।

ਮਗਰਾਹਾਟ ਪੱਛਮੀ ਵਿਧਾਨ ਸਭਾ ਹਲਕੇ ਦੇ ਇਹਨਾਂ ਬੂਥਾਂ ‘ਤੇ ਹੋਵੇਗੀ ਮੁੜ ਵੋਟਿੰਗ:

46-ਉੱਤਰ ਯੇਅਰਪੁਰ ਐਫ.ਪੀ. ਸਕੂਲ, ਕਮਰਾ ਨੰ. 2
126-ਨਜਰਾ ਐਫ.ਪੀ. ਸਕੂਲ, ਕਮਰਾ ਨੰ. 1
127-ਨਜਰਾ ਐਫ.ਪੀ. ਸਕੂਲ, ਕਮਰਾ ਨੰ. 2
128-ਦੇਉਲਾ ਐਫ.ਪੀ. ਸਕੂਲ, ਕਮਰਾ ਨੰ. 1
142-ਘੋਲਾ ਨਯਾਪਾਰਾ ਗਰਲਜ਼ ਹਾਈ ਮਦਰਸਾ, ਕਮਰਾ ਨੰ. 2
214-ਏਕਤਾਰਾ ਮਾਲਯ ਐਫ.ਪੀ. ਸਕੂਲ, ਕਮਰਾ ਨੰ. 1
215-ਏਕਤਾਰਾ ਮਾਲਯ ਐਫ.ਪੀ. ਸਕੂਲ, ਕਮਰਾ ਨੰ. 2
216-ਏਕਤਾਰਾ ਮਾਲਯ ਧੋੜਾ ਐਫ.ਪੀ. ਸਕੂਲ, ਕਮਰਾ ਨੰ. 1
230-ਬਾਹਿਰਪੁਰ ਕੁਰਕੁਰੀਆ ਐਫ.ਪੀ. ਸਕੂਲ, ਕਮਰਾ ਨੰ. 1
231-ਬਾਹਿਰਪੁਰ ਕੁਰਕੁਰੀਆ ਐਫ.ਪੀ. ਸਕੂਲ, ਕਮਰਾ ਨੰ. 2
232-ਬਾਹਿਰਪੁਰ ਕੁਰਕੁਰੀਆ ਐਫ.ਪੀ. ਸਕੂਲ, ਕਮਰਾ ਨੰ. 3

ਡਾਇਮੰਡ ਹਾਰਬਰ ਵਿਧਾਨ ਸਭਾ ਹਲਕੇ ਦੇ ਇਹਨਾਂ ਬੂਥਾਂ ‘ਤੇ ਹੋਵੇਗੀ ਮੁੜ ਵੋਟਿੰਗ:

117-ਬਾਗਦਾ ਜੂਨੀਅਰ ਹਾਈ ਸਕੂਲ
179-ਚੰਦਾ ਐਫ.ਪੀ. ਸਕੂਲ, ਕਮਰਾ ਨੰ. 2
194-ਹੈਂਡੇਯਪੁਰ ਐਫ.ਪੀ. ਸਕੂਲ
243-ਰਾਇਨਗਰ ਐਫ.ਪੀ. ਸਕੂਲ (ਕਮਰਾ ਨੰ. 2)

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

by Ankit
May 1, 2026
0

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ •ਬਹੁਮਤ ਦਿਖਾਉਣ ਲਈ ਨਹੀਂ, ਸਗੋਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 RR vs DC :  ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

IPL 2026 RR vs DC : ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰੌਇਲਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ ਕਪਤਾਨ ਰਿਆਨ ਪਰਾਗ ਦੀ ਤੂਫ਼ਾਨੀ ਬੱਲੇਬਾਜ਼ੀ!...

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

by Ankit
May 1, 2026
0

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

by Ankit
May 1, 2026
0

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ •ਬਹੁਮਤ ਦਿਖਾਉਣ ਲਈ ਨਹੀਂ, ਸਗੋਂ...

Most Popular

Punjab: ਮੁੜ ਘਰ ਵਾਪਸੀ ਕਰਨਗੇ ਬਰਜਿੰਦਰ ਸਿੰਘ ਮੱਖਣ ਬਰਾੜ

Punjab: ਮੁੜ ਘਰ ਵਾਪਸੀ ਕਰਨਗੇ ਬਰਜਿੰਦਰ ਸਿੰਘ ਮੱਖਣ ਬਰਾੜ

by Ranjit Singh
4 weeks ago
0

Punjab: ਮੁੜ ਘਰ ਵਾਪਸੀ ਕਰਨਗੇ ਬਰਜਿੰਦਰ ਸਿੰਘ ਮੱਖਣ ਬਰਾੜ ਚੰਡੀਗੜ੍ਹ, 7 ਅਪ੍ਰੈਲ 2026 - ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 