Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 2 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 02 May 2026 | Ang 630 I ਅੱਜ ਦਾ ਹੁਕਮਨਾਮਾ
– Punjab: ਸਿੱਖਿਆ ਵਿਭਾਗ ਵੱਲੋਂ ਤਿੰਨ ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ
– ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
– IPL 2026 : ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ
– IPL 2026 : ਦਿੱਲੀ ਕੈਪੀਟਲਜ਼ ਲਗਾਤਾਰ ਤਿੰਨ ਹਾਰਾਂ ਤੋਂ ਬਾਅਦ ਜਿੱਤੀ: ਰਾਜਸਥਾਨ ਨੂੰ 7 ਵਿਕਟਾਂ ਨਾਲ ਹਰਾਇਆ
– National: ਪੱਛਮੀ ਬੰਗਾਲ ਦੇ 15 ਬੂਥਾਂ ‘ਤੇ ਦੁਬਾਰਾ ਵੋਟਿੰਗ ਸ਼ੁਰੂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























