• Latest
  • Trending
ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

3 hours ago
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ 

13 minutes ago
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

18 minutes ago
IPL 2026 : ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਆਹਮੋ – ਸਾਹਮਣੇ, MI ਨੇ ਜਿੱਤਿਆ Toss

IPL 2026 : ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਆਹਮੋ – ਸਾਹਮਣੇ, MI ਨੇ ਜਿੱਤਿਆ Toss

28 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

42 minutes ago
Jalandhar Division ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ

Jalandhar Division ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ

1 hour ago
ICC Women’s T20 World Cup 2026 ਲਈ ਭਾਰਤੀ ਟੀਮ ਦਾ ਐਲਾਨ

ICC Women’s T20 World Cup 2026 ਲਈ ਭਾਰਤੀ ਟੀਮ ਦਾ ਐਲਾਨ

2 hours ago
Patiala : ਸ਼ੰਭੂ ਰੇਲਵੇ ਟ੍ਰੈਕ ਬਲਾਸਟ ਮਾਮਲੇ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ! ਮੁੱਖ ਸਾਜ਼ਿਸ਼ਕਰਤਾ ਦਾ ਸਾਥੀ ਗ੍ਰਿਫ਼ਤਾਰ

Patiala : ਸ਼ੰਭੂ ਰੇਲਵੇ ਟ੍ਰੈਕ ਬਲਾਸਟ ਮਾਮਲੇ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ! ਮੁੱਖ ਸਾਜ਼ਿਸ਼ਕਰਤਾ ਦਾ ਸਾਥੀ ਗ੍ਰਿਫ਼ਤਾਰ

2 hours ago
Chandigarh ਲੰਬਰਦਾਰ ਯੂਨੀਅਨ ਦੀ ਪ੍ਰੈਸ ਕਲੱਬ ‘ਚ ਅਹਿਮ ਮੀਟਿੰਗ

Chandigarh ਲੰਬਰਦਾਰ ਯੂਨੀਅਨ ਦੀ ਪ੍ਰੈਸ ਕਲੱਬ ‘ਚ ਅਹਿਮ ਮੀਟਿੰਗ

2 hours ago
MP ਅੰਮ੍ਰਿਤਪਾਲ ਸਿੰਘ ਦੀ ਡਿਬੜੂਗਰ ਜੇਲ ਤੋਂ ਹੋਈ VC ਰਾਹੀ ਅੰਮ੍ਰਿਤਸਰ ਕੋਰਟ ‘ਚ ਪੇਸ਼ੀ

MP ਅੰਮ੍ਰਿਤਪਾਲ ਸਿੰਘ ਦੀ ਡਿਬੜੂਗਰ ਜੇਲ ਤੋਂ ਹੋਈ VC ਰਾਹੀ ਅੰਮ੍ਰਿਤਸਰ ਕੋਰਟ ‘ਚ ਪੇਸ਼ੀ

3 hours ago
ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

4 hours ago
Gurdaspur: ਸੁਖਜਿੰਦਰ ਸਿੰਘ ਰੰਧਾਵਾ ਨੇ ਏਡੀਜੀਪੀ ਸਾਈਬਰ ਕ੍ਰਾਈਮ ਕੋਲ ਸ਼ਿਕਾਇਤ ਕਰਵਾਈ ਦਰਜ

Gurdaspur: ਸੁਖਜਿੰਦਰ ਸਿੰਘ ਰੰਧਾਵਾ ਨੇ ਏਡੀਜੀਪੀ ਸਾਈਬਰ ਕ੍ਰਾਈਮ ਕੋਲ ਸ਼ਿਕਾਇਤ ਕਰਵਾਈ ਦਰਜ

4 hours ago
Punjab CM ਭਗਵੰਤ ਮਾਨ ਅੱਜ ਮੋਹਾਲੀ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਮੋਹਾਲੀ ਦੌਰੇ ‘ਤੇ

4 hours ago
Hindi News
English News
Saturday, May 2, 2026
No Result
View All Result
34 °c
Chandigarh
31 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਹੇਠ ਵਿਕਸਿਤ ਵੌਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ 'ਵੌਇਸ ਬੈਂਕ' ਸ਼ਾਮਲ

May 2, 2026
in ਖਬਰਾਂ, ਪੰਜਾਬ
ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਹੇਠ ਵਿਕਸਿਤ ਵੌਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ ‘ਵੌਇਸ ਬੈਂਕ’ ਸ਼ਾਮਲ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਵਿੱਚ 3,90,000 ਤੋਂ ਵੱਧ ਅਪਰਾਧੀਆਂ ਦਾ ਵਿਸਤ੍ਰਿਤ ਡਾਟਾਬੇਸ ਏਕੀਕ੍ਰਿਤ

ਚੰਡੀਗੜ੍ਹ; 2 ਮਈ 2026 (ਵਿਸ਼ਵ ਵਾਰਤਾ):- ਪੰਜਾਬ ਵਿੱਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਮਨਸੂਬਿਆਂ ’ਤੇ ਕਰਾਰਾ ਵਾਰ ਕਰਦਿਆਂ, ਪੰਜਾਬ ਪੁਲਿਸ ਹੁਣ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਅਧੀਨ ਇਕ ਆਧੁਨਿਕ ਵੌਇਸ ਰਿਕਗਨਿਸ਼ਨ ਸਿਸਟਮ ਨਾਲ ਲੈਸ ਹੋ ਗਈ ਹੈ। ਇਹ ਪ੍ਰਣਾਲੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗ ਨੈੱਟਵਰਕਾਂ ਵਿੱਚ ਘੁਸਪੈਠ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਵੱਲ ਭਟਕਾਉਣ ਵਾਲੇ ਤੱਤਾਂ ਤੱਕ ਪਹੁੰਚ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ।

ਏਆਈ ਸਿਸਟਮ ਹੇਠ ਏਆਈ ਅਧਾਰਿਤ ਵੌਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ ‘ਵੌਇਸ ਬੈਂਕ” ਮੌਜੂਦ ਹੈ।

ਵੌਇਸ ਪਛਾਣ ਤੋਂ ਅੱਗੇ ਵਧਦਿਆਂ, ਇਸ ਏਆਈ ਸਿਸਟਮ ਵਿੱਚ 3,90,000 ਤੋਂ ਵੱਧ ਅਪਰਾਧੀਆਂ ਦਾ ਮਜ਼ਬੂਤ ਡਾਟਾਬੇਸ ਏਕੀਕ੍ਰਿਤ ਹੈ, ਜਿਸ ਵਿੱਚ ਉਨ੍ਹਾਂ ਦੀਆਂ ਗੈਂਗ ਸਬੰਧੀ ਜਾਣਕਾਰੀਆਂ ਅਤੇ ਫੋਨੇਟਿਕ ਸਰਚ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ। ਇਸਦਾ ਉੱਨਤ ‘ਗੈਂਗ ਟ੍ਰੀ ਸਰਚ’ ਟੂਲ ਸੰਗਠਿਤ ਅਪਰਾਧੀ ਨੈੱਟਵਰਕ ਦੀ ਪੂਰੀ ਬਣਤਰ ਨੂੰ ਵਿਜ਼ੂਅਲ ਰੂਪ ਵਿੱਚ ਦਰਸਾਉਂਦਾ ਹੈ, ਜਿਸ ਨਾਲ ਸਥਾਨਕ ਅਪਰਾਧਾਂ ਤੋਂ ਉਨ੍ਹਾਂ ਦੇ ਅੰਤਰਰਾਸ਼ਟਰੀ ਮਾਸਟਰਮਾਈਂਡ ਦਾ ਪਤਾ ਲਗਾਇਆ ਜਾ ਸਕਦਾ ਹੈ।

ਪੰਜਾਬ ਨਾਲ ਸਬੰਧਤ ਲਗਭਗ 60 ਖ਼ਤਰਨਾਕ ਗੈਂਗਸਟਰ ਕੈਨੇਡਾ, ਅਮਰੀਕਾ, ਇਟਲੀ ਸਮੇਤ ਹੋਰ ਦੇਸ਼ਾਂ ਤੋਂ ਸਰਗਰਮ ਹਨ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ‘ਰਿਮੋਟ ਕੰਟਰੋਲ’ ਫਿਰੌਤੀ ਦੇ ਨਵੇਂ ਰੁਝਾਨ ਨਾਲ ਜੂਝ ਰਹੀਆਂ ਹਨ, ਜਿੱਥੇ ਧਮਕੀਆਂ, ਇਨਕ੍ਰਿਪਟਡ ਐਪਾਂ ਅਤੇ ਅੰਤਰਰਾਸ਼ਟਰੀ ਵਰਚੁਅਲ ਨੰਬਰਾਂ ਰਾਹੀਂ ਦਿੱਤੀਆਂ ਜਾਂਦੀਆਂ ਹਨ।

ਇਸ ਪ੍ਰਣਾਲੀ ਨਾਲ ਪੰਜਾਬ ਪੁਲਿਸ ਨੂੰ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਤਕਨੀਕੀ ਤੌਰ ’ਤੇ ਉੱਨਤ ਸਹਾਇਤਾ ਮਿਲੀ ਹੈ, ਜਿਸ ਨਾਲ ਸਮਾਰਟ ਅਤੇ ਡਾਟਾ-ਅਧਾਰਿਤ ਪੁਲਿਸਿੰਗ ਸੰਭਵ ਹੋ ਰਹੀ ਹੈ। ਇਹ ਮੁਹਿੰਮ, ਜੋ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਨੂੰ ਸੁਰੱਖਿਅਤ ਬਣਾਉਣ ਦੇ ਆਪਣੇ ਸ਼ੁਰੂਆਤੀ ਉਦੇਸ਼ ਵਿੱਚ ਕਾਮਯਾਬ ਰਹੀ ਹੈ, ਹੁਣ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਹੋਰ ਮਜ਼ਬੂਤ ਕਰੇਗੀ।

ਏਡੀਜੀਪੀ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪ੍ਰਮੋਦ ਬਾਨ ਨੇ ਕਿਹਾ, “ਕਈ ਸਾਲਾਂ ਤੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਤਕਨਾਲੋਜੀ ਦਾ ਗਲਤ ਇਸਤੇਮਾਲ ਕਰਦੇ ਹੋਏ ਸੁਰੱਖਿਅਤ ਠਿਕਾਣਿਆਂ ਤੋਂ ਫਿਰੌਤੀ ਰੈਕਟ ਚਲਾ ਰਹੇ ਹਨ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਹੇਠ ਪੀਏਆਈਐਸ ਸਾਡੇ ਲਈ ਫੋਰਸ ਦੀ ਨਵੀਂ ਤਾਕਤ ਸਾਬਤ ਹੋਇਆ ਹੈ, ਜਿਸ ਸਦਕਾ ਅਪਰਾਧ ਨਾਲ ਨਜਿੱਠਣ ਦੀ ਸਾਡੀ ਸਮਰੱਥਾ ਕਾਫੀ ਵਧ ਗਈ ਹੈ। ਏਆਈ ਅਧਾਰਿਤ ਵੌਇਸ ਮੈਚਿੰਗ ਸਾਨੂੰ ਕੁੱਝ ਮਿੰਟਾਂ ਵਿੱਚ ਕਾਲਰ ਦੀ ਪਛਾਣ ਕਰਨ ਦੇ ਯੋਗ ਬਣਾਉਂਦੀ ਹੈ, ਜਿਸ ਨਾਲ ਅਸੀਂ ਤੇਜ਼ ਅਤੇ ਸਟੀਕ ਕਾਰਵਾਈ ਕਰ ਸਕਦੇ ਹਾਂ।”

ਇਹ ਏਆਈ ਸਿਸਟਮ ਅਧਿਕਾਰੀਆਂ ਨੂੰ ਅਪਰਾਧ ਹੋਣ ਤੋਂ ਪਹਿਲਾਂ ਹੀ ਉਸਨੂੰ ਰੋਕਣ ਵਿੱਚ ਵੀ ਮਦਦ ਕਰਦਾ ਹੈ। ਹਾਲੀਆ ਕਾਰਵਾਈਆਂ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਿਯੋਗੀਆਂ ਦਰਮਿਆਨ ਡਿਜ਼ਿਟਲ ਸੰਚਾਰ ਨੂੰ ਟ੍ਰੈਕ ਕਰਕੇ ਨਿਸ਼ਾਨਾਬੱਧ ਹੱਤਿਆਵਾਂ ਦੀਆਂ ਸਾਜ਼ਿਸ਼ਾਂ ਨੂੰ ਸਮੇਂ ਸਿਰ ਨਾਕਾਮ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ, “ਪਹਿਲਾਂ ਅਸੀਂ ਵੱਖ-ਵੱਖ ਘਟਨਾਵਾਂ ਨਾਲ ਨਜਿੱਠਦੇ ਸੀ, ਪਰ ਹੁਣ ਪੀਏਆਈਐਸ ਜ਼ਰੀਏ ਅਸੀਂ ਪੂਰੇ ਨੈੱਟਵਰਕ ‘ਤੇ ਨਜ਼ਰ ਰੱਖ ਸਕਦੇ ਹਾਂ—ਭਾਵ ਕੌਣ ਫੰਡਿੰਗ ਕਰ ਰਿਹਾ ਹੈ, ਕੌਣ ਸਹਾਇਤਾ ਕਰ ਰਿਹਾ ਹੈ ਅਤੇ ਕੌਣ ਕਾਰਵਾਈ ਨੂੰ ਅੰਜ਼ਾਮ ਦੇ ਰਿਹਾ ਹੈ। ਇਹ ਇੰਟੈਲੀਜੈਂਸ-ਅਧਾਰਿਤ ਰਵੱਈਆ ਸਾਨੂੰ ਸਿਰਫ਼ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਪੂਰੇ ਨੈੱਟਵਰਕ ਨੂੰ ਤੋੜਨ ਵਿੱਚ ਮਦਦ ਕਰ ਰਿਹਾ ਹੈ।”

ਇਸ ਤਕਨਾਲੋਜੀ ਨੇ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੂੰ ਪੂਰੇ ਨੈੱਟਵਰਕ ਦੇ ਖ਼ਾਤਮੇ ਲਈ ਸਮਰੱਥ ਬਣਾਇਆ ਹੈ। ਇਸਦੇ ਨਾਲ ਹੀ ਵਿਸ਼ੇਸ਼ ਫਿਊਜਿਟਿਵ ਟ੍ਰੈਕਿੰਗ ਸੈੱਲ, ਪੀਏਆਈਐਸ ਦੀ ਮਦਦ ਨਾਲ ਇੰਟਰਪੋਲ ਵਰਗੀਆਂ ਅੰਤਰਰਾਸ਼ਟਰੀ ਏਜੰਸੀਆਂ ਨਾਲ ਸਹਿਯੋਗ ਕਰਕੇ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਹਵਾਲਗੀ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰ ਰਹੇ ਹਨ।

ਸ੍ਰੀ ਪ੍ਰਮੋਦ ਬਾਨ ਨੇ ਕਿਹਾ,“ ‘ਗੈਂਗਸਟਰਾਂ ‘ਤੇ ਵਾਰ’ ਹੇਠ ਮਜ਼ਬੂਤ ਕੀਤੇ ਗਏ ਫਿਊਜਿਟਿਵ ਟ੍ਰੈਕਿੰਗ ਸੈੱਲ ਹੁਣ ਪੀਏਆਈਐਸ ਤੋਂ ਮਿਲਣ ਵਾਲੀ ਰੀਅਲ-ਟਾਈਮ ਇੰਟੈਲੀਜੈਂਸ ਨਾਲ ਲੈਸ ਹਨ, ਜਿਸ ਨਾਲ ਅੰਤਰਰਾਸ਼ਟਰੀ ਏਜੰਸੀਆਂ ਨਾਲ ਸਹਿਯੋਗ ਵਧਿਆ ਹੈ ਅਤੇ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਨੂੰ ਵਾਪਸ ਲਿਆਉਣ ਦੀ ਸਮਰੱਥਾ ਮਜ਼ਬੂਤ ਹੋਈ ਹੈ।”

ਉਨ੍ਹਾਂ ਕਿਹਾ, “ਇਹ ਰਵਾਇਤੀ ਪੁਲਿਸਿੰਗ ਤੋਂ ਅੱਗੇ ਵਧਦਿਆਂ ਪ੍ਰਿਡਿਕਟਿਵ ਪੁਲਿਸਿੰਗ ਵੱਲ ਇੱਕ ਵੱਡਾ ਕਦਮ ਹੈ। ਹੁਣ ਅਸੀਂ ਖ਼ਤਰੇ ਦੀ ਪਛਾਣ ਕਰ ਸਕਦੇ ਹਾਂ, ਗੱਲਬਾਤ ਨੂੰ ਟ੍ਰੈਕ ਕਰ ਸਕਦੇ ਹਾਂ ਅਤੇ ਅਪਰਾਧ ਹੋਣ ਤੋਂ ਪਹਿਲਾਂ ਹੀ ਕਾਰਵਾਈ ਕਰ ਸਕਦੇ ਹਾਂ। ਏਆਈ ਦੀ ਅਸਲੀ ਤਾਕਤ ਇਹੀ ਹੈ। ਸਾਡਾ ਸੁਨੇਹਾ ਸਾਫ਼ ਹੈ—ਅਪਰਾਧੀ ਕਿਤੇ ਵੀ ਹੋਣ, ਉਨ੍ਹਾਂ ਨੂੰ ਟ੍ਰੈਕ ਕਰਕੇ ਕਾਨੂੰਨ ਦੇ ਕਟਘਰੇ ਵਿੱਚ ਲਿਆਉਣਾ।”

Tags: Breaking news in PunjabiLatest Punjab newsPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ 

by Ankit
May 2, 2026
0

  ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ  ਸਾਹਿਬਜ਼ਾਦਾ...

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

by Ankit
May 2, 2026
0

  ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ...

IPL 2026 : ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਆਹਮੋ – ਸਾਹਮਣੇ, MI ਨੇ ਜਿੱਤਿਆ Toss

IPL 2026 : ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਆਹਮੋ – ਸਾਹਮਣੇ, MI ਨੇ ਜਿੱਤਿਆ Toss

by Jaspreet Kaur
May 2, 2026
0

IPL 2026 : ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਆਹਮੋ - ਸਾਹਮਣੇ, MI ਨੇ ਜਿੱਤਿਆ Toss ਨਵੀ ਦਿੱਲੀ, 2 ਮਈ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 2, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ 

by Ankit
May 2, 2026
0

  ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ  ਸਾਹਿਬਜ਼ਾਦਾ...

Most Popular

Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

by Jaspreet Kaur
1 day ago
0

Chandigarh ਹਵਾਈ ਅੱਡੇ 'ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ)– ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 