• Latest
  • Trending
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ 

3 hours ago
ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

59 seconds ago
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

8 minutes ago
Chandigarh ਵਿੱਚ ਭਲਕੇ NEET-2026 ਦੀ ਪ੍ਰੀਖਿਆ: 2854 ਉਮੀਦਵਾਰ ਦੇਣਗੇ EXAM

20 minutes ago
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

25 minutes ago
ਰਾਜਿੰਦਰ ਸਿੰਘ ਬਡਹੇੜੀ ਦੀ ਪ੍ਰਧਾਨਗੀ ਹੇਠ ਹੋਈ ਚੰਡੀਗੜ੍ਹ ਲੰਬਰਦਾਰ ਯੂਨੀਅਨ ਦੀ ਮੀਟਿੰਗ

51 minutes ago
IPL 2026 : ਚੇਨਈ ਅਤੇ ਮੁੰਬਈ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਚੇਨਈ ਲਈ ਸੈੱਟ ਕੀਤਾ ਟਾਰਗੇਟ

57 minutes ago
Delhi ਸਫਦਰਜੰਗ ਵਿੱਚ ਜੱਜ ਨੇ ਕੀਤੀ ਖੁਦਕੁਸ਼ੀ, ਇਲਾਕੇ ‘ਚ ਮਚਿਆ ਹੜਕੰਪ

1 hour ago
IPL 2026 : ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ 15 ਓਵਰਾਂ ਤੱਕ ਗਵਾਈਆਂ 4 ਵਿਕਟਾਂ

2 hours ago
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

3 hours ago
IPL 2026 : ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਆਹਮੋ – ਸਾਹਮਣੇ, MI ਨੇ ਜਿੱਤਿਆ Toss

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, May 2, 2026
No Result
View All Result
29 °c
Chandigarh
31 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ 

May 2, 2026
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਈ (ਸਤੀਸ਼ ਕੁਮਾਰ ਪੱਪੀ):- ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਕਈ ਬੀਮਾਰੀਆਂ ਦਾ ਬਿਲਕੁਲ ਮੁਫ਼ਤ ਡਾਕਟਰੀ ਇਲਾਜ ਕੀਤਾ ਜਾ ਰਿਹਾ ਹੈ l ਉਨ੍ਹਾਂ ਕਿਹਾ ਕਿ ਭਾਵੇਂ ਇਸ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਬੀਮਾ ਕਾਰਡ ਨਾਲ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਵੀ ਮੁਫ਼ਤ ਡਾਕਟਰੀ ਇਲਾਜ ਕਰਵਾਇਆ ਜਾ ਸਕਦਾ ਹੈ ਪਰ ਇਸ ਮਾਮਲੇ ਵਿਚ ਇਕ ਹੱਦ ਤੈਅ ਕੀਤੀ ਹੋਈ ਹੈ l ਉਨ੍ਹਾਂ ਸਪੱਸ਼ਟ ਕਰਦਿਆਂ ਦਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਉਨ੍ਹਾਂ ਬੀਮਾਰੀਆਂ ਦੇ ਇਲਾਜ ਲਈ ਨਿੱਜੀ ਹਸਪਤਾਲਾਂ ਵਿਚ ਨਹੀਂ ਚੱਲ ਸਕਦਾ, ਜਿਨ੍ਹਾਂ ਦਾ ਇਲਾਜ ਰਾਖਵੇਂ ਪੈਕਜ ਤਹਿਤ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਭਧ ਹੈl ਇਨ੍ਹਾਂ ਬੀਮਾਰੀਆਂ ਵਿਚ ਵੱਖ ਵੱਖ ਬੀਮਾਰੀਆਂ ਸ਼ਾਮਲ ਹਨ ਜਿਵੇਂ ਗੁਰਦਿਆਂ ਅਤੇ ਜਿਗਰ ਦੀਆਂ ਆਮ ਬੀਮਾਰੀਆਂ, ਹੱਡੀਆਂ ਦਾ ਫ਼ਰੈਕਚਰ, ਹਰਨੀਆਂ ਦੀਆਂ ਬੀਮਾਰੀਆਂ, ਮਲੇਰੀਆ, ਡੇਂਗੂ, ਟਾਈਫ਼ਾਇਡ ਤੇ ਹੋਰ ਬੁਖ਼ਾਰ, ਅਪੈਂਡਿਕਸ ਸਰਜਰੀ, ਪੱਥਰੀਆਂ ਅਤੇ ਪਿੱਤੇ ਦੀਆਂ ਪੱਥਰੀਆਂ ਦਾ ਅਪਰੇਸ਼ਨ, ਦਸਤ ,ਮਾਨਸਿਕ ਰੋਗਾਂ ਦਾ ਇਲਾਜ , ਬੱਚੇਦਾਨੀ ਦਾ ਅਪਰੇਸ਼ਨ, ਅੱਖਾਂ ਦੇ ਮੋਤੀਏ ਦਾ ਆਪਰੇਸ਼ਨ, ਗੋਡੇ ਅਤੇ ਚੂਲ੍ਹਾ ਬਦਲਣ ਦਾ ਆਪਰੇਸ਼ਨ ਅਤੇ ਰਾਖਵੇਂ ਪੈਕਜ ਦੀਆਂ ਹੋਰ ਕਈ ਬੀਮਾਰੀਆਂ l ਇਸ ਤੋਂ ਇਲਾਵਾ ਜਣੇਪੇ ਦੀ ਸਹੂਲਤ ਵੀ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਭਧ ਹੈ l ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਕਤ ਬੀਮਾਰੀਆਂ ਦਾ ਮਿਆਰੀ ਇਲਾਜ ਮੋਹਾਲੀ, ਖਰੜ, ਕੁਰਾਲੀ, ਡੇਰਾਬੱਸੀ, ਢਕੋਲੀ, ਬਨੂੜ, ਲਾਲੜੂ ਆਦਿ ਦੇ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ ਹੈ ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿਚ ਹੀ ਪਹੁੰਚ ਕੀਤੀ ਜਾਵੇ ਜਦਕਿ ਹੋਰ ਵੱਖ ਵੱਖ ਗੰਭੀਰ ਬੀਮਾਰੀਆਂ ਲਈ ਨਿੱਜੀ ਹਸਪਤਾਲਾਂ ਵਿਚ ਪਹੁੰਚ ਕੇ 10 ਲੱਖ ਰੁਪਏ ਤਕ ਦਾ ਬਿਲਕੁਲ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ l ਉਨ੍ਹਾਂ ਲੋਕਾਂ ਨੂੰ ਜਲਦ ਤੋਂ ਜਲਦ ਸਿਹਤ ਬੀਮਾ ਕਾਰਡ ਬਣਵਾਉਣ ਦੀ ਅਪੀਲ ਕੀਤੀ l ਉਨ੍ਹਾਂ ਦਸਿਆ ਕਿ ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਰੋਜ਼ਾਨਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਭਾਰੀ ਗਿਣਤੀ ਵਿਚ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ l

Tags: Breaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

by Ankit
May 2, 2026
0

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ...

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

by Ankit
May 2, 2026
0

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ...

Chandigarh ਵਿੱਚ ਭਲਕੇ NEET-2026 ਦੀ ਪ੍ਰੀਖਿਆ: 2854 ਉਮੀਦਵਾਰ ਦੇਣਗੇ EXAM

Chandigarh ਵਿੱਚ ਭਲਕੇ NEET-2026 ਦੀ ਪ੍ਰੀਖਿਆ: 2854 ਉਮੀਦਵਾਰ ਦੇਣਗੇ EXAM

by Jaspreet Kaur
May 2, 2026
0

Chandigarh ਵਿੱਚ ਭਲਕੇ NEET-2026 ਦੀ ਪ੍ਰੀਖਿਆ: 2854 ਉਮੀਦਵਾਰ ਦੇਣਗੇ EXAM - ਜਾਣੋ ਮੋਬਾਈਲ - ਸਮਾਰਟ ਵਾਚ ਸਣੇ ਕਿਹੜੀਆਂ ਚੀਜਾਂ 'ਤੇ...

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

by Ankit
May 2, 2026
0

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

by Ankit
May 2, 2026
0

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ...

Most Popular

Punjab : ਹੁਣ ਪੈਟਰੋਲ ਪੰਪਾਂ ’ਤੇ ਵੀ ਉਪਲਬਧ ਹੋਣਗੇ 5 ਕਿਲੋ ਫ੍ਰੀ ਟਰੇਡ LPG ਸਿਲੰਡਰ, ਪੜ੍ਹੋ ਪੂਰੀ ਖ਼ਬਰ

Punjab : ਹੁਣ ਪੈਟਰੋਲ ਪੰਪਾਂ ’ਤੇ ਵੀ ਉਪਲਬਧ ਹੋਣਗੇ 5 ਕਿਲੋ ਫ੍ਰੀ ਟਰੇਡ LPG ਸਿਲੰਡਰ, ਪੜ੍ਹੋ ਪੂਰੀ ਖ਼ਬਰ

by Jaspreet Kaur
4 weeks ago
0

Punjab : ਹੁਣ ਪੈਟਰੋਲ ਪੰਪਾਂ ’ਤੇ ਵੀ ਉਪਲਬਧ ਹੋਣਗੇ 5 ਕਿਲੋ ਫ੍ਰੀ ਟਰੇਡ LPG ਸਿਲੰਡਰ, ਪੜ੍ਹੋ ਪੂਰੀ ਖ਼ਬਰ ਲੁਧਿਆਣਾ, 7...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 